1. ABP Sanjha Top 10, 26 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Mamta Kulkarni: ਇਸ ਬਾਲੀਵੁੱਡ ਅਦਾਕਾਰਾ ਨੂੰ ਦੇਵੀ ਵਾਂਗ ਪੂਜਦੇ ਸੀ ਫੈਨਜ਼, ਮੰਦਰ ਤੱਕ ਬਣਾਇਆ, ਅੱਜ ਹੋ ਗਈ ਅਜਿਹੀ ਹਾਲਤ

    Mamta Kulkarni Pics: ਕਿਸੇ ਸਮੇਂ ਸੁੰਦਰਤਾ ਦੀ ਮੂਰਤੀ ਮੰਨੀ ਜਾਣ ਵਾਲੀ ਮਮਤਾ ਕੁਲਕਰਨੀ ਨੂੰ ਆਪਣੀ ਜ਼ਿੰਦਗੀ ਵਿਚ ਜਿੰਨੀ ਪ੍ਰਸਿੱਧੀ ਮਿਲੀ ਸੀ, ਉਸ ਤੋਂ ਵੱਧ ਬਦਨਾਮੀ ਹੋਈ। ਅਸੀਂ ਤੁਹਾਨੂੰ ਉਨ੍ਹਾਂ ਦੀਆਂ ਕਹਾਣੀਆਂ ਸੁਣਾ ਰਹੇ ਹਾਂ। Read More

  3. ਕੇਜਰੀਵਾਲ ਦੇ ਬੰਗਲੇ ਦੇ ਸੁੰਦਰੀਕਰਨ ’ਤੇ 45 ਕਰੋੜ ਖਰਚੇ, ਬੀਜੇਪੀ ਦਾ ਤਿੱਖਾ ਨਿਸ਼ਾਨਾ 

    Arvind Kejriwal: ਭਾਜਪਾ ਨੇ ਅੱਜ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬੰਗਲੇ ਦੇ ਸੁੰਦਰੀਕਰਨ ’ਤੇ 45 ਕਰੋੜ ਰੁਪਏ ਖਰਚ ਕੀਤੇ ਗਏ ਹਨ। Read More

  4. ਭਾਰਤੀ ਮੂਲ ਦੇ ਸਖ਼ਸ਼ ਨੂੰ ਸਿੰਗਾਪੁਰ ਵਿੱਚ ਫਾਂਸੀ, ਇੱਕ ਕਿਲੋ ਭੰਗ ਦੀ ਤਸਕਰੀ ਦਾ ਪਾਇਆ ਗਿਆ ਸੀ ਦੋਸ਼ੀ, 2014 'ਚ ਹੋਇਆ ਸੀ ਗ੍ਰਿਫਤਾਰ

    International news: ਸਿੰਗਾਪੁਰ ਵਿੱਚ ਬੁੱਧਵਾਰ ਨੂੰ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ ਗਾਂਜੇ ਦੀ ਤਸਕਰੀ ਦੇ ਦੋਸ਼ ਵਿੱਚ ਫਾਂਸੀ ਦਿੱਤੀ ਗਈ। Read More

  5. Salman Khan: ਸਲਮਾਨ ਖਾਨ ਨਾਲ ਸੈਲਫੀ ਲੈ ਰਿਹਾ ਸੀ ਫੈਨ, ਬੌਡੀਗਾਰਡ ਨੇ ਖਿੱਚ ਕੇ ਕੀਤਾ ਸਾਈਡ, ਰੱਜ ਕੇ ਵਾਇਰਲ ਹੋ ਰਿਹਾ ਵੀਡੀਓ

    Salman Khan Video: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦਾ ਇੱਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਸਲਮਾਨ ਦਾ ਬਾਡੀਗਾਰਡ ਪ੍ਰਸ਼ੰਸਕ ਨੂੰ ਸੈਲਫੀ ਲੈਣ ਤੋਂ ਰੋਕਦਾ ਨਜ਼ਰ ਆ ਰਿਹਾ ਹੈ। Read More

  6. Kapil Sharma: ਕਪਿਲ ਸ਼ਰਮਾ ਸ਼ੋਅ 'ਚ ਐਂਟਰੀ ਲੈਂਦੇ ਹੀ ਸਪਨਾ ਨੇ ਅਰਚਨਾ ਪੂਰਨ ਸਿੰਘ ਨਾਲ ਲਿਆ ਪੰਗਾ, ਕਹਿ ਦਿੱਤੀ ਇਹ ਗੱਲ

    Krushna Abhishek Video: ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਨੇ ਕਾਮੇਡੀ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' 'ਚ ਵਾਪਸੀ ਕੀਤੀ ਹੈ। ਸ਼ੋਅ 'ਤੇ ਆਉਂਦੇ ਹੀ ਕ੍ਰਿਸ਼ਨਾ ਅਭਿਸ਼ੇਕ ਨੇ ਕੁਝ ਅਜਿਹਾ ਕਿਹਾ, ਜਿਸ ਤੋਂ ਬਾਅਦ ਉਸ ਦੀ ਆਪਣੀ ਬੋਲਤੀ ਹੀ ਬੰਦ ਹੋ ਗਈ। Read More

  7. Cristiano Ronaldo: ਰੋਨਾਲਡੋ ਦੀ ਮਾਂ ਘਰਾਂ 'ਚ ਕਰਦੀ ਸੀ ਕੰਮ, ਪਿਓ ਸੀ ਸ਼ਰਾਬੀ, ਇੰਜ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਫੁੱਟਬਾਲਰ

    ਰੋਨਾਲਡੋ ਆਪਣੇ ਮਾਤਾ-ਪਿਤਾ ਦੀ ਅਣਚਾਹੀ ਔਲਾਦ ਸੀ, ਉਸ ਦਾ ਬਚਪਨ ਚਾਰ ਭੈਣ-ਭਰਾਵਾਂ ਦੇ ਨਾਲ ਇੱਕ ਕਮਰੇ ਵਾਲੇ ਘਰ ਵਿੱਚ ਬੀਤਿਆ ਅਤੇ ਉਸ ਦਾ ਪਿਤਾ ਇੱਕ ਸ਼ਰਾਬੀ ਸੀ; ਅਸੀਂ ਗੱਲ ਕਰ ਰਹੇ ਹਾਂ ਉਸ ਦੇ ਗਰੀਬੀ ਤੋਂ ਕ੍ਰਿਸ਼ਮਈ ਤੱਕ ਦੇ ਸਫ਼ਰ ਬਾਰੇ... Read More

  8. ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ 'ਤੇ ਪੁਲਿਸ ਦਾ ਸੁਪਰੀਮ ਕੋਰਟ ਨੂੰ ਜਵਾਬ, ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ

    ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। Read More

  9. ਹਰੀਆਂ ਸਬਜ਼ੀਆਂ ਪਕਾਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ, ਨਹੀਂ ਤਾਂ ਘੇਰ ਲੈਣਗੀਆਂ ਕਈ ਭਿਆਨਕ ਬਿਮਾਰੀਆਂ

    ਸਬਜ਼ੀਆਂ ਨੂੰ ਧੋਣ ਦੇ ਬਾਵਜੂਦ ਕਈ ਵਾਰ ਇਸ ਵਿੱਚ ਕੀਟਨਾਸ਼ਕ ਰਹਿ ਜਾਂਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਹਰੀਆਂ ਸਬਜ਼ੀਆਂ ਨੂੰ ਪਾਣੀ ਨਾਲ ਧੋਣਾ ਹੀ ਕਾਫੀ ਨਹੀਂ ਹੈ। Read More

  10. PM Kisan ਦੀ 14ਵੀਂ ਕਿਸ਼ਤ ਤੋਂ ਪਹਿਲਾਂ ਆਈ ਖੁਸ਼ਖਬਰੀ, ਸਰਕਾਰ ਕਿਸਾਨਾਂ ਨੂੰ ਮੁਫਤ 'ਚ ਦੇਵੇਗੀ ਇਹ ਚੀਜ਼

    International Year of Millets: ਖੇਤੀਬਾੜੀ ਉਤਪਾਦਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ, ਤਿੰਨ ਸਾਲਾਂ ਵਿੱਚ ਲਾਗੂ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਦਾ ਉਦੇਸ਼ ਮੋਟੇ ਅਨਾਜ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਹੈ। Read More