ਪੜਚੋਲ ਕਰੋ

ABP Sanjha Top 10, 25 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 25 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 25 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Vatal Nagaraj: ਵਤਲ ਨਾਗਾਰਾਜ ਨੇ 29 ਸਤੰਬਰ ਨੂੰ ਕਰਨਾਟਕ ਬੰਦ ਦਾ ਕੀਤਾ ਐਲਾਨ, ਕਈ ਜਥੇਬੰਦੀਆਂ ਕਰ ਰਹੀਆਂ ਸਮਰਥਨ

    Vatal Nagaraj: ਵਤਲ ਨਾਗਾਰਾਜ ਨੇ 29 ਸਤੰਬਰ ਨੂੰ ਕਰਨਾਟਕ ਬੰਦ ਦਾ ਐਲਾਨ ਕੀਤਾ ਹੈ। Read More

  4. India-Canada Row: ਭਾਰਤ-ਕੈਨੇਡਾ ਪੁਆੜੇ ਵਿਚਾਲੇ ਏਜੰਸੀਆਂ ਦੇ ਡੋਜ਼ੀਅਰ 'ਚ ਵੱਡੇ ਖੁਲਾਸੇ, ਕਈ ਖਾਲਿਸਤਾਨੀਆਂ ਦੇ ਦੱਸੇ ਨਾਂ

    ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਤਾਂ ਭਾਰਤ ਨੇ ਸਖ਼ਤੀ ਦਿਖਾਉਂਦੇ ਹੋਏ ਕੈਨੇਡਾ ਦੇ ਵੀਜ਼ੇ 'ਤੇ ਪਾਬੰਦੀ ਲਾ ਦਿੱਤੀ।  Read More

  5. Ninja: ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਗਾਣਾ 'ਤੇਰੀ ਹੋਈ ਨਾ ਹੁੰਦੀ' ਹੋਇਆ ਰਿਲੀਜ਼, ਫੈਨਜ਼ ਨੂੰ ਖੂਬ ਆ ਰਿਹਾ ਪਸੰਦ

    Ninja New Song: ਨਿੰਜਾ ਆਪਣੀ ਆਉਣ ਵਾਲੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਨੂੰ ਲੈਕੇ ਚਰਚਾ 'ਚ ਹੈ। ਇਹ ਫਿਲਮ 27 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦੇ ਗਾਣੇ ਲੋਕਾਂ ਦਾ ਦਿਲ ਜਿੱਤ ਰਹੇ ਹਨ। Read More

  6. Neeru Bajwa: 'ਔਰਤਾਂ ਅੱਜ ਵੀ ਕਿਉਂ ਹੁੰਦੀਆਂ ਘਰੇਲੂ ਹਿੰਸਾ ਦਾ ਸ਼ਿਕਾਰ', ਦੇਖੋ ਨੀਰੂ ਬਾਜਵਾ ਦੇ ਸਵਾਲ 'ਤੇ ਨਿਰਮਲ ਰਿਸ਼ੀ ਦਾ ਜਵਾਬ

    Nirmal Rishi On Domestic Violence: ਨੀਰੂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਸੀਨੀਅਰ ਅਦਾਕਾਰਾ ਨਿਰਮਲ ਰਿਸ਼ੀ ਨੂੰ ਪੁੱਛਿਆ ਹੈ ਕਿ 'ਆਖਰ ਔਰਤ ਕਿਉਂ ਅੱਜ ਵੀ ਘਰੇਲੂ ਹਿੰਸਾ ਯਾਨਿ ਕੁੱਟਮਾਰ ਦਾ ਸ਼ਿਕਾਰ ਹੋ ਰਹੀ ਹੈ?' Read More

  7. IND vs AUS: ਆਸਟ੍ਰੇਲੀਆ ਖਿਲਾਫ ਤੀਜੇ ਵਨਡੇ 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਹੋਣਗੇ ਵੱਡੇ ਬਦਲਾਅ, ਗਿੱਲ ਸਣੇ ਇਹ ਸਟਾਰ ਬਾਹਰ!

    ਰਿਪੋਰਟ ਮੁਤਾਬਕ ਟੀਮ ਪ੍ਰਬੰਧਨ ਨੇ ਸ਼ੁਭਮਨ ਗਿੱਲ ਤੇ ਸ਼ਾਰਦੁਲ ਠਾਕੁਰ ਨੂੰ ਆਰਾਮ ਦੇਣ 'ਤੇ ਵਿਚਾਰ ਕੀਤਾ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਗਿੱਲ ਤੇ ਸ਼ਾਰਦੁਲ ਤੀਜੇ ਵਨਡੇ ਲਈ ਟੀਮ ਨਾਲ ਰਾਜਕੋਟ ਨਹੀਂ ਜਾਣਗੇ Read More

  8. Sania Mirza: ਸਾਨੀਆ ਮਿਰਜ਼ਾ ਨੇ ਖਾਸ ਦੋਸਤ ਪਰਿਣੀਤੀ ਚੋਪੜਾ ਨੂੰ ਵਿਆਹ 'ਚ ਦਿੱਤਾ ਇਹ ਤੋਹਫਾ, ਸਾਬਕਾ ਟੈਨਿਸ ਖਿਡਾਰਨ ਨੇ ਕੀਤਾ ਖੁਲਾਸਾ

    Sania Mirza On Parineeti Chopra and Raghav Chadha Wedding: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਫਿਲਮ Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Rozgar Mela: 51,000 ਲੋਕਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਜਾਣੋ ਕਦੋਂ PM Modi ਵੰਡਣਗੇ Appointment Letter

    Government Job: ਮੰਗਲਵਾਰ, 26 ਸਤੰਬਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੁਜ਼ਗਾਰ ਮੇਲਾ ਪ੍ਰੋਗਰਾਮ ਵਿੱਚ ਵਰਚੁਅਲ ਮਾਧਿਅਮ ਰਾਹੀਂ ਲਗਭਗ 51,000 ਨਵ-ਨਿਯੁਕਤ ਭਰਤੀ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਵੰਡਣਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Advertisement
ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
Embed widget