ਪੜਚੋਲ ਕਰੋ

ABP Sanjha Top 10, 25 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 25 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 25 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Aditya L-1 Mission: ਚੰਦ ਤੋਂ ਬਾਅਦ ਹੁਣ ਸੂਰਜ ਦੀ ਵਾਰੀ, ਦੋ ਸਤੰਬਰ ਨੂੰ ਲਾਂਚ ਹੋਵੇਗਾ ਇਸਰੋ ਦਾ ਸੂਰਜ ਮਿਸ਼ਨ

    ISRO Aditya L1 Mission: ਚੰਦ 'ਤੇ ਇਤਿਹਾਸਕ ਫਤਿਹ ਪਾਉਣ ਤੋਂ ਬਾਅਦ ਇਸਰੋ ਨੇ ਸੂਰਜ 'ਤੇ ਜਾਣ ਦੀ ਤਿਆਰੀ ਕਰ ਲਈ ਹੈ। ਇਸ ਦਾ ਆਦਿਤਿਆ L1 ਮਿਸ਼ਨ ਸਤੰਬਰ 'ਚ ਲਾਂਚ ਹੋਣ ਜਾ ਰਿਹਾ ਹੈ। Read More

  4. Donald Trump Case: ਇਸ ਸਾਲ ਚਾਰ ਵਾਰ ਆਤਮ ਸਮਰਪਣ ਕਰ ਚੁੱਕੇ ਨੇ ਟਰੰਪ, ਜਾਣੋ ਉਨ੍ਹਾਂ 'ਤੇ ਕਿਹੜੇ ਲੱਗੇ ਨੇ ਗੰਭੀਰ ਦੋਸ਼

    Donald Trump: ਡੋਨਾਲਡ ਟਰੰਪ ਨਾ ਸਿਰਫ਼ ਚੋਣ ਨਤੀਜਿਆਂ ਨੂੰ ਬਦਲਣ ਦੇ ਦੋਸ਼ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਜ ਜੇਲ੍ਹ ਜਾਣਾ ਗਏ ਬਲਕਿ ਚਾਰ ਅਜਿਹੇ ਮਾਮਲੇ ਹਨ, ਜਿਨ੍ਹਾਂ 'ਚ ਉਨ੍ਹਾਂ 'ਤੇ ਲੱਗੇ ਦੋਸ਼ ਸਾਬਤ ਹੋ ਚੁੱਕੇ ਹਨ। Read More

  5. Jasmine Sandlas: ਜੈਸਮੀਨ ਸੈਂਡਲਾਸ ਦੀ ਐਲਬਮ 'ਰੂਡ' ਦਾ ਪਹਿਲਾ ਗਾਣਾ 'ਮੇਰਾ ਐਕਸ' ਹੋਇਆ ਰਿਲੀਜ਼, ਗੈਰੀ ਸੰਧੂ 'ਤੇ ਕੱਸੇ ਤਿੱਖੇ ਤੰਜ

    Jasmine Sandlas New Song: ਜੈਸਮੀਨ ਆਪਣੇ ਇਸ ਨਵੇਂ ਗਾਣੇ 'ਚ ਆਪਣੇ ਸਾਬਕਾ ਪ੍ਰੇਮੀ ਗੈਰੀ ਸੰਧੂ 'ਤੇ ਤਿੱਖੇ ਤੰਜ ਕੱਸਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਵਿਦੇਸ਼ 'ਚ ਫਿਲਮਾਇਆ ਗਿਆ ਹੈ। Read More

  6. Satinder Satti: ਸਤਿੰਦਰ ਸੱਤੀ ਨੂੰ ਪੁਰਾਣੇ ਜ਼ਮਾਨੇ ਦੀ ਆਈ ਯਾਦ, ਵੀਡੀਓ ਸ਼ੇਅਰ ਕਰ ਬੋਲੀ- 'ਉਦੋਂ ਲੋਕਾਂ ਦੇ ਦਿਲ ਵੱਡੇ ਹੁੰਦੇ ਸੀ ਤੇ ਘਰ ਛੋਟੇ'

    Satinder Satti Video: ਸਤਿੰਦਰ ਸੱਤੀ ਦਾ ਹਾਲੀਆ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੱਤੀ ਆਪਣੇ ਨਵੇਂ ਵੀਡੀਓ 'ਚ ਪੁਰਾਣੇ ਜ਼ਮਾਨੇ ਨੂੰ ਯਾਦ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ''ਉਹ ਸਮਾਂ ਹੀ ਹੋਰ ਹੁੰਦਾ ਸੀ ਜਦੋਂ... Read More

  7. Yuvraj-Hazel Became Parents: ਯੁਵਰਾਜ ਸਿੰਘ ਤੇ ਹੇਜ਼ਲ ਕੀਚ ਮੁੜ ਬਣੇ ਮਾਪੇ, ਧੀ ਨੂੰ ਦਿੱਤਾ ਜਨਮ, ਇੰਸਟਾਗ੍ਰਾਮ ਪੋਸਟ ਪਾ ਕੇ ਨਾਮ ਦਾ ਕੀਤਾ ਖੁਲਾਸਾ

    Yuvraj-Hazel Became Parents: ਹੇਜ਼ਲ ਕੀਚ ਅਤੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਇਕ ਵਾਰ ਫਿਰ ਮਾਤਾ-ਪਿਤਾ ਬਣ ਗਏ ਹਨ। ਦੱਸ ਦਈਏ ਕਿ ਹੇਜ਼ਲ ਕੀਚ ਨੇ ਧੀ ਨੂੰ ਜਨਮ ਦਿੱਤਾ ਹੈ। Read More

  8. Neeraj Chopra: ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਬਣਾਈ ਜਗ੍ਹਾ, ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ

    World Athletics Championships 2023: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਉਹ ਪੈਰਿਸ ਓਲੰਪਿਕ ਲਈ ਵੀ ਕੁਆਲੀਫਾਈ ਕਰ ਚੁੱਕੇ ਹਨ। Read More

  9. Health Tips : ਪੜ੍ਹੋ ਸਿਰਫ ਬਾਹਰ ਹੀ ਨਹੀਂ ਘਰ ਵਿੱਚ ਬਣੀਆਂ ਵੀ ਕੁਝ ਸਬਜ਼ੀਆਂ ਪਹੁੰਚਾ ਸਕਦੀਆਂ ਹਨ ਨੁਕਸਾਨ

    vegetables ਬਰਸਾਤ ਦੇ ਮੌਸਮ 'ਚ ਪਾਚਨ ਨਾਲ ਜੁੜੀ ਸਮੱਸਿਆ ਬਹੁਤ ਵੱਧ ਜਾਂਦੀ ਹੈ, ਇਸ ਲਈ ਭੋਜਨ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ.... Read More

  10. Government Bank : ਕਰੋੜਾਂ ਕਿਸਾਨਾਂ ਨੂੰ ਇਸ ਸਰਕਾਰੀ ਬੈਂਕ ਨੇ ਸੁਣਾਈ Good News, KCC ਨੂੰ ਲੈ ਕੇ ਦਿੱਤੀ ਜਾਣਕਾਰੀ

    Kisan Credit Card Update: ਹੁਣ ਕਿਸਾਨ ਕ੍ਰੈਡਿਟ ਕਾਰਡ ਨੂੰ ਰੀਨਿਊ ਕਰਨਾ ਬਹੁਤ ਆਸਾਨ ਹੋ ਗਿਆ ਹੈ। ਕਿਸਾਨ ਪੀਐਨਬੀ ਕਾਰਪੋਰੇਟ ਵੈਬਸਾਈਟ, ਪੀਐਨਬੀ ਵਨ ਐਪ, ਪੀਐਨਬੀ ਇੰਟਰਨੈਟ ਬੈਂਕਿੰਗ ਰਾਹੀਂ ਆਪਣੇ ਕਾਰਡਾਂ ਦਾ ਨਵੀਨੀਕਰਨ ਕਰ ਸਕਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget