ਪੜਚੋਲ ਕਰੋ

ABP Sanjha Top 10, 26 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 26 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 26 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਡਿਪਲੋਮੈਟ ਨੂੰ ਕੀਤਾ ਤਲਬ, ਸਿੱਖ ਕਤਲ ਦਾ ਮਾਮਲਾ

    Pakistan Sikh Murder: ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ 'ਚ ਸ਼ਨੀਵਾਰ ਨੂੰ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਸਿੱਖ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। Read More

  4. ਇਹ ਹੈ ਦੁਨੀਆ ਦੇ ਸਭ ਤੋਂ ਜ਼ਿਆਦਾ ਵਧੀਆਂ ਰਹਿਣ ਲਾਇਕ 5 ਸ਼ਹਿਰ? ਵੇਖੋ ਪੂਰੀ ਲਿਸਟ

    Global Liveability Index: ਇਸ ਵਿੱਚ ਮੈਡੀਕਲ ਸਹੂਲਤਾਂ, ਸਿੱਖਿਆ, ਸੱਭਿਆਚਾਰ, ਮਨੋਰੰਜਨ, ਬੁਨਿਆਦੀ ਢਾਂਚਾ ਆਦਿ ਨੂੰ ਆਧਾਰ ਬਣਾਇਆ ਗਿਆ। ਇਸ ਸਾਲ ਗਲੋਬਲ ਔਸਤ ਸਕੋਰ ਪਿਛਲੇ 15 ਸਾਲਾਂ ਵਿੱਚ ਸਭ ਤੋਂ ਵੱਧ ਹੈ। Read More

  5. Kiara Advani: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਹੈ ਪ੍ਰੈਗਨੈਂਟ? ਨਵੀਆਂ ਤਸਵੀਰਾਂ ਦੇਖ ਫੈਨਜ਼ ਲਗਾ ਰਹੇ ਕਿਆਸ

    Kiara Advani Pregnant: ਕਾਰਤਿਕ ਆਰੀਅਨ ਤੇ ਕਿਆਰਾ ਅਡਵਾਨੀ ਆਪਣੀ ਆਉਣ ਵਾਲੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਪਰ, ਅਭਿਨੇਤਰੀ ਆਪਣੀ ਫਿਲਮ ਪ੍ਰਮੋਸ਼ਨ ਦੇ ਵਿਚਕਾਰ ਇੱਕ ਨਿੱਜੀ ਕਾਰਨ ਕਰਕੇ ਲਾਈਮਲਾਈਟ ਚ ਆਈ ਹੈ। Read More

  6. Hrithik Roshan: ਰਿਤਿਕ ਰੌਸ਼ਨ ਨੇ ਦਿਖਾਈ ਆਪਣੀ ਨਵੀਂ ਫਿਲਮ 'ਫਾਈਟਰ' ਦੀ ਪਹਿਲੀ ਝਲਕ, ਇਸ ਲੁੱਕ 'ਚ ਨਜ਼ਰ ਆਵੇਗਾ ਐਕਟਰ

    Fighter First Look: ਰਿਤਿਕ ਰੋਸ਼ਨ ਨੇ ਹਾਲ ਹੀ 'ਚ ਆਪਣੀ ਫਿਲਮ 'ਫਾਈਟਰ' ਦੀ ਪਹਿਲੀ ਲੁੱਕ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਜਿਸ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹੋ ਗਏ ਹਨ। Read More

  7. MS ਧੋਨੀ ਦਾ ਵਾਇਰਲ ਵੀਡੀਓ ਦੇਖ ਫੈਨਜ਼ ਬੋਲੇ- 'ਅਸੀਂ ਵੀ ਖੇਡਾਂਗੇ ਕੈਂਡੀ ਕਰੱਸ਼', 3 ਘੰਟੇ 'ਚ 30 ਲੱਖ ਲੋਕਾਂ ਨੇ ਕੀਤੀ ਡਾਊਨਲੋਡ

    MS ਧੋਨੀ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਐਮਐਸ ਧੋਨੀ ਫਲਾਈਟ ਵਿੱਚ ਗੇਮ ਖੇਡਦੇ ਹੋਏ ਨਜ਼ਰ ਆ ਰਹੇ ਹਨ। Read More

  8. ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਟੀਮ ਦੇ ਕੋਰ ਗਰੁੱਪ ਦਾ ਐਲਾਨ, ਜਾਣੋ ਕੌਣ-ਕੌਣ ਹੋਏ ਸ਼ਾਮਲ

    ਕੈਂਪ ਮਗਰੋਂ ਟੀਮ ਸਪੇਨ ਜਾਵੇਗੀ, ਜਿੱਥੇ ਉਹ 25 ਤੋਂ 30 ਜੁਲਾਈ ਤੱਕ ਸਪੈਨਿਸ਼ ਹਾਕੀ ਫੈਡਰੇਸ਼ਨ ਇੰਟਰਨੈਸ਼ਨਲ ਟੂਰਨਾਮੈਂਟ ਵਿੱਚ ਇੰਗਲੈਂਡ, ਨੀਦਰਲੈਂਡਜ਼ ਤੇ ਮੇਜ਼ਬਾਨ ਸਪੇਨ ਨਾਲ ਮੁਕਾਬਲੇ ਖੇਡੇਗੀ। Read More

  9. Pain Killer ਦਵਾਈ ਸੁਕਾ ਸਕਦੀ ਹੈ ਸਰੀਰ ਚੋਂ ਖ਼ੂਨ...ਹੋ ਸਕਦੀ ਹੈ ਗੰਭੀਰ ਬਿਮਾਰੀ-ਰਿਪੋਰਟ

    ਜੇਕਰ ਤੁਸੀਂ ਵੀ ਲੰਬੇ ਸਮੇਂ ਤੋਂ ਐਸਪਰੀਨ ਨਾਮਕ ਦਰਦ ਨਿਵਾਰਕ ਦਵਾਈ ਲੈ ਰਹੇ ਹੋ ਤਾਂ ਤੁਹਾਨੂੰ ਗੰਭੀਰ ਬੀਮਾਰੀ ਹੋ ਸਕਦੀ ਹੈ। ਅਧਿਐਨ ਵਿਚ ਐਸਪਰੀਨ ਦਾ ਸੇਵਨ ਕਰਨ ਵਾਲਿਆਂ ਵਿਚ ਅਨੀਮੀਆ ਦਾ ਖਤਰਾ ਪਾਇਆ ਗਿਆ ਹੈ। Read More

  10. Changes From 1st July 2023: 1 ਜੁਲਾਈ ਤੋਂ ਬਦਲ ਜਾਣਗੇ ਇਹ ਵੱਡੇ ਨਿਯਮ! ਸਿੱਧਾ ਤੁਹਾਡੀ ਜੇਬ 'ਤੇ ਪਵੇਗਾ ਅਸਰ

    CNG PNG Price: ਹਰ ਮਹੀਨੇ ਦੀ ਪਹਿਲੀ ਤਰੀਕ ਦੇ ਨਾਲ ਇਸ ਵਾਰ ਵੀ ਫਿਰ ਕੁਝ ਬਦਲਾਅ ਹੋਣ ਦੀ ਉਮੀਦ ਹੈ। ਇਹਨਾਂ ਤਬਦੀਲੀਆਂ ਬਾਰੇ ਤੁਹਾਨੂੰ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget