ਪੜਚੋਲ ਕਰੋ

ABP Sanjha Top 10, 28 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 28 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Himachal Pradesh Politics: ਹਿਮਾਚਲ 'ਚ ਸੌਖਾ ਨਹੀਂ ਬੀਜੇਪੀ ਲਈ 'ਅਪਰੇਸ਼ਨ ਲੋਟਸ'...ਸਰਕਾਰ ਡੇਗਣ ਲਈ ਔਖੀ ਜਾਪਦੀ ਅੰਕੜਿਆਂ ਦੀ ਖੇਡ

    INC ਨੇ ਸੀਨੀਅਰ ਨੇਤਾ ਤੇ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਇਆ। BJP ਨੇ ਕਾਂਗਰਸ ਦੇ ਮਜ਼ਬੂਤ ​​ਨੇਤਾ ਤੇ ਹਿਮਾਚਲ ਦੇ ਸਾਬਕਾ CM ਵੀਰਭੱਦਰ ਦੇ ਕਰੀਬੀ ਹਰਸ਼ ਮਹਾਜਨ ਨੂੰ ਮੈਦਾਨ 'ਚ ਉਤਾਰਿਆ ਸੀ। Read More

  4. Saudi Arabia: ਕਿਸ ਅਪਰਾਧ ‘ਚ ਸਾਊਦੀ ਅਰਬ ਨੇ ਸੱਤ ਲੋਕਾਂ ਦੇ ਸਿਰ ਕੀਤੇ ਕਲਮ, ਪੜ੍ਹੋ ਕੀ ਹੈ ਪੂਰਾ ਮਾਮਲਾ

    Saudi Arabia: ਸਾਊਦੀ ਅਰਬ ਨੇ ਇਸ ਸਾਲ ਹੁਣ ਤੱਕ 29 ਲੋਕਾਂ ਨੂੰ ਫਾਂਸੀ ਦਿੱਤੀ ਹੈ। ਪਿਛਲੇ ਸਾਲ 170 ਲੋਕਾਂ ਨੂੰ ਫਾਂਸੀ ਦਿੱਤੀ ਗਈ ਸੀ ਅਤੇ 2022 ਵਿੱਚ 147 ਲੋਕਾਂ ਨੂੰ ਫਾਂਸੀ ਦਿੱਤੀ ਗਈ ਸੀ। Read More

  5. Diljit Dosanjh: ਇੰਤਜ਼ਾਰ ਖਤਮ, ਦਿਲਜੀਤ ਦੋਸਾਂਝ ਦੀ ਫਿਲਮ 'ਚਮਕੀਲਾ' ਦਾ ਪਹਿਲੇ ਗਾਣੇ 'ਇਸ਼ਕ ਮਿਟਾਏ' ਦਾ ਐਲਾਨ, ਜਾਣੋ ਰਿਲੀਜ਼ ਡੇਟ

    Chamkila Movie First Song: ਫੈਨਜ਼ ਦਾ ਇੰਤਜ਼ਾਰ ਆਖਰ ਖਤਮ ਹੋ ਗਿਆ ਹੈ। ਕਿਉਂਕਿ ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ 'ਚਮਕੀਲਾ' ਦੇ ਪਹਿਲੇ ਗਾਣੇ 'ਇਸ਼ਕ ਮਿਟਾਏ' ਦਾ ਐਲਾਨ ਹੋ ਚੁੱਕਿਆ ਹੈ। Read More

  6. Diljit Dosanjh: ਮੁੰਬਈ ਦੀਆਂ ਸੜਕਾਂ 'ਤੇ ਸਬਜ਼ੀ ਖਰੀਦਦੇ ਨਜ਼ਰ ਆਏ ਦਿਲਜੀਤ ਦੋਸਾਂਝ, ਗਾਇਕ ਦੀ ਸਾਦਗੀ ਦੇ ਕਾਇਲ ਹੋਏ ਫੈਨਜ਼

    Diljit Dosanjh Video: ਦਿਲਜੀਤ ਦੋਸਾਂਝ ਨੂੰ ਦਾਦਰ ਦੇ ਇੱਕ ਬਾਜ਼ਾਰ 'ਚ ਸ਼ੌਪਿੰਗ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦਰਮਿਆਨ ਦਿਲਜੀਤ ਨੇ ਬਾਜ਼ਾਰ ਤੋਂ ਸਬਜ਼ੀ ਖਰੀਦੀ। ਇਸ ਦੇ ਨਾਲ ਨਾਲ ਉਹ ਸਬਜ਼ੀ ਵੇਚਣ ਵਾਲੀ ਔਰਤ ਦੇ ਨਾਲ ਗੱਲ ਵੀ ਕਰਦੇ ਨਜ਼ਰ ਆਏ। Read More

  7. BCCI Contract 2024: BCCI ਨੇ ਜਾਰੀ ਕੀਤੀ ਸਾਲਾਨਾ ਕੰਟਰੈਕਟ ਲਿਸਟ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ, ਸਾਲਾਨਾ ਤਨਖਾਹ ਕਰੋੜਾਂ 'ਚ

    BCCI Contract 2024 List: BCCI ਨੇ ਇਸ ਸਾਲ 30 ਖਿਡਾਰੀਆਂ ਨੂੰ ਕਰਾਰ ਦਿੱਤਾ ਹੈ। ਇਹ 1 ਅਕਤੂਬਰ, 2023 ਤੋਂ 30 ਸਤੰਬਰ, 2024 ਤੱਕ ਹੈ। ਬੋਰਡ ਨੇ ਇਸ ਵਾਰ ਨਵੀਂ ਪਰੰਪਰਾ ਜਾਰੀ ਕੀਤੀ ਹੈ। Read More

  8. Yashasvi Jaiswal: ICC ਟੈਸਟ ਰੈਂਕਿੰਗ 'ਚ ਯਸ਼ਸਵੀ ਜੈਸਵਾਲ ਛਾਇਆ, ਵਿਰਾਟ ਕੋਹਲੀ ਨੂੰ ਜਲਦ ਛੱਡ ਦੇਵੇਗਾ ਪਿੱਛੇ

    ICC Test Ranking: ਵਿਰਾਟ ਕੋਹਲੀ ਆਈਸੀਸੀ ਟੈਸਟ ਰੈਂਕਿੰਗ 'ਚ ਟਾਪ-10 'ਚ ਇਕਲੌਤਾ ਭਾਰਤੀ ਬੱਲੇਬਾਜ਼ ਹੈ। ਪਰ ਪੰਜਵੇਂ ਟੈਸਟ ਵਿੱਚ ਯਸ਼ਸਵੀ ਜੈਸਵਾਲ ਕੋਲ ਵਿਰਾਟ ਕੋਹਲੀ ਨੂੰ ਪਿੱਛੇ ਛੱਡਣ ਦਾ ਮੌਕਾ ਹੋਵੇਗਾ। Read More

  9. Papaya leaves for white hair: ਕੁਦਰਤੀ ਢੰਗ ਨਾਲ ਪਾਓ ਚਿੱਟੇ ਵਾਲਾਂ ਤੋਂ ਛੁਟਕਾਰਾ, ਬਸ ਪਪੀਤੇ ਦੇ ਪੱਤਿਆਂ ਨਾਲ ਮਿਲਾ ਕੇ ਲਗਾਓ ਇਹ ਚੀਜ਼, ਮਿਲੇਗਾ ਕਮਾਲ ਦਾ ਫਾਇਦਾ

    Papaya leaves: ਚਿੱਟੇ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਪਪੀਤੇ ਦੇ ਪੱਤੇ ਚਮਤਕਾਰੀ ਸਾਬਿਤ ਹੁੰਦੇ ਹਨ। ਜੀ ਹਾਂ ਇਨ੍ਹਾਂ ਪੱਤਿਆਂ ਦੇ ਨਾਲ ਕੁੱਝ ਚੀਜ਼ਾਂ ਮਿਲਾ ਕੇ ਲਗਾਓ ਅਤੇ ਇਸ ਦੇ ਨਾਲ ਵਾਲ ਕਾਲੇ ਵੀ ਹੋਣਗੇ ਅਤੇ ਲੰਬੇ ਵੀ ਹੋਣਗੇ। Read More

  10. DA News Rules: ਮੁਲਾਜ਼ਮਾਂ ਲਈ ਵੱਡੀ ਖਬਰ! ਅਪ੍ਰੈਲ ਤੋਂ ਬਦਲਣਗੇ ਮਹਿੰਗਾਈ ਭੱਤੇ ਨਾਲ ਜੁੜੇ ਨਿਯਮ, ਜਾਣੋ ਨਵੇਂ ਹਿਸਾਬ ਨਾਲ ਕਿੰਨਾ ਬਦਲੇਗਾ 'ਫਾਰਮੂਲਾ'?

    DA Rules: ਅਗਲੇ ਮਹਿੰਗਾਈ ਭੱਤੇ ਦੀ ਗਣਨਾ ਲਈ ਅੰਕੜੇ 29 ਫਰਵਰੀ ਤੋਂ ਆਉਣੇ ਸ਼ੁਰੂ ਹੋ ਜਾਣਗੇ। ਜੁਲਾਈ 2024 ਵਿੱਚ ਡੀਏ ਵਾਧੇ ਦੀ ਗਣਨਾ ਇੱਕ ਨਵੇਂ ਫਾਰਮੂਲੇ 'ਤੇ ਅਧਾਰਤ ਹੋਵੇਗੀ। ਇਸਦੇ ਪਿੱਛੇ ਇੱਕ ਕਾਰਨ ਹੈ, ਅਸਲ ਵਿੱਚ 50 ਫੀਸਦੀ ਮਹਿੰਗਾਈ ਭੱਤਾ ਪਹੁੰਚਣ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Embed widget