ਪੜਚੋਲ ਕਰੋ

ABP Sanjha Top 10, 28 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 28 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Heeraben Health Update: ਪੀਐਮ ਮੋਦੀ ਦੀ ਮਾਂ ਹੀਰਾਬੇਨ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

    Heeraben Health Update: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ... Read More

  4. Baba Vanga: 2023 'ਚ ਧਰਤੀ 'ਤੇ ਹੋਵੇਗਾ ਵੱਡਾ Aliens Attack, ਲੱਖਾਂ ਲੋਕ ਮਾਰੇ ਜਾਣਗੇ...ਜਾਣੋ ਸਭ ਤੋਂ ਭਿਆਨਕ ਭਵਿੱਖਬਾਣੀ

    Baba Vanga News: ਬਾਬਾ ਵਾਂਗਾ ਦਾ ਜਨਮ 1911 ਵਿੱਚ ਉੱਤਰੀ ਮੈਸੇਡੋਨੀਆ ਦੇ ਸਟ੍ਰੂਮਿਕਾ 'ਚ ਹੋਇਆ ਸੀ। ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੇ ਬੁਲਗਾਰੀਆ 'ਚ ਕੋਜ਼ੂਹ ਪਹਾੜਾਂ ਦੇ ਰੁਪਾਈਟ ਖੇਤਰ 'ਚ ਆਪਣੀ ਜ਼ਿੰਦਗੀ ਦਾ ਜ਼ਿਆਦਾਤਰ ਸਮਾਂ ਬਿਤਾਇਆ। Read More

  5. Tunisha Sharma: ਤੁਨੀਸ਼ਾ ਸ਼ਰਮਾ ਸੁਸਾਈਡ ਕੇਸ 'ਚ ਪੁਲਿਸ ਹੱਥ ਲੱਗੀ ਸ਼ੀਜ਼ਾਨ ਦੀ 250 ਪੇਜਾਂ ਦੀ ਵਟ੍ਹਸਐਪ ਚੈਟ, ਜੂਨ ਤੋਂ ਦਸੰਬਰ ਤੱਕ ਕੱਢਿਆ ਰਿਕਾਰਡ

    ਪੁਲਿਸ ਨੂੰ ਪਤਾ ਲੱਗਾ ਹੈ ਕਿ ਤੁਨੀਸ਼ਾ ਸ਼ਰਮਾ ਅਤੇ ਸ਼ੀਜਾਨ ਖਾਨ ਵਿਚਾਲੇ ਲਦਾਖ 'ਚ ਪਿਆਰ ਹੋਇਆ ਸੀ। ਉਸ ਸਮੇਂ ਦੋਵੇਂ ਉੱਥੇ ਇੱਕ ਟੀਵੀ ਸੀਰੀਅਲ ਦੀ ਸ਼ੂਟਿੰਗ ਕਰ ਰਹੇ ਸਨ। ਇਸ ਦੇ ਨਾਲ ਹੀ ਨਵੰਬਰ ਮਹੀਨੇ 'ਚ ਦੋਹਾਂ ਦਾ ਬ੍ਰੇਕਅੱਪ ਹੋ ਗਿਆ ਸੀ। Read More

  6. Shah Rukh Khan: ਸ਼ਾਹਰੁਖ ਖਾਨ ਤੇ ਆਲੀਆ ਭੱਟ ਨੈੱਟਫਲਿਕਸ ਦੇ 2022 ਦੇ ਸਭ ਤੋਂ ਵੱਧ ਪਸੰਦ ਕੀਤੇ ਗਏ ਕਲਾਕਾਰਾਂ 'ਚੋਂ ਇੱਕ, ਦੇਖੋ ਲਿਸਟ

    Shah Rukh Khan Alia Bhatt: ਦੱਸ ਦਈਏ ਕਿ ਇਸ ਲਿਸਟ 'ਚ 8 ਕਿਰਦਾਰਾਂ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ਵਿੱਚ ਸ਼ਾਮਲ ਹੋਣ ਵਾਲੇ ਸ਼ਾਹਰੁਖ ਖਾਨ ਇਕਲੌਤੇ ਭਾਰਤੀ ਅਭਿਨੇਤਾ ਹਨ, ਜਦਕਿ ਆਲੀਆ ਭੱਟ ਇਕਲੌਤੀ ਅਦਾਕਾਰਾ ਹੈ। ਦੇਖੋ ਪੂਰੀ ਲਿਸਟ: Read More

  7. IND vs SL T20 Series: ਜਾਣੋ ਭਾਰਤ ਬਨਾਮ ਸ਼੍ਰੀਲੰਕਾ ਪਹਿਲਾ ਟੀ-20 ਕਦੋਂ ਅਤੇ ਕਿਸ ਸਮੇਂ ਸ਼ੁਰੂ ਹੋਵੇਗਾ, ਲਾਈਵ ਪ੍ਰਸਾਰਣ ਅਤੇ ਸਟ੍ਰੀਮਿੰਗ ਕਿੱਥੇ ਦੇਖਣਾ ਹੈ

    IND vs SL: ਸਾਲ 2023 'ਚ ਭਾਰਤ ਦਾ ਪਹਿਲਾ ਮੈਚ ਸ਼੍ਰੀਲੰਕਾ ਨਾਲ ਹੋਵੇਗਾ, ਜੋ ਕਿ ਇਸ ਟੀ-20 ਸੀਰੀਜ਼ (2023 ਦਾ ਸ਼੍ਰੀਲੰਕਾ ਦੌਰਾ) ਦਾ ਵੀ ਪਹਿਲਾ ਮੈਚ ਹੋਵੇਗਾ। Read More

  8. ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਕੱਲ੍ਹ ਹੋਣਗੇ ਟਰਾਇਲ, ਜਾਣੋ ਪੂਰੀ ਡਿਟੇਲ

    ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ... Read More

  9. ਕੀ ਤੁਸੀਂ ਵੀ ਸ਼ਰਾਬ ਦੇ ਸ਼ੌਕੀਨ ਹੋ? ਜਾਣੋ ਪੈੱਗ ਲਾਉਣ ਮਗਰੋਂ ਕਿੰਨੇ ਸਮੇਂ ਬਾਅਦ ਤਕ ਤੁਸੀਂ ਨਸ਼ੇ 'ਚ ਰਹਿੰਦੇ ਹੋ?

    ਨਸ਼ਾ ਘੱਟ ਕਰਨ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰਾ ਖਾਣ ਨਾਲ ਜਾਂ ਇਸ ਦਾ ਰਸ ਪੀਣ ਨਾਲ, ਨਿੰਬੂ ਦਾ ਅਚਾਰ ਖਾਣ ਨਾਲ ਸ਼ਰਾਬ ਦਾ ਨਸ਼ਾ ਜਾਂ ਤਾਂ ਦੂਰ ਹੋ ਜਾਂਦਾ ਹੈ ਜਾਂ ਥੋੜ੍ਹਾ ਘੱਟ ਜਾਂਦਾ ਹੈ। Read More

  10. Stock Market Closing: ਭਾਰਤੀ ਸ਼ੇਅਰ ਬਾਜ਼ਾਰ ਦੀ ਤੇਜ਼ੀ 'ਤੇ ਲੱਗੀ ਬਰੇਕ, ਗਿਰਾਵਟ ਨਾਲ ਬੰਦ ਹੋਇਆ Stock Market

    Stock Market Update: ਬਾਜ਼ਾਰ 'ਚ ਇੰਡੈਕਸ 'ਚ ਭਾਵੇਂ ਗਿਰਾਵਟ ਆਈ ਹੋਵੇ ਪਰ ਕਈ ਸ਼ੇਅਰਾਂ 'ਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget