ਪੜਚੋਲ ਕਰੋ

ABP Sanjha Top 10, 26 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 26 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 26 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmer Protest: ਕਿਸਾਨਾਂ ਦਾ ਸਾਥ ਦੇਣ ਵਾਲਿਆਂ 'ਤੇ ਐਕਸ਼ਨ ! ਖਾਲਸਾ ਏਡ ਦੇ X ਖਾਤਾ ਭਾਰਤ 'ਚ ਬੈਨ

    ਖਾਲਸਾ ਏਡ ਤੇ ਖਾਲਸਾ ਏਡ ਇੰਡੀਆ ਦੇ ਐਕਸ ਖਾਤਿਆਂ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਵਿੱਚ ਖਾਲਸਾ ਏਡ ਦੀ ਟੀਮ ਵੱਲੋਂ ਲੰਗਰ ਲਾਏ ਜਾ ਰਹੇ ਹਨ। ਦੱਸ ਦਈਏ ਕਿ ਖਾਲਸਾ ਏਡ ਇੱਕ ਇੰਟਰਨੈਸ਼ਨਲ NGO ਹੈ ਜੋ ਦੁਨੀਆ ਦੇ ਹਰ ਕੋਨੇ ਵਿੱਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਾ ਹੈ। Read More

  4. ਅਫ਼ਗ਼ਾਨਿਸਤਾਨ 'ਚ ਭਾਰਤ ਨੇ ਬਣਾਇਆ ਸਲਮਾ ਡੈਮ, ਤਾਲਿਬਾਨ ਸ਼ਾਸਨ 'ਚ ਭਾਰਤ ਨੇ ਭੇਜੀ ਤਕਨੀਕੀ ਟੀਮ, ਤਿੰਨ ਦਿਨ ਕਰੇਗੀ ਜਾਂਚ

    ਭਾਰਤ ਸਰਕਾਰ ਨੇ ਸਲਮਾ ਡੈਮ ਨੂੰ ਬਣਾਉਣ ਵਿੱਚ ਲਗਭਗ 22 ਬਿਲੀਅਨ ਰੁਪਏ (265 ਮਿਲੀਅਨ ਡਾਲਰ) ਖਰਚ ਕੀਤੇ ਸਨ। ਡੈਮ ਦਾ ਅਧਿਕਾਰਤ ਨਾਮ 'ਅਫਗਾਨਿਸਤਾਨ-ਭਾਰਤ ਦੋਸਤੀ ਡੈਮ' ਹੈ। Read More

  5. Pankaj Udhas: ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ, ਲੰਬੇ ਸਮੇਂ ਤੋਂ ਬੀਮਾਰੀ ਤੋਂ ਸੀ ਪੀੜਤ, 72 ਦੀ ਉਮਰ 'ਚ ਲਏ ਆਖਰੀ ਸਾਹ

    Pankaj Udhas Death: ਮਸ਼ਹੂਰ ਗਾਇਕ ਪੰਕਜ ਉਧਾਸ ਦਾ ਦਿਹਾਂਤ ਹੋ ਗਿਆ ਹੈ। Read More

  6. Pankaj Udhas: ਕਿਸੇ ਫਿਲਮ ਤੋਂ ਘੱਟ ਨਹੀਂ ਪੰਕਜ ਉਧਾਸ ਦੀ ਲਵ ਸਟੋਰੀ, ਧਰਮ ਦੀ ਕੰਧ ਤੋੜ ਕੇ ਇੰਝ ਫੜਿਆ ਸੀ ਪਤਨੀ ਦਾ ਹੱਥ

    Pankaj Udhas Family: ਗ਼ਜ਼ਲ ਗਾਇਕ ਪੰਕਜ ਉਧਾਸ ਹਰ ਕਿਸੇ ਦੇ ਚਹੇਤੇ ਹੁੰਦੇ ਸੀ। ਉਨ੍ਹਾਂ ਦੀਆਂ ਗ਼ਜ਼ਲਾਂ ਤੇ ਗੀਤ ਅੱਜ ਵੀ ਲੋਕਾਂ ਦੀ ਪਲੇਲਿਸਟ 'ਚ ਸਿਖਰ 'ਤੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਫਿਲਮੀ ਲਵ ਸਟੋਰੀ ਬਾਰੇ ਦੱਸਣ ਜਾ ਰਹੇ ਹਾਂ। Read More

  7. Punjab News: ਏਸ਼ੀਆ ਕੱਪ 'ਚ ਪੰਜਾਬੀ ਖਿਡਾਰੀਆਂ ਨੇ ਗੱਡਿਆ ਝੰਡਾ ! ਜਾਣੋ ਕਿੰਨੇ ਜਿੱਤੇ ਤਮਗ਼ੇ

    ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। Read More

  8. PSL 2024: ਪਾਕਿਸਤਾਨ ਨੂੰ ਫਿਰ ਹੋਣ ਪਿਆ ਸ਼ਰਮਸਾਰ! PSL 2024 'ਚ ਹੋਈ ਵੱਡੀ ਗਲਤੀ, ਫਿਰ ਮੰਗਣੀ ਪਈ ਮੁਆਫੀ, ਜਾਣੋ ਕੀ ਹੈ ਮਾਮਲਾ

    PSL: ਕਵੇਟਾ ਗਲੈਡੀਏਟਰਜ਼ ਦੀ ਪਾਰੀ ਦਾ 11ਵਾਂ ਓਵਰ ਚੱਲ ਰਿਹਾ ਸੀ। ਆਗਾ ਸਲਮਾਨ ਗੇਂਦਬਾਜ਼ੀ ਕਰ ਰਹੇ ਸਨ। ਕਵੇਟਾ ਗਲੈਡੀਏਟਰਜ਼ ਦੇ ਕਪਤਾਨ ਰੂਸੋ ਨੇ ਇਸ ਓਵਰ ਦੀ ਆਖਰੀ ਗੇਂਦ ਨੂੰ ਸਵੀਪ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਖੁੰਝ ਗਿਆ। Read More

  9. Marriage Pressure: ਪਰਿਵਾਰ ਵਾਲੇ ਪਾ ਰਹੇ ਵਿਆਹ ਲਈ ਦਬਾਅ? ਇਸ ਕਾਰਨ ਹੋ ਸਕਦੇ ਵੱਡੇ ਨੁਕਸਾਨ, ਨਿਪਟਣ ਲਈ ਅਪਣਾਓ ਇਹ ਤਰੀਕੇ

    Marriage : ਅੱਜ-ਕੱਲ੍ਹ ਵਿਆਹ ਨੂੰ ਲੈ ਕੇ 25 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ 'ਤੇ ਵਿਆਹ ਕਰਵਾਉਣ ਦਾ ਦਬਾਅ ਹੈ। ਰਿਸ਼ਤੇਦਾਰ ਅਤੇ ਗੁਆਂਢੀ ਕਦੇ ਵੀ ਇਹ ਸਵਾਲ ਪੁੱਛਣ ਦਾ ਮੌਕਾ ਨਹੀਂ ਛੱਡਦੇ ਕਿ ਵਿਆਹ ਕਦੋਂ ਕਰਵਾ ਰਹੇ ਹੋ? Read More

  10. Stock Market Opening: ਗਿਰਾਵਟ ਨਾਲ ਹੋਈ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ, ਸੈਂਸੈਕਸ ਮੁਸ਼ਕਿਲ ਨਾਲ 73 ਹਜ਼ਾਰ ਤੋਂ ਪਾਰ

    Stock Market Opening: ਆਟੋ ਸੈਕਟਰ ਦੀ ਗਿਰਾਵਟ ਅਤੇ ਮੈਟਲ ਸਟਾਕਾਂ ਦੀ ਸਮਤਲ ਮੂਵਮੈਂਟ ਨੇ ਬਾਜ਼ਾਰ ਨੂੰ ਹੇਠਾਂ ਖਿੱਚਿਆ ਅਤੇ ਇਹ ਗਿਰਾਵਟ ਨਾਲ ਖੁੱਲ੍ਹਿਆ। ਸੈਂਸੈਕਸ ਮੁਸ਼ਕਿਲ ਨਾਲ 73000 ਦੇ ਉੱਪਰ ਖੁੱਲ੍ਹਿਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget