ਪੜਚੋਲ ਕਰੋ

ABP Sanjha Top 10, 27 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 27 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. NIA Raids: ਖਾਲਿਸਤਾਨੀ-ਗੈਂਗਸਟਰਾਂ ਦੇ ਨੈੱਟਵਰਕ 'ਤੇ NIA ਦੀ ਵੱਡੀ ਕਾਰਵਾਈ, 7 ਸੂਬਿਆਂ 'ਚ 53 ਥਾਵਾਂ 'ਤੇ ਛਾਪੇਮਾਰੀ, ਕਈ ਸ਼ੱਕੀ ਹਿਰਾਸਤ 'ਚ, ਅਸਲਾ ਵੀ ਬਰਾਮਦ

    NIA Raids: ਇਹ ਖਾਲਿਸਤਾਨ ਪੱਖੀ ਜਥੇਬੰਦੀਆਂ ਟਾਰਗੇਟ ਕਿਲਿੰਗ, ਡਰੱਗਜ਼-ਹਥਿਆਰਾਂ ਦੀ ਤਸਕਰੀ, ਹਵਾਲਾ ਤੇ ਫਿਰੌਤੀ ਰਾਹੀਂ ਫੰਡ ਇਕੱਠਾ ਕਰਨ ਵਿੱਚ ਰੁੱਝੀਆਂ ਹੋਈਆਂ ਹਨ। Read More

  4. Earth's 8th continent: ਸਮੁੰਦਰ ਦੇ ਅੰਦਰ 8ਵੇਂ ਮਹਾਂਦੀਪ ਦੀ ਖੋਜ, 375 ਸਾਲਾਂ ਤੋਂ ਸੀ ਗਾਇਬ, ਦੁਨੀਆ ਹੈਰਾਨ, ਜਾਣੋ ਇਸ ਦਾ ਨਾਂ

    Earth's 8th continent: ਸਮੁੰਦਰ ਦੇ ਅੰਦਰ 8ਵੇਂ ਮਹਾਂਦੀਪ ਦੀ ਖੋਜ, 375 ਸਾਲਾਂ ਤੋਂ ਸੀ ਗਾਇਬ, ਦੁਨੀਆ ਹੈਰਾਨ Read More

  5. Gippy Grewal: ਗਿੱਪੀ ਗਰੇਵਾਲ ਦੀ ਫਿਲਮ 'ਮੌਜਾਂ ਹੀ ਮੌਜਾਂ' ਦਾ ਟਾਈਟਲ ਸੌਂਗ ਮਾਸਟਰ ਸਲੀਮ ਦੀ ਆਵਾਜ਼ 'ਚ ਰਿਲੀਜ਼, ਇੱਥੇ ਦੇਖੋ

    Gippy Grewal Movies: 'ਮੌਜਾਂ ਹੀ ਮੌਜਾਂ' ਫਿਲਮ ਦਾ ਟਾਈਟਲ ਟਰੈਕ 'ਮੌਜਾਂ ਹੀ ਮੌਜਾਂ' ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗਾਣੇ ਨੂੰ ਮਾਸਟਰ ਸਲੀਮ ਨੇ ਆਪਣੀ ਆਵਾਜ਼ ਦਿੱਤੀ ਹੈ। Read More

  6. Shubh: ਪੰਜਾਬੀ ਗਾਇਕ ਸ਼ੁਭ ਨੂੰ ਵਿਵਾਦ ਤੋਂ ਬਾਅਦ 2.9 ਮਿਲੀਅਨ ਲੋਕਾਂ ਨੇ ਕੀਤਾ ਅਨਫਾਲੋ? ਜਾਣੋ ਵਾਇਰਲ ਹੋ ਰਹੇ ਵੀਡੀਓ ਦੀ ਸੱਚਾਈ

    Shubh Instagram: ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਯੂਟਿਊਬਰ ਨੇ ਪੋਸਟ ਸ਼ੇਅਰ ਕੀਤੀ ਕਿ ਵਿਵਾਦ ਤੋਂ ਪਹਿਲਾਂ ਗਾਇਕ ਦੇ 4 ਮਿਲੀਅਨ ਫਾਲੋਅਰਜ਼ ਸੀ, ਵਿਵਾਦ ਤੋਂ ਬਾਅਦ ਉਸ ਨੂੰ 2.9 ਮਿਲੀਅਨ ਲੋਕਾਂ ਨੇ ਅਨਫਾਲੋ ਕਰ ਦਿੱਤਾ Read More

  7. Asian Games 2023: ਸਿਫ਼ਤ ਕੌਰ ਸਮਰਾ ਨੇ ਗੋਲਡ 'ਤੇ ਆਸ਼ੀ ਨੇ ਜਿੱਤਿਆ ਬ੍ਰੌਨਜ਼ ਮੈਡਲ, ਫਰੀਦਕੋਟ ਦੀ ਨਿਸ਼ਾਨੇਬਾਜ਼ ਨੂੰ ਖੇਡ ਮੰਤਰੀ ਨੇ ਦਿੱਤੀ ਵਧਾਈ

    Asian Games 2023 Women Shooting: ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ Read More

  8. Asian Games 2023: ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਵੱਡਾ ਧਮਾਕਾ, ਸਿੰਗਾਪੁਰ ਨੂੰ 13-0 ਨਾਲ ਹਰਾਇਆ

    INDIA vs SINGAPORE Hockey Match: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ ਦੀ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਸਵਿਤਾ ਪੂਨੀਆ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣੇ ਪਹਿਲੇ ਮੈਚ Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Rule Change From 1st October: 1 ਅਕਤੂਬਰ ਤੋਂ ਹੋਣਗੇ ਇਹ 5 ਵੱਡੇ ਬਦਲਾਅ, ਆਮ ਆਦਮੀ ਦੇ ਬਜਟ 'ਤੇ ਪਵੇਗਾ ਸਿੱਧਾ ਅਸਰ

    ਇਨਕਮ ਟੈਕਸ ਭਰਨ ਵਾਲੇ ਅਗਲੇ ਮਹੀਨੇ ਤੋਂ ਅਟਲ ਪੈਨਸ਼ਨ ਯੋਜਨਾ ਵਿਚ ਨਿਵੇਸ਼ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ 1 ਅਕਤੂਬਰ ਤੋਂ ਕਾਰਡ ਪੇਮੈਂਟ ਲਈ ਟੋਕਨਾਈਜ਼ੇਸ਼ਨ ਸਿਸਟਮ ਲਾਗੂ ਕੀਤਾ ਜਾਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget