ਪੜਚੋਲ ਕਰੋ

ABP Sanjha Top 10, 27 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 27 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Indian Navy Destroyer: ਭਾਰਤੀ ਜਲ ਸੈਨਾ ਦੇ ਵਿਨਾਸ਼ਕਾਰੀ ਨੇ ਮਿਜ਼ਾਈਲ ਦੀ ਲਪੇਟ ‘ਚ ਆਏ ਵਪਾਰਕ ਜਹਾਜ਼ ਦੇ SOS ਦਾ ਦਿੱਤਾ ਜਵਾਬ

    Indian Navy Destroyer Responds To SOS: ਮਿਜ਼ਾਈਲ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ, ਆਈਐਨਐਸ ਵਿਸ਼ਾਖਾਪਟਨਮ ਨੂੰ ਵਪਾਰਕ ਜਹਾਜ਼ ਮਾਰਲਿਨ ਲੌਂਡਾ ਤੋਂ SOS ਕਾਲ ਆਈ। ਜਹਾਜ਼ ਨੂੰ ਅੱਗ ਲੱਗੀ ਹੋਈ ਹੈ। Read More

  4. Bharat Bandh: 26 ਜਨਵਰੀ ਗਈ ਹੁਣ 16 ਫਰਵਰੀ ਦੀ ਵਾਰੀ, ਕਿਸਾਨਾਂ ਨੇ ਖਿੱਚੀ ਤਿਆਰੀ

    Bharat Bandh-ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਅੱਜ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੀ ਪੱਧਰ ਵਾਹਨ ਮਾਰਚ ਕਰਕੇ 16 ਫਰਵਰੀ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਜ਼ੋਰਦਾਰ ਸ਼ੁਰੁਆਤ ਕੀਤੀ Read More

  5. Blackia 2 Trailer: ਦੇਵ ਖਰੌੜ ਦੀ ਫਿਲਮ 'ਬਲੈਕੀਆ 2' ਦਾ ਧਮਾਕੇਦਾਰ ਟਰੇਲਰ ਹੋਇਆ ਰਿਲੀਜ਼, ਫੈਨਜ਼ ਬੋਲੇ- 'ਪੰਜਾਬ ਦੀ ਕੇਜੀਐਫ'

    Dev Kharoud : ਦੇਵ ਖਰੌੜ ਦੀ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਫਿਲਮ 'ਬਲੈਕੀਆ 2' ਹੈ। ਹੁਣ ਐਕਟਰ ਨੇ ਫੈਨਜ਼ ਦਾ ਇੰਤਜ਼ਾਰ ਖਤਮ ਕਰਦਿਆਂ ਫਿਲਮ ਦਾ ਟਰੇਲਰ ਰਿਲੀਜ਼ ਕਰ ਦਿੱਤਾ ਹੈ। Read More

  6. Ammy Virk: ਪੰਜਾਬੀ ਸਿੰਗਰ ਐਮੀ ਵਿਰਕ ਨੇ ਕੀਤਾ ਨਵੇਂ ਗਾਣੇ 'ਹੈੱਪੀਨੈਸ' ਦਾ ਐਲਾਨ, ਜਾਣੋ ਕਿਸ ਦਿਨ ਹੋ ਰਿਹਾ ਰਿਲੀਜ਼

    Ammy Virk New Song: ਐਮੀ ਵਿਰਕ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਲੋਕਾਂ ਨੂੰ ਖੁਸ਼ੀ ਕੀ ਹੁੰਦੀ ਹੈ, ਇਸ ਦੀ ਅਹਿਮੀਅਤ ਆਪਣੇ ਗੀਤ ਰਾਹੀਂ ਦੱਸਣਗੇ। Read More

  7. ਫੈਨ ਨੇ ਫੜਿਆ ਇੰਗਲੈਂਡ ਦੇ ਖਿਡਾਰੀ ਦਾ ਕੈਚ, ਇਨਾਮ 'ਚ ਮਿਲੇ 90 ਲੱਖ ਰੁਪਏ, ਲਾਈਵ ਮੈਚ ਦਾ ਵੀਡੀਓ ਹੋਇਆ ਵਾਇਰਲ

    SA20 Leauge: ਇੰਗਲੈਂਡ ਦੇ ਖਿਡਾਰੀ ਲਿਆਮ ਡਾਸਨ ਨੇ ਤੇਜ਼ ਗੇਂਦਬਾਜ਼ ਵੇਨ ਪਾਰਨੇਲ ਦੀ ਗੇਂਦ 'ਤੇ ਛੱਕਾ ਜੜਿਆ ਪਰ ਬਾਊਂਡਰੀ ਪਾਰ ਕਰਦੇ ਪ੍ਰਸ਼ੰਸਕ ਦੇ ਹੱਥੋਂ ਕੈਚ ਹੋ ਗਿਆ। ਫੈਨ ਨੇ ਸਿਰਫ ਇਕ ਹੱਥ ਨਾਲ ਗੇਂਦ ਨੂੰ ਫੜ ਕੇ ਸਭ ਨੂੰ ਹੈਰਾਨ ਕਰ ਦਿੱਤਾ Read More

  8. IPL 2024: ਮੁੰਬਈ ਇੰਡੀਅਨਜ਼ ਦੀ ਚਮਕਣ ਵਾਲੀ ਹੈ ਕਿਸਮਤ, ਕਪਤਾਨ ਹਾਰਦਿਕ ਪਾਂਡਿਆ ਨੇ ਟੀਮ ਲਈ ਕੀਤਾ ਇਹ ਕੰਮ

    Hardik Pandya IPL: ਹਾਰਦਿਕ ਪੰਡਯਾ ਨੂੰ ਮੁੰਬਈ ਇੰਡੀਅਨਜ਼ ਨੇ ਗੁਜਰਾਤ ਤੋਂ ਖਰੀਦਿਆ ਹੈ। ਪਰ ਹਾਰਦਿਕ ਦੀ ਸੱਟ ਨੇ ਮੁੰਬਈ ਵਿੱਚ ਤਣਾਅ ਵਧਾ ਦਿੱਤਾ ਸੀ। Read More

  9. America: ਭਾਰਤੀ ਲੋਕ ਅਮਰੀਕਾ ਦੀ ਕਰ ਰਹੇ ਸਭ ਤੋਂ ਵੱਧ ਯਾਤਰਾ, ਜਾਣੋ ਅਮਰੀਕਾ ਦੀ ਲਿਸਟ 'ਚ ਕਿੰਨੇ ਨੰਬਰ 'ਤੇ ਭਾਰਤ?

    Travel: ਭਾਰਤੀ ਸੈਲਾਨੀ ਅਮਰੀਕਾ ਵਿੱਚ ਦੂਜੇ ਦੇਸ਼ਾਂ ਦੇ ਸੈਲਾਨੀਆਂ ਨਾਲੋਂ ਬਹੁਤ ਜ਼ਿਆਦਾ ਖਰਚ ਕਰਦੇ ਹਨ। ਇਸ ਕਰਕੇ, ਉਹ ਅਮਰੀਕਾ ਦੀ ਕੁੱਲ ਸੈਰ-ਸਪਾਟਾ ਆਮਦਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਆਓ ਜਾਣਦੇ ਹਾਂ ਇੱਥੇ.. Read More

  10. Money Changes in Feb 2024: ਫਰਵਰੀ ਵਿੱਚ ਪੈਸੇ ਨਾਲ ਜੁੜੇ ਇਨ੍ਹਾਂ 6 ਨਿਯਮਾਂ 'ਚ ਹੋਣਗੇ ਬਦਲਾਅ, NPS ਤੋਂ ਫਾਸਟੈਗ ਦੇ ਬਦਲ ਰਹੇ Rules

    Money Rules: ਫਰਵਰੀ 'ਚ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਜਾਣਗੇ। ਅਸੀਂ ਤੁਹਾਨੂੰ ਉਨ੍ਹਾਂ ਨਿਯਮਾਂ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪਵੇਗਾ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
ਹਿਮਾਚਲ 'ਚ ਬਰਫ਼ਬਾਰੀ ਦਾ ਪੰਜਾਬ 'ਚ ਅਸਰ, ਧੁੰਦ ਤੇ ਕੋਹਰੇ ਦਾ ਯੈਲੋ ਅਲਰਟ ਜਾਰੀ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਹਿਮਾਚਲ 'ਚ ਬਰਫ਼ਬਾਰੀ ਦਾ ਪੰਜਾਬ 'ਚ ਅਸਰ, ਧੁੰਦ ਤੇ ਕੋਹਰੇ ਦਾ ਯੈਲੋ ਅਲਰਟ ਜਾਰੀ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-12-2025)
ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਪੇਟ ਤੋਂ ਆਰ-ਪਾਰ ਹੋਣ ਤੋਂ ਬਾਅਦ ਗੋਲੀ ਔਰਤ ਨੂੰ ਜਾ ਵੱਜੀ; CCTV 'ਚ ਕੈਦ ਹੋਇਆ ਪੂਰਾ ਹਾਦਸਾ
ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਪੇਟ ਤੋਂ ਆਰ-ਪਾਰ ਹੋਣ ਤੋਂ ਬਾਅਦ ਗੋਲੀ ਔਰਤ ਨੂੰ ਜਾ ਵੱਜੀ; CCTV 'ਚ ਕੈਦ ਹੋਇਆ ਪੂਰਾ ਹਾਦਸਾ
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Embed widget