ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 27 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 27 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 27 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਰਾਹੁਲ ਗਾਂਧੀ ਨੂੰ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ , ਨੋਟਿਸ ਜਾਰੀ
Rahul Gandhi Notice Bungalow: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਛੱਡਣ ਦਾ ਨੋਟਿਸ ਦਿੱਤਾ ਗਿਆ ਸੀ। Read More
ਵਿਦੇਸ਼ਾਂ 'ਚ ਭਾਰਤ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ ਖ਼ਿਲਾਫ਼ ਸ਼ਿਕੰਜਾ
ਵਿਦੇਸ਼ਾਂ ਵਿੱਚ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਿੱਖਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਪੁਲਿਸ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਸਿੱਖਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹੈ। Read More
ਬੰਟੀ ਬੈਂਸ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਪਤਨੀ ਨਾਲ ਫੋਟੋ ਕੀਤੀ ਸ਼ੇਅਰ, ਨਵਵਿਆਹੇ ਜੋੜੇ ਨੂੰ ਦਿੱਤੀ ਵਧਾਈ
Harjot Bains Marriage: ਬੰਟੀ ਬੈਂਸ ਨੇ ਸੋਸ਼ਲ ਮੀਡੀਆ 'ਤੇ ਹਰਜੋਤ ਬੈਂਸ ਤੇ ਜੋਤੀ ਸਿੰਘ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਵਿੱਚ ਉਹ ਨਵਵਿਆਹੇ ਜੋੜੇ ਨੂੰ ਵਿਆਹ ਦੀ ਵਧਾਈ ਦਿੰਦੇ ਨਜ਼ਰ ਆ ਰਹੇ ਹਨ। Read More
Shah Rukh Khan: ਸ਼ਾਹਰੁਖ ਖਾਨ ਦੀ 'ਪਠਾਨ' 'ਤੇ ਪਾਕਿਸਤਾਨੀ ਐਕਟਰ ਨੇ ਕੱਸਿਆ ਤੰਜ, ਫਿਲਮ ਨੂੰ ਦੱਸਿਆ 'ਵੀਡੀਓ ਗੇਮ'
Yasir Hussain On Pathaan: ਪਾਕਿਸਤਾਨੀ ਅਭਿਨੇਤਾ ਯਾਸਿਰ ਹੁਸੈਨ ਨੇ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਦਾ ਮਜ਼ਾਕ ਉਡਾਇਆ ਹੈ ਅਤੇ ਇਸ ਨੂੰ ਕਹਾਣੀ ਰਹਿਤ ਫਿਲਮ ਦੱਸਿਆ ਹੈ। Read More
Nikhat Zareen: ਮੈਰੀਕਾਮ ਨੂੰ ਚੁਣੌਤੀ ਦੇਣ ਤੋਂ ਲੈ ਕੇ ਦੋ ਵਾਰ ਦੀ ਵਿਸ਼ਵ ਚੈਂਪੀਅਨ ਬਣਨ ਤੱਕ, ਅਜਿਹਾ ਰਿਹੈ ਨਿਖਤ ਜ਼ਰੀਨ ਦਾ ਸਫ਼ਰ
Nikhat Zareen's Journey: ਨਿਖਤ ਜ਼ਰੀਨ ਇੱਕ ਤੋਂ ਵੱਧ ਵਾਰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀ ਦੂਜੀ ਭਾਰਤੀ ਅਥਲੀਟ ਬਣ ਗਈ ਹੈ। ਇੱਥੇ ਤੱਕ ਪਹੁੰਚਣ ਲਈ ਉਹਨਾਂ ਨੂੰ ਮੈਰੀਕਾਮ ਨੂੰ ਵੀ ਚੁਣੌਤੀ ਦੇਣੀ ਪਈ। Read More
WPL ਫਾਈਨਲ 'ਚ ਕਿਹੋ ਜਿਹੀ ਹੋਵੇਗੀ ਦਿੱਲੀ ਅਤੇ ਮੁੰਬਈ ਦੀ ਪਲੇਇੰਗ-11 ਅਤੇ ਕਿਸ ਦੀ ਹੋਵੇਗੀ ਜਿੱਤ?
MI-W vs DC-W, WPL Final 2023: ਮਹਿਲਾ ਪ੍ਰੀਮੀਅਰ ਲੀਗ ਦਾ ਫਾਈਨਲ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਆਓ ਜਾਣਦੇ ਹਾਂ ਇਸ ਮੈਚ ਵਿੱਚ ਕਿਹੜੀ ਟੀਮ ਜਿੱਤ ਸਕਦੀ ਹੈ। Read More
Life After Death: ਮਰਨ ਤੋਂ ਬਾਅਦ ਕਿੱਥੇ ਜਾਂਦੀ ਆਤਮਾ? ਆਖਰ ਵਿਗਿਆਨੀ ਨੇ ਕੀਤਾ ਹੈਰਾਨੀਜਨਕ ਖੁਲਾਸਾ
ਜੀਵਨ ਤੇ ਮੌਤ ਦੇ ਸਬੰਧ ਵਿੱਚ ਅਧਿਆਤਮਿਕ ਗੁਰੂਆਂ ਤੇ ਵਿਗਿਆਨੀਆਂ ਵਿੱਚ ਹਮੇਸ਼ਾ ਮਤਭੇਦ ਰਹੇ ਹਨ। ਧਾਰਮਿਕ ਮਾਨਤਾਵਾਂ ਕਹਿੰਦੀਆਂ ਹਨ ਕਿ ਮੌਤ ਤੋਂ ਬਾਅਦ ਕੇਵਲ ਸਰੀਰ ਹੀ ਮਰਦਾ ਹੈ, ਆਤਮਾ ਕਦੇ ਨਹੀਂ ਮਰਦੀ। Read More
ਸਿਗਰੇਟ, ਪਾਨ ਮਸਾਲਾ ਤੇ ਤੰਬਾਕੂ ਦੇ GST 'ਤੇ ਸਰਕਾਰ ਦਾ ਵੱਡਾ ਫੈਸਲਾ, 1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਨਿਯਮ
Cigarette-Tobacco GST: ਸਿਗਰਟ, ਪਾਨ ਮਸਾਲਾ ਤੇ ਹੋਰ ਤੰਬਾਕੂ ਉਤਪਾਦਾਂ ਦਾ ਸੇਵਨ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ ਕਿਉਂਕਿ ਸਰਕਾਰ ਨੇ ਉਨ੍ਹਾਂ 'ਤੇ ਲਾਗੂ ਜੀਐਸਟੀ ਟੈਕਸ ਨਿਯਮਾਂ ਨੂੰ ਬਦਲ ਦਿੱਤਾ ਹੈ। Read More