ਪੜਚੋਲ ਕਰੋ

ABP Sanjha Top 10, 28 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 28 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Nuh Braj Mandal Yatra: 'ਅਧੂਰੀ ਸ਼ੋਭਾ ਯਾਤਰਾ ਨੂੰ ਪੂਰਾ ਕਰੇਗੀ ਵਿਸ਼ਵ ਹਿੰਦੂ ਪ੍ਰੀਸ਼ਦ', ਨੂਹ 'ਚ ਤਣਾਅ ਦਰਮਿਆਨ ਬੋਲੇ VHP ਨੇਤਾ ਵਿਨੋਦ ਬਾਂਸਲ

    Nuh VHP Shobha Yatra: ਵਿਸ਼ਵ ਹਿੰਦੂ ਪ੍ਰੀਸ਼ਦ ਨੂਹ 'ਚ ਅਧੂਰੇ ਜਲੂਸ ਨੂੰ ਪੂਰਾ ਕਰਨ 'ਤੇ ਤੁਲੀ ਹੋਈ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਵੀ ਸਖ਼ਤ ਹੋ ਗਿਆ ਹੈ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। Read More

  3. Nuh Braj Mandal Yatra: ਨੂਹ 'ਚ 'ਸ਼ੋਭਾ ਯਾਤਰਾ' ਤੋਂ ਪਹਿਲਾਂ ਗੁਰੂਗ੍ਰਾਮ 'ਚ ਦਹਿਸ਼ਤ, ਝੁੱਗੀਆਂ ਵਾਲਿਆਂ ਨੂੰ ਦਿੱਤੀ ਚੇਤਾਵਨੀ, ਕਿਹਾ ਝੁੱਗੀਆਂ ਖਾਲੀ ਕਰ ਦਿਓ ਨਹੀਂ ਤਾਂ...

    Nuh Braj Mandal Yatra: ਨੂਹ ਵਿੱਚ ਬ੍ਰਜਮੰਡਲ ਯਾਤਰਾ ਦੀ ਚੇਤਾਵਨੀ ਤੋਂ ਬਾਅਦ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਥਾਂ-ਥਾਂ ਤਾਇਨਾਤ ਕੀਤਾ ਗਿਆ ਹੈ। ਆਸਪਾਸ ਦੇ ਜ਼ਿਲ੍ਹਿਆਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। Read More

  4. Canada In G20 Summit: G20 ਸੰਮੇਲਨ 'ਚ ਸ਼ਾਮਲ ਹੋਵੇਗਾ ਕੈਨੇਡਾ, PM ਜਸਟਿਨ ਟਰੂਡੋ ਨੇ ਕੀਤੀ ਪੁਸ਼ਟੀ, ਯੂਕਰੇਨ ਨੂੰ ਸੱਦਾ ਨਾ ਦੇਣ 'ਤੇ ਜਤਾਈ ਨਰਾਜ਼ਗੀ, ਜਾਣੋ ਕਾਰਨ

    Canada: ਯੂਕਰੇਨ ਦੇ 32ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਟਰੂਡੋ ਨੇ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ। ਕੈਨੇਡਾ 1991 ਵਿੱਚ USSR ਤੋਂ ਵੱਖ ਹੋਣ ਤੋਂ ਬਾਅਦ ਯੂਕਰੇਨ ਨੂੰ ਇੱਕ ਸੁਤੰਤਰ ਦੇਸ਼ ਵਜੋਂ ਘੋਸ਼ਿਤ ਕਰਨ ਵਾਲਾ ਪਹਿਲਾ ਦੇਸ਼ ਸੀ। Read More

  5. Bollywood ਨੇ ਮੁੜ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ, 'ਯਾਰੀਆਂ 2' ਫ਼ਿਲਮ ਦੇ ਗੀਤ ਵਿੱਚ ਕੀਤੀ ਅਜਿਹੀ ਹਰਕਤ, ਵੀਡੀਓ ਡਿਲੀਟ ਕਰਨ ਦੀ ਉੱਠੀ ਮੰਗ

    ਯਾਰੀਆਂ 2 ਦਾ ਗਾਣਾ 'ਸਹੁਰੇ ਘਰ' ਹਾਲ ਹੀ 'ਚ ਰਿਲੀਜ਼ ਹੋਇਆ ਸੀ। ਜਿਸ ਵਿੱਚ ਅਦਾਕਾਰ ਮੀਜ਼ਾਨ ਜਾਫਰੀ ਨੰਗੇ ਸਿਰ ਨਾਲ ਕਿਰਪਾਨ ਪਹਿਨੇ ਨਜ਼ਰ ਆ ਰਿਹਾ ਹੈ। ਐਸਜੀਪੀਸੀ ਨੇ ਇਸ 'ਤੇ ਸਖਤ ਇਤਰਾਜ਼ ਜਤਾਇਆ ਹੈ Read More

  6. Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਦਾ ਟਰੇਲਰ ਕਦੋਂ ਹੋਵੇਗਾ ਰਿਲੀਜ਼? ਇਸ ਦਿਨ ਬੁਰਜ ਖਲੀਫਾ 'ਤੇ ਹੋਵੇਗਾ ਰਿਲੀਜ਼, ਚੈੱਕ ਕਰੋ ਡੇਟ

    Jawan Trailer Release Date Announced: ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਫਿਲਮ ਦਾ ਟ੍ਰੇਲਰ ਇਸੇ ਮਹੀਨੇ ਰਿਲੀਜ਼ ਹੋਣ ਜਾ ਰਿਹਾ ਹੈ। Read More

  7. Chandigarh News: ਦੇਸ਼ ਭਰ 'ਚ ਛਾ ਗਈ ਜਸਨੂਰ! ਨੌਂ ਸਾਲ ਪੁਰਾਣਾ ਰਿਕਾਰਡ ਤੋੜ ਕੇ ਜਿੱਤਿਆ ਗੋਲਡ ਮੈਡਲ

    ਮੁਹਾਲੀ ਦੇ ਯਾਦਵਿੰਦਰਾ ਪਬਲਿਕ ਸਕੂਲ ਦੀ ਗਿਆਰ੍ਹਵੀਂ ਸ਼੍ਰੇਣੀ ਦੀ ਵਿਦਿਆਰਥਣ ਜਸਨੂਰ ਕੌਰ ਨੇ ਤੈਰਾਕੀ ਦੇ 50 ਮੀਟਰ ਫ੍ਰੀ ਸਟਾਈਲ ਮੁਕਾਬਲੇ ਵਿੱਚ 2014 ਵਿੱਚ ਹਰਿਆਣਾ ਦੀ ਸ਼ਿਵਾਨੀ ਕਟਾਰੀਆ ਵੱਲੋਂ 27.11 ਸਕਿੰਡ ਦਾ ਬਣਾਇਆ ਰਿਕਾਰਡ 27.01 ਸਕਿੰਟ... Read More

  8. 35 ਸਾਲਾਂ ਤੋਂ ਵਨ ਡੇ ਏਸ਼ੀਆ ਕੱਪ 'ਚ ਕੋਈ ਭਾਰਤੀ ਨਹੀਂ ਲੈ ਪਾਇਆ ਇੱਕ ਮੈਚ 'ਚ 5 ਵਿਕਟਾਂ, '88 'ਚ ਇਸ ਗੇਂਦਬਾਜ਼ ਨੇ ਕੀਤਾ ਸੀ ਇਹ ਕਾਰਨਾਮਾ

    Asia Cup 2023: ਏਸ਼ੀਆ ਕੱਪ ਦੇ ਵਨਡੇ ਫਾਰਮੈਟ ਵਿੱਚ ਹੁਣ ਤੱਕ ਸਿਰਫ਼ ਇੱਕ ਭਾਰਤੀ ਗੇਂਦਬਾਜ਼ ਇੱਕ ਮੈਚ ਵਿੱਚ 5 ਵਿਕਟਾਂ ਲੈਣ ਵਿੱਚ ਕਾਮਯਾਬ ਰਿਹਾ ਹੈ। Read More

  9. Social media effects: ਕੀ ਤੁਹਾਡੇ ਬੱਚੇ ਵੀ ਮੋਬਾਈਲ 'ਤੇ ਇੰਸਟਾਗ੍ਰਾਮ, ਫੇਸਬੁੱਕ, ਯੂਟਿਊਬ ਦੇਖਦੇ, ਹੋ ਜਾਓ ਸਾਵਧਾਨ, ਸੱਚ ਸੁਣ ਕੇ ਉੱਡ ਜਾਣਗੇ ਹੋਸ਼

    Social media effects childrens brain: ਅੱਜਕੱਲ੍ਹ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸੋਸ਼ਲ ਮੀਡੀਆ ਦਾ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਸੋਸ਼ਲ ਮੀਡੀਆ ਦੀ ਜ਼ਿਆਦਾ ਵਰਤੋਂ ਬੱਚਿਆਂ 'ਤੇ ਗਲਤ ਪ੍ਰਭਾਵ ਪਾ ਰਹੀ ਹੈ। Read More

  10. RIL 46th AGM 2023: 19 ਸਤੰਬਰ ਨੂੰ ਲਾਂਚ ਕੀਤਾ ਜਾਵੇਗਾ Jio Airfiber , ਮੁਕੇਸ਼ ਅੰਬਾਨੀ ਨੇ AGM ਵਿੱਚ ਕੀਤਾ ਐਲਾਨ

    ਕੰਪਨੀ ਫਿਕਸਡ ਵਾਇਰਲੈੱਸ ਐਕਸੈਸ (FWA) ਡਿਵਾਈਸ - Jio Airfiber ਨੂੰ ਪ੍ਰਚੂਨ ਗਾਹਕਾਂ ਲਈ ਮਾਰਕੀਟ ਰੇਟ ਦੇ ਮੁਕਾਬਲੇ 20 ਪ੍ਰਤੀਸ਼ਤ ਤੱਕ ਦੀ ਛੋਟ ਦੇ ਨਾਲ ਲਾਂਚ ਕਰੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget