ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 26 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 26 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Manish Sisodia Arrested: ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ 'ਚ ਅਲਰਟ! CBI ਦਫ਼ਤਰ ਤੋਂ ਬਾਹਰ RAF ਦੀ ਤਾਇਨਾਤੀ
Manish Sisodia Arrested: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਅਲਰਟ ਹੋ ਗਈ ਹੈ। ਪੁਲਿਸ ਨੇ ਇਹ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਕਿ ਦਿੱਲੀ ਵਿੱਚ ਕਾਨੂੰਨ ਵਿਵਸਥਾ ਵਿਗੜਨ ਤੋਂ ਬਚੇ। Read More
Pakistan: ਕੰਗਾਲੀ ਨਾਲ ਜੂਝ ਰਹੇ ਪਾਕਿਸਤਾਨ 'ਤੇ ਦੋਹਰੀ ਮਾਰ, ਦਵਾਈਆਂ ਲਈ ਵੀ ਤੜਪ ਸਕਦੇ ਮਰੀਜ਼, ਸਟਾਕ ਖ਼ਤਮ ਹੋਣ ਦਾ ਖਤਰਾ
Pakistan News: ਪਾਕਿਸਤਾਨ ਵਿੱਚ ਪੈਨਾਡੋਲ, ਇਨਸੁਲਿਨ, ਬ੍ਰੂਫੇਨ, ਡਿਸਪ੍ਰੀਨ, ਕੈਲਪੋਲ, ਟੇਗ੍ਰਲ, ਨਿਮੇਸੁਲਾਇਡ, ਹੈਪਾਮੇਰਜ਼, ਬੁਸਕੋਪੈਨ ਅਤੇ ਰਿਵੋਟ੍ਰਿਲ ਵਰਗੀਆਂ ਦਵਾਈਆਂ ਦੀ ਭਾਰੀ ਘਾਟ ਹੈ। Read More
Akshay Kumar: ਅਕਸ਼ੇ ਕੁਮਾਰ ਦੀ 'ਸੈਲਫੀ' ਸੁਪਰਫਲਾਪ, ਅਦਾਕਾਰ ਬੋਲੇ- 100 ਫੀਸਦੀ ਮੇਰੀ ਗਲਤੀ ਹੈ, ਲਈ ਫਲਾਪ ਫਿਲਮਾਂ ਦੀ ਜ਼ਿੰਮੇਵਾਰ
Akshay Kumar On Flops Films: ਪਿਛਲੇ ਸਾਲ ਤੋਂ ਅਕਸ਼ੈ ਕੁਮਾਰ ਦੀਆਂ ਫਿਲਮਾਂ ਬਾਕਸ ਆਫਿਸ 'ਤੇ ਲਗਾਤਾਰ ਫਲਾਪ ਹੋ ਰਹੀਆਂ ਹਨ। ਹੁਣ ਅਦਾਕਾਰ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। Read More
MC ਸਟੈਨ ਨੇ ਦੱਸੀ ਆਪਣੇ ਸੰਘਰਸ਼ ਦੀ ਕਹਾਣੀ, ਗਰੀਬੀ ਤੇ ਖੂਨ ਖਰਾਬਾ ਦੇਖ ਹੋਇਆ ਵੱਡਾ, ਗਲਤ ਸੰਗਤ ਨੇ ਵਿਗਾੜਿਆ
MC Stan On His Childhood: 'ਬਿੱਗ ਬੌਸ 16' ਜੇਤੂ ਐਮਸੀ ਸਟੈਨ ਅੱਜ ਲੱਖਾਂ ਦਿਲਾਂ 'ਤੇ ਰਾਜ ਕਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬਚਪਨ ਕਿਹੜੀਆਂ ਮੁਸ਼ਕਿਲਾਂ 'ਚੋਂ ਗੁਜ਼ਰਿਆ ਸੀ। ਆਓ ਅਸੀਂ ਤੁਹਾਨੂੰ ਇਸ ਬਾਰੇ ਦੱਸਦੇ ਹਾਂ Read More
Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ
Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More
ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ
Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More
ਕੀ ਹੈ ਦਾਲ ‘ਚ ਹਲਦੀ ਤੇ ਨਮਕ ਪਾਉਣ ਦਾ ਸਹੀ ਸਮਾਂ? ਜ਼ਿਆਦਾਤਰ ਲੋਕ ਗਲਤ ਤਰੀਕੇ ਨਾਲ ਬਣਾਉਂਦੇ ਹਨ
ਅਕਸਰ ਔਰਤਾਂ ਦਾਲ ਬਣਾਉਂਦੇ ਸਮੇਂ ਅਜਿਹੀਆਂ ਗਲਤੀਆਂ ਕਰ ਦਿੰਦੀਆਂ ਹਨ, ਜਿਸ ਕਾਰਨ ਜਾਂ ਤਾਂ ਦਾਲ ਗਲਦੀ ਨਹੀਂ ਹੈ ਜਾਂ ਫਿਰ ਇਸ ਦਾ ਰੰਗ ਵਧੀਆ ਨਹੀਂ ਆਉਂਦਾ..ਜਾਣੋ ਕੀ ਹੈ ਦਾਲ ਬਣਾਉਣ ਦਾ ਸਹੀ ਤਰੀਕਾ। Read More
Gautam Adani: ਤੀਜੇ ਤੋਂ 30ਵੇਂ ਸਥਾਨ 'ਤੇ ਪਹੁੰਚੇ ਅਡਾਨੀ, ਕੰਪਨੀ ਨੇ ਗੁਆਏ 12 ਲੱਖ ਕਰੋੜ ਰੁਪਏ
Gautam Adani Networth: ਵੱਖ-ਵੱਖ ਖੇਤਰਾਂ 'ਚ ਕਾਰੋਬਾਰ ਕਰਨ ਵਾਲੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਕਦੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਸਨ, ਪਰ ਹੁਣ ਉਹ 30ਵੇਂ ਸਥਾਨ 'ਤੇ ਖਿਸਕ ਗਏ ਹਨ। Read More
ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
26 Feb 2023 09:00 PM (IST)
Check Top 10 ABP Sanjha Evening Headlines, 26 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
26 Feb 2023 09:00 PM (IST)
- - - - - - - - - Advertisement - - - - - - - - -