ਪੜਚੋਲ ਕਰੋ

ABP Sanjha Top 10, 27 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 27 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Dhruv Rathee: ਕੇਂਦਰ ਸਰਕਾਰ ਨੇ ਪ੍ਰਸਿੱਧ ਯੂਟਿਊਬਰ ਧਰੁਵ ਰਾਠੀ ਦੇ ਵੀਡੀਓ ਨੂੰ ਯੂਟਿਊਬ ਤੋਂ ਕਰਾਇਆ ਡਿਲੀਟ

    Centre Removes Youtuber Dhruv Rathee's Video: ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਯੂਟਿਊਬ ਨੂੰ ਆਪਣੇ ਪਲੇਟਫਾਰਮ ਤੋਂ 45 ਵੀਡੀਓ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। Read More

  2. ABP Sanjha Top 10, 27 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮਾਕਨ ਤੇ ਖੜਗੇ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ, ਅਸ਼ੋਕ ਗਹਿਲੋਤ ਦੇ 3 ਵਫਾਦਾਰਾਂ ਖਿਲਾਫ ਕਾਰਵਾਈ ਦੀ ਸਿਫਾਰਸ਼

    ਇੰਚਾਰਜ ਅਜੇ ਮਾਕਨ ਅਤੇ ਨਿਗਰਾਨ ਮਲਿਕਾਅਰਜੁਨ ਖੜਗੇ ਨੇ ਮੰਗਲਵਾਰ (27 ਸਤੰਬਰ) ਨੂੰ ਸੋਨੀਆ ਗਾਂਧੀ ਨੂੰ ਰਾਜਸਥਾਨ ਦੇ ਘਟਨਾਕ੍ਰਮ ਬਾਰੇ ਰਿਪੋਰਟ ਸੌਂਪ ਦਿੱਤੀ ਹੈ। Read More

  4. NASA ਨੇ ਰਚਿਆ ਇਤਿਹਾਸ, ਧਰਤੀ ਨੂੰ ਬਚਾਉਣ ਦਾ ਮਿਸ਼ਨ ਹੋਇਆ ਸਫਲ, ਐਸਟੇਰਾਇਡ ਨਾਲ ਟਕਰਾਇਆ DART ਪੁਲਾੜ ਯਾਨ , ਦੇਖੋ ਵੀਡੀਓ

    NASA DART Mission: ਅੱਜ ਦਾ ਦਿਨ ਪੂਰੀ ਧਰਤੀ ਲਈ ਇਤਿਹਾਸਕ ਦਿਨ ਮੰਨਿਆ ਜਾਂਦਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ 4:45 ਵਜੇ ਨਾਸਾ ਨੇ ਇੱਕ ਵੱਡਾ ਰਿਕਾਰਡ ਬਣਾਇਆ ਹੈ। ਪੁਲਾੜ ਏਜੰਸੀ ਨੇ ਧਰਤੀ ਨੂੰ ਗ੍ਰਹਿਆਂ ਤੋਂ ਬਚਾਉਣ ਲਈ ਸਫਲਤਾਪੂਰਵਕ ਇੱਕ ਪ੍ਰੀਖਣ ਕੀਤਾ ਹੈ Read More

  5. ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ਤੇ ਦਿਲਜੀਤ ਦੋਸਾਂਝ ਦੁਖੀ, ਕਿਹਾ- ਬੱਸ ਕਰੋ ਰੱਬ ਦੇ ਠੇਕੇਦਾਰ ਨਾ ਬਣੋ

    Diljit Dosanjh: ਦਿਲਜੀਤ ਦੋਸਾਂਝ ਨੇ ਇੱਕ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਦੀ ਹਾਲ ਹੀ ਭੇਦ ਭਰੀ ਹਾਲਤ `ਚ ਮੌਤ ਹੋ ਗਈ। ਉਹ ਲੜਕੀ ਸਿਰਫ਼ ਆਪਣੇ ਹੱਕਾਂ ਲਈ ਲੜ ਰਹੀ ਸੀ Read More

  6. Deepika Padukone: ਦੀਪਿਕਾ ਪਾਦੂਕੋਣ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਦਾਖਲ, ਪੜ੍ਹੋ ਪੂਰੀ ਖਬਰ

    Deepika Padukone Admitted Breach Candy Hospital: ਦੀਪਿਕਾ ਪਾਦੁਕੋਣ ਦੇ ਪ੍ਰਸ਼ੰਸਕਾਂ ਲਈ ਚਿੰਤਾ ਦੀ ਖਬਰ ਹੈ। ਅਭਿਨੇਤਰੀ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। Read More

  7. ਲੰਡਨ ਦੇ ਹੋਟਲ ਮੈਰੀਅਟ ਤੋਂ ਭਾਰਤੀ ਮਹਿਲਾ ਕ੍ਰਿਕਟਰ Taniya Bhatia ਦਾ ਬੈਗ ਚੋਰੀ, ਟਵੀਟ ਕਰ ਕਹੀ ਇਹ ਗੱਲ

    ਤਾਨੀਆ ਭਾਟੀਆ ਨੇ ਟਵੀਟ ਕੀਤਾ ਕਿ ਬੈਗ ਹੋਟਲ ਮੈਰੀਅਟ ਲੰਡਨ ਤੋਂ ਚੋਰੀ ਹੋ ਗਿਆ ਹੈ। ਉਸ ਬੈਗ ਵਿੱਚ ਨਕਦੀ ਤੋਂ ਇਲਾਵਾ ਕਾਰਡ, ਘੜੀਆਂ ਅਤੇ ਗਹਿਣੇ ਸੀ। Read More

  8. Taniya Bhatia : ਭਾਰਤੀ ਮਹਿਲਾ ਟੀਮ ਦੀ ਵਿਕਟਕੀਪਰ ਤਾਨੀਆ ਭਾਟੀਆ ਦੇ ਹੋਟਲ ਦੇ ਕਮਰੇ 'ਚ ਹੋਈ ਚੋਰੀ, ਨਕਦੀ-ਗਹਿਣੇ ਗਾਇਬ

    ਭਾਰਤੀ ਮਹਿਲਾ ਟੀਮ ਦੀ ਵਿਕਟਕੀਪਰ ਤਾਨੀਆ ਭਾਟੀਆ ਨਾਲ ਹਾਲ ਹੀ ਇੰਗਲੈਂਡ ਦੌਰੇ 'ਤੇ ਦੁਖਦ ਘਟਨਾ ਵਾਪਰੀ ਹੈ। ਤਾਨੀਆ ਨੇ ਦੱਸਿਆ ਹੈ ਕਿ ਲੰਡਨ ਦੇ ਮੈਦਾ ਵੇਲ ਸਥਿਤ ਮੈਰੀਅਟ ਹੋਟਲ 'ਚ ਉਸ ਦੇ ਕਮਰੇ 'ਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। Read More

  9. World Tourism Day 2022 : ਇਹ ਨੇ ਦੁਨੀਆ ਦੇ ਸੱਤ ਅਜੂਬੇ, ਦਿਲਚਸਪ ਹੈ ਇਨ੍ਹਾਂ ਦੀ ਕਹਾਣੀ, ਜਾਣੋ ਖ਼ਾਸੀਅਤ

    ਵਿਸ਼ਵ ਸੈਰ-ਸਪਾਟਾ ਦਿਵਸ 27 ਸਤੰਬਰ ਨੂੰ ਮਨਾਇਆ ਜਾਂਦਾ ਹੈ। ਸੰਨ 1980 ਵਿੱਚ ਪਹਿਲੀ ਵਾਰ ਸੰਯੁਕਤ ਰਾਸ਼ਟਰ ਸੈਰ ਸਪਾਟਾ ਸੰਗਠਨ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ। Read More

  10. Stock Market Closing: ਸ਼ੇਅਰ ਬਾਜ਼ਾਰ 'ਚ ਹਲਚਲ, ਸੈਂਸੈਕਸ ਫਿਰ 57,107 ਤੇ, ਨਿਫਟੀ 17,000 'ਤੇ ਹੋਇਆ ਬੰਦ

    ਅੱਜ ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 37.70 ਅੰਕਾਂ ਦੀ ਗਿਰਾਵਟ ਨਾਲ 57,107.52 ਦੇ ਪੱਧਰ 'ਤੇ ਬੰਦ ਹੋਇਆ। ਇਸ ਤੋਂ ਇਲਾਵਾ NSE ਦਾ 50 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 8.90 ਅੰਕਾਂ ਦੀ ਗਿਰਾਵਟ ਨਾਲ 17,007 ਦੇ ਪੱਧਰ 'ਤੇ ਬੰਦ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget