ਪੜਚੋਲ ਕਰੋ

ABP Sanjha Top 10, 25 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 25 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 25 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rainfall: ਦੇਸ਼ ਤੋਂ ਵਿਦੇਸ਼ ਤੱਕ ਅਸਮਾਨੀ ਤਬਾਹੀ, ਉੱਤਰਾਖੰਡ-ਯੂਪੀ ਸਮੇਤ ਕਈ ਸੂਬਿਆਂ 'ਚ ਅਲਰਟ, ਕੈਨੇਡਾ 'ਚ ਆਇਆ ਤਬਾਹੀ ਦਾ ਤੂਫਾਨ

    IMD Rainfall Alert: ਦੇਸ਼ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ (Rainfall) ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਅਸਮਾਨੀ ਆਫਤ ਨੇ ਤਬਾਹੀ ਮਚਾਈ ਹੋਈ ਹੈ। ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉੱਤਰਾਖੰਡ (Uttarakhand) ਦੇ ਕਈ ਹਿੱਸਿਆਂ 'ਚ ਬਾਰਿਸ਼ ਹੋ ਰਹੀ ਹੈ। ਧਾਰਚੂਲਾ ਦੇ ਲਿਪੁਲੇਖ ਨੇੜੇ ਪਹਾੜੀ ਖਿਸਕਣ (Landslide)  ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। Read More

  4. Storm Ian: ਤੂਫਾਨ ਇਆਨ ਨੂੰ ਲੈ ਕੇ ਫਲੋਰੀਡਾ 'ਚ ਐਮਰਜੈਂਸੀ ਦਾ ਐਲਾਨ, ਅਮਰੀਕੀ ਰਾਸ਼ਟਰਪਤੀ ਨੇ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਹੁਕਮ

    Emergency In Florida: Tropical Storm Ian ਦੇ ਮਜ਼ਬੂਤ ਹੋਣ ਦੀ ਉਮੀਦ ਹੈ। ਇੱਥੋਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। Read More

  5. Raju Srivastav: ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਬਿਆਂ ਕੀਤਾ ਦਰਦ, ਕਿਹਾ- ਪਾਪਾ ਹਸਪਤਾਲ ਵਿੱਚ ਕੁਝ ਨਹੀਂ ਬੋਲੇ

    Raju Srivastav Daughter: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastav) 21 ਸਤੰਬਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦਿੱਲੀ ਵਿੱਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਦਾ 41 ਦਿਨਾਂ ਤੱਕ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਹਾਲਤ 'ਚ ਜ਼ਿਆਦਾ ਸੁਧਾਰ ਨਹੀਂ ਹੋ ਰਿਹਾ ਸੀ। ਰਾਜੂ ਸ਼੍ਰੀਵਾਸਤਵ ਦਾ ਸਸਕਾਰ 22 ਸਤੰਬਰ ਨੂੰ ਦਿੱਲੀ ਦੇ ਨਿਗਮਬੋਧ ਘਾਟ 'ਤੇ ਕੀਤਾ ਗਿਆ ਸੀ। Read More

  6. Priyanka Chopra ਨੇ ਸਟੇਜ ‘ਤੇ ਸਭ ਦੇ ਸਾਹਮਣੇ Nick Jonas ਨੂੰ ਕੀਤਾ Kiss, ਵੀਡੀਓ ਹੋਈ ਵਾਇਰਲ

    Priyanka Chopra Nick Jonas In Global Citizen Festival: ਬਾਲੀਵੁੱਡ ਤੋਂ ਹਾਲੀਵੁੱਡ (Hollywood) ਤੱਕ ਦਾ ਸਫਰ ਤੈਅ ਕਰਨ ਵਾਲੀ ਪ੍ਰਿਅੰਕਾ ਚੋਪੜਾ (Priyanka Chopra) ਅੱਜ ਗਲੋਬਲ ਸਟਾਰ ਬਣ ਚੁੱਕੀ ਹੈ। ਅਦਾਕਾਰੀ ਦੇ ਨਾਲ-ਨਾਲ ਪ੍ਰਿਯੰਕਾ ਆਪਣੇ ਸੋਸ਼ਲ ਵਰਕ ਨੂੰ ਲੈਕੇ ਵੀ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਪ੍ਰਿਅੰਕਾ ਯੂਕਰੇਨ ਤੋਂ ਆਏ ਸ਼ਰਨਾਰਥੀਆਂ ਨੂੰ ਮਿਲਣ ਪੋਲੈਂਡ ਪਹੁੰਚੀ ਸੀ। Read More

  7. IND vs AUS 3rd T20I: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਆਰ ਪਾਰ ਦੀ ਲੜਾਈ, ਸ਼ਾਮ 7 ਵਜੇ ਤੋਂ ਹੋਵੇਗਾ 'ਮਹਾਮੁਕਾਬਲਾ'

    ਇਸ ਸੀਰੀਜ਼ ਦਾ ਪਹਿਲਾ ਮੈਚ ਭਾਰਤੀ ਟੀਮ ਹਾਰ ਗਈ ਸੀ। ਮੋਹਾਲੀ 'ਚ ਭਾਰਤੀ ਟੀਮ 208 ਦੌੜਾਂ ਦੇ ਵੱਡੇ ਸਕੋਰ ਨੂੰ ਵੀ ਨਹੀਂ ਬਚਾ ਸਕੀ। ਹਾਲਾਂਕਿ ਦੂਜੇ ਮੈਚ 'ਚ ਟੀਮ ਇੰਡੀਆ ਨੇ ਵਾਪਸੀ ਕਰਦੇ ਹੋਏ ਸੀਰੀਜ਼ 1-1 ਨਾਲ ਬਰਾਬਰ ਕਰ ਲਈ Read More

  8. ਭਾਰਤ ਏ ਲਈ ਪ੍ਰਿਥਵੀ ਸ਼ਾਅ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਕੁਲਦੀਪ ਨੇ ਹੈਟ੍ਰਿਕ ਮਾਰ ਦਿਵਾਈ ਜਿੱਤ

    ਭਾਰਤ-ਏ ਤੇ ਨਿਊਜ਼ੀਲੈਂਡ-ਏ ਵਿਚਾਲੇ ਗੈਰ-ਅਧਿਕਾਰਤ ਵਨਡੇ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦੇ ਦੂਜੇ ਮੈਚ 'ਚ ਭਾਰਤ-ਏ ਨੇ 4 ਵਿਕਟਾਂ ਨਾਲ ਜਿੱਤ ਦਰਜ ਕੀਤੀ। Read More

  9. India 'ਚ ਬਗੈਰ ਜਾਂਚ ਹਰ ਛੇਵੇਂ ਸ਼ੂਗਰ ਦੇ ਮਰੀਜ਼ ਦੀ ਹੋ ਰਹੀ ਮੌਤ, ਲੈਂਸੇਟ ਜਰਨਲ ਦੀ ਖੋਜ 'ਚ ਹੋਏ ਹੈਰਾਨ ਕਰਨ ਵਾਲੇ ਖੁਲਾਸੇ 

    ਸ਼ੂਗਰ ਇੱਕ ਖਰਾਬ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀ ਹੈ। ਜੈਨੇਟਿਕ ਹੋਣ ਕਾਰਨ ਇਹ ਬਿਮਾਰੀ ਪੀੜ੍ਹੀ ਦਰ ਪੀੜ੍ਹੀ ਫੈਲਦੀ ਜਾ ਰਹੀ ਹੈ। ਡਾਕਟਰ ਸ਼ੂਗਰ ਲਈ ਜੀਵਨ ਸ਼ੈਲੀ ਨੂੰ ਠੀਕ ਕਰਨ ਦੀ ਸਲਾਹ ਦਿੰਦੇ ਹਨ। Read More

  10. ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਕੱਚੇ ਤੇਲ ਵਿੱਚ ਗਿਰਾਵਟ ਤੋਂ ਬਾਅਦ ਸਸਤਾ ਹੋਇਆ ਤੇਲ ?

    Petrol Diesel Price ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਪਿਛਲੇ ਤਿੰਨ ਮਹੀਨਿਆਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ 30 ਤੋਂ 35 ਡਾਲਰ ਪ੍ਰਤੀ ਬੈਰਲ ਦੀ ਕਮੀ ਦੇਖਣ ਨੂੰ ਮਿਲੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Embed widget