ਪੜਚੋਲ ਕਰੋ

ABP Sanjha Top 10, 27 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 27 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Stubble Burning: ਜੇ ਪੰਜਾਬ ਸਾੜ ਰਿਹਾ ਪਰਾਲੀ ਤਾਂ ਹਰਿਆਣਾ ਦੇ 9 ਸ਼ਹਿਰ ਕਿਵੇਂ ਹੋਏ ਸਭ ਤੋਂ ਪ੍ਰਦੂਸ਼ਿਤ ? ਜਾਣੋ ਨਵਾਂ ਵਿਵਾਦ

    Chandigarh News: ਦੇਸ਼ ਦੇ 27 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਹਰਿਆਣਾ ਦੇ 9 ਸ਼ਹਿਰ ਸ਼ਾਮਲ ਹਨ। ਕਾਂਗਰਸ ਨੇਤਾ ਦੀਪੇਂਦਰ ਸਿੰਘ ਹੁੱਡਾ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। Read More

  4. Israel Gaza Attack: ਵਿਗੜਦੇ ਹਾਲਾਤਾਂ ਵਿਚਾਲੇ ਆਸਟ੍ਰੇਲੀਆ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਲੇਬਨਾਨ ਦੀ ਯਾਤਰਾ ਨਾ ਕਰੋ

    Israel Gaza Attack: ਆਸਟਰੇਲੀਆਈ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਦੀ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਲੇਬਨਾਨ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। Read More

  5. Ranveer Singh: ਰਣਵੀਰ ਸਿੰਘ ਦੀ ਲੋਕਾਂ ਨੇ ਖੋਲ੍ਹੀ ਪੋਲ, ਦੀਪਿਕਾ ਤੋਂ ਪਹਿਲਾਂ ਅਨੁਸ਼ਕਾ ਸ਼ਰਮਾ ਲਈ ਵੀ ਕਹੀ ਸੀ ਸੇਮ ਗੱਲ, ਵੀਡੀਓ ਵਾਇਰਲ

    Koffee With Karan 8 : ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਕੌਫੀ ਵਿਦ ਕਰਨ 8 ਵਿੱਚ ਆਏ ਸਨ। ਸ਼ੋਅ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਉਸ ਦੀਆਂ ਕਲਾਸਾਂ ਲੈ ਰਹੇ ਹਨ। Read More

  6. Ankita Lokhande: ਅੰਕਿਤਾ ਲੋਖੰਡੇ ਦੇ ਸਪੋਰਟ 'ਚ ਉੱਤਰੇ ਸਲਮਾਨ ਖਾਨ, ਪਤੀ ਵਿੱਕੀ ਜੈਨ ਦੀ ਰੱਜ ਕੇ ਲਾਈ ਕਲਾਸ, ਦੇਖੋ ਇਹ ਵੀਡੀਓ

    Bigg Boss 17: ਪ੍ਰਸ਼ੰਸਕ 'ਬਿੱਗ ਬੌਸ 17' ਦੇ ਦੂਜੇ ਵੀਕੈਂਡ ਦੀ ਜੰਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਾਰ ਭਾਈਜਾਨ ਵਿੱਕੀ ਜੈਨ ਨੂੰ ਜ਼ਬਰਦਸਤ ਕਲਾਸ ਦੇਣ ਜਾ ਰਹੇ ਹਨ, ਜਿਸ ਦੀ ਝਲਕ ਪ੍ਰੋਮੋ 'ਚ ਦੇਖਣ ਨੂੰ ਮਿਲੀ ਹੈ। Read More

  7. Punjab News: ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੀਤਾ ਕੁਆਲੀਫਾਈ, ਖੇਡ ਮੰਤਰੀ ਨੇ ਦਿੱਤੀਆਂ ਵਧਾਈਆਂ

    ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ। Read More

  8. Paris Olympics 2024: ਨੀਰਜ ਚੋਪੜਾ ਸਮੇਤ ਕਈ ਐਥਲੀਟ ਨੇ ਕੀਤਾ ਪੈਰਿਸ ਓਲੰਪਿਕ ਲਈ ਕੁਆਲੀਫਾਈ, ਦੇਖੋ ਪੂਰੀ ਲਿਸਟ

    Olympics 2024: ਇਸ ਵਾਰ ਪੈਰਿਸ 'ਚ ਹੋਣ ਵਾਲੀਆਂ ਓਲੰਪਿਕ ਖੇਡਾਂ 'ਚ ਭਾਰਤ ਤੋਂ ਜਾਣ ਵਾਲੇ ਐਥਲੀਟਾਂ ਦੀ ਗਿਣਤੀ ਵਿੱਚ ਵਾਧਾ ਹੋਣ ਜਾ ਰਿਹਾ ਹੈ। ਆਓ ਅਸੀਂ ਤੁਹਾਨੂੰ ਉਨ੍ਹਾਂ ਖਿਡਾਰੀਆਂ ਦੀ ਸੂਚੀ ਦਿਖਾਉਂਦੇ ਹਾਂ ਜੋ ਹੁਣ ਤੱਕ ਕੁਆਲੀਫਾਈ ਕਰ ਚੁੱਕੇ ਹਨ। Read More

  9. Air Pollution: ਕੁੜੀਆਂ ਹੋ ਰਹੀਆਂ ਸਮੇਂ ਤੋਂ ਪਹਿਲਾਂ ਜਵਾਨ, ਕੀ ਪ੍ਰਦੂਸ਼ਣ ਨਾਲ ਇਸ ਦਾ ਕੋਈ ਸਬੰਧ?

    Air Pollution: ਹਰ ਸਾਲ ਵੱਧ ਰਿਹਾ ਹਵਾ ਪ੍ਰਦੂਸ਼ਣ ਨਾ ਸਿਰਫ ਦੁਨੀਆ 'ਚ ਲੱਖਾਂ ਲੋਕਾਂ ਦੀ ਜਾਨ ਲੈ ਰਿਹਾ ਹੈ, ਸਗੋਂ ਅਣਗਿਣਤ ਬੀਮਾਰੀਆਂ ਦਾ ਕਾਰਨ ਵੀ ਬਣ ਰਿਹਾ ਹੈ। ਹੁਣ ਇੱਕ ਅਧਿਐਨ 'ਚ ਇਸ ਸਬੰਧੀ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। Read More

  10. Gold Silver Price: ਤਿਉਹਾਰਾਂ ਤੋਂ ਪਹਿਲਾਂ ਵੱਡਾ ਝਟਕਾ ! ਸੋਨਾ ਹੋਇਆ ਆਮ ਆਦਮੀ ਦੀ ਪਹੁੰਚ ਤੋਂ ਬਾਹਰ? ਚਾਂਦੀ ਦੇ ਭਾਅ ਵੀ ਚੜ੍ਹੇ ਅਸਮਾਨੀ

    Gold Silver Rate : ਸ਼ੁੱਕਰਵਾਰ ਨੂੰ ਸੋਨੇ ਤੋਂ ਇਲਾਵਾ ਚਾਂਦੀ ਦੀ ਚਮਕ ਵੀ ਵਧ ਰਹੀ ਹੈ। ਸ਼ੁਰੂਆਤੀ ਦੌਰ 'ਚ ਚਾਂਦੀ 71,745 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਖੁੱਲ੍ਹੀ। ਇਸ ਤੋਂ ਬਾਅਦ ਚਾਂਦੀ 'ਚ 10.15 ਮਿੰਟ ਤੱਕ ਹੋਰ ਵਾਧਾ ਦਰਜ ਕੀਤਾ ਗਿਆ ਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Dubai Burj Khalifa | ਪੰਜਾਬ 'ਚ ਵੀ ਬਣ ਰਿਹਾ ਦੁਬਈ ਵਾਂਗ ਬੁਰਜ ਖਲੀਫ਼ਾKisan Mahapanchayat | ਮੋਗਾ ਵਿਖੇ SKM ਦੀ ਕਿਸਾਨ ਮਹਾਂਪੰਚਾਇਤ 'ਚ ਪਹੁੰਚੇ ਹਜਾਰਾਂ ਕਿਸਾਨWeather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget