ਪੜਚੋਲ ਕਰੋ

ABP Sanjha Top 10, 27 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 27 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. AAP candidates for lok sabha election: 'ਆਪ' ਨੇ 5 ਸੀਟਾਂ 'ਤੇ ਉਤਾਰੇ ਉਮੀਦਵਾਰ, ਜਾਣੋ ਕਿਸ ਨੂੰ ਕਿਥੋਂ ਮਿਲਿਆ ਮੌਕਾ

    AAP candidates for lok sabha election: ਆਮ ਆਦਮੀ ਪਾਰਟੀ (ਆਪ) ਨੇ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ 4 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। Read More

  4. Imran Khan: ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੀ ਵਧੀ ਇੱਕ ਹੋਰ ਮੁਸੀਬਤ, ਅਦਾਲਤ ਨੇ ਇਸ ਮਾਮਲੇ 'ਚ ਪਤਨੀ ਨੂੰ ਵੀ ਕੀਤਾ ਤਲਬ

    Pakistan news: ਪਾਕਿਸਤਾਨੀ ਅਦਾਲਤ ਨੇ ਇਮਰਾਨ ਖ਼ਾਨ ਨੂੰ ਉਨ੍ਹਾਂ ਦੀ ਪਤਨੀ ਸਮੇਤ ਸੰਮਨ ਜਾਰੀ ਕੀਤਾ ਹੈ। ਅਗਸਤ 2023 ਤੋਂ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨੂੰ ਕਈ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। Read More

  5. Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ IVF ਤਕਨੀਕ ਨਾਲ ਹੋਈ ਪ੍ਰੈਗਨੈਂਟ, ਜਾਣੋ ਕੀ ਹੁੰਦੀ ਹੈ IVF ਤਕਨੀਕ, ਕਿਵੇਂ ਹੁੰਦੀਆਂ ਔਰਤਾਂ ਗਰਭਵਤੀ

    SIdhu Moose Wala Mother Pregnant: ਮੂਸੇਵਾਲਾ ਦੀ ਮਾਂ ਚਰਨ ਕੌਰ IVF ਤਕਨੀਕ ਰਾਹੀਂ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਹੁਣ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਇੱਕ ਸਵਾਲ ਹੈ ਕਿ IVF ਤਕਨੀਕ ਕੀ ਹੈ? ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਬਾਰੇ Read More

  6. Bunty Bains: ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਗੈਂਗਸਟਰ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਪੂਰਾ ਮਾਮਲਾ

    Bunty Bains Death Threat: ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। Read More

  7. Mohammed Aamir: ਪਾਕਿ ਕ੍ਰਿਕੇਟਰ ਮੋਹੰਮਦ ਆਮਿਰ ਨੇ ਬਿਆਨ ਕੀਤਾ ਦਰਦ, ਪਰਿਵਾਰ ਨਾਲ ਪਾਕਿਸਤਾਨ 'ਚ ਹੋ ਰਿਹਾ ਬੁਰਾ ਸਲੂਕ, ਜਾਣੋ ਕਿਉਂ

    ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਦੇ ਪਰਿਵਾਰ ਨਾਲ ਪਾਕਿਸਤਾਨ 'ਚ ਬੁਰਾ ਸਲੂਕ ਹੋ ਰਿਹਾ ਹੈ। ਇਸ ਦੀ ਜਾਣਕਾਰੀ ਖੁਦ ਤੇਜ਼ ਗੇਂਦਬਾਜ਼ ਨੇ ਦਿੱਤੀ ਹੈ। Read More

  8. IPL 2024: ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

    ਮੁੱਖ ਸਕੱਤਰ ਵਰਮਾ ਨੇ  ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। Read More

  9. Atta in Refrigerator: ਕੀ ਤੁਹਾਨੂੰ ਪਤਾ ਗੁੰਨੇ ਹੋਏ ਆਟੇ ਨੂੰ ਫਰਿੱਜ 'ਚ ਰੱਖਣ ਦਾ ਸਹੀ ਢੰਗ? 90 ਫੀਸਦੀ ਲੋਕ ਕਰ ਰਹੇ ਨੇ ਇੱਕੋ ਜਿਹੀ ਗਲਤੀ

    atta in refrigerator:ਦੁੱਧ,ਦਹੀਂ,ਸਬਜ਼ੀਆਂ ਤੋਂ ਲੈ ਕੇ ਫਲ ਤੱਕ ਸਟੋਰ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਲੋਕ ਕਈ ਦਿਨਾਂ ਦਾ ਇਕੱਠਾ ਆਟਾ ਗੁੰਨ ਕੇ ਫਰਿੱਜ ਵਿੱਚ ਰੱਖ ਦਿੰਦੇ ਹਨ। ਪਰ ਫਿਰ ਵੀ ਆਟਾ ਖਰਾਬ ਹੋ ਜਾਂਦਾ ਹੈ, ਆਓ ਜਾਂਦੇ ਹਾਂ ਸਹੀ ਢੰਗ Read More

  10. RBI Action: ਰਿਜ਼ਰਵ ਬੈਂਕ ਦਾ ਇੱਕ ਹੋਰ ਐਕਸ਼ਨ, SBI ਸਮੇਤ ਤਿੰਨ ਬੈਂਕਾਂ 'ਤੇ ਹੋਈ ਕਾਰਵਾਈ

    ਆਰਬੀਆਈ ਨੇ ਦੱਸਿਆ ਕਿ ਸਟੇਟ ਬੈਂਕ ਆਫ਼ ਇੰਡੀਆ ਉੱਤੇ ਸਭ ਤੋਂ ਜ਼ਿਆਦਾ 2 ਕਰੋੜ ਦਾ ਜੁਰਮਾਨਾ ਲਾਇਆ ਗਿਆ ਹੈ। ਬੈਂਕ ਉੱਤੇ ਇਲਜ਼ਾਮ ਹੈ ਕਿ ਉਸ ਨੇ Depositor Awareness Fund Scheme 2014 ਦੇ ਕੁਝ ਨੇਮਾਂ ਦਾ ਉਲੰਘਣ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Embed widget