ਪੜਚੋਲ ਕਰੋ

ABP Sanjha Top 10, 28 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 28 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

    ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ Read More

  4. 'Rain tax' in Canada : ਕੈਨੇਡਾ ਦੇ ਆਮ ਨਾਗਰਿਕਾਂ ਲਈ ਨਵੀਂ ਮੁਸੀਬਤ, ਹੁਣ ਮੀਂਹ ਦੇ ਪਾਣੀ 'ਤੇ ਵੀ ਦੇਣਾ ਪਵੇਗਾ ਟੈਕਸ

    'Rain tax' in Canada from next month: ਕੈਨੇਡਾ 'ਚ ਲੋਕਾਂ ਦੀਆਂ ਵਧਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਸਟਰਮ ਵਾਟਰ ਡਰੇਨੇਜ ਸਿਸਟਮ ਬਣਾਇਆ ਗਿਆ ਹੈ। Read More

  5. Godzilla X Kong: ਇੰਡੀਆ 'ਚ ਤਹਿਲਕਾ ਮਚਾਏਗੀ ਹਾਲੀਵੁੱਡ ਫਿਲਮ 'ਗੌਡਜ਼ਿਲਾ X ਕੌਂਗ', ਪਹਿਲੇ ਦਿਨ ਦਿਲਜੀਤ ਦੋਸਾਂਝ ਦੀ ਫਿਲਮ ਨੂੰ ਦੇਵੇਗੀ ਮਾਤ

    Godzilla X Kong BO Prediction: Godzilla X Kong ਭਾਰਤ ਵਿੱਚ 29 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਜਾਣੋ ਫਿਲਮ ਪਹਿਲੇ ਦਿਨ ਕਿੰਨਾ ਕਲੈਕਸ਼ਨ ਕਰ ਸਕਦੀ ਹੈ । Read More

  6. Govinda: ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ, ਇਸ ਜਗ੍ਹਾ ਤੋਂ ਲੜਨਗੇ ਲੋਕ ਸਭਾ ਚੋਣਾਂ

    Govinda Joins Shiv Sena: ਅਦਾਕਾਰ ਗੋਵਿੰਦਾ ਸੀਐਮ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ 2009 ਤੱਕ ਰਾਜਨੀਤੀ ਦੇ ਖੇਤਰ ਵਿੱਚ ਡਟੇ ਰਹੇ। ਹੁਣ ਜਲਾਵਤਨੀ ਤੋਂ ਬਾਅਦ ਉਹ ‘ਰਾਮਰਾਜ’ ਵਿੱਚ ਪਰਤ ਆਏ ਹਨ। Read More

  7. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  8. IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ

    India vs Pakistan: ਆਖਰੀ ਦੁਵੱਲੀ ਲੜੀ ਭਾਰਤ ਅਤੇ ਪਾਕਿਸਤਾਨ ਵਿਚਾਲੇ 2012-13 ਵਿੱਚ ਖੇਡੀ ਗਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਦੋਵੇਂ ਟੀਮਾਂ ਕਿਸੇ ਨਾ ਕਿਸੇ ਮੁਕਾਬਲੇ ਵਿੱਚ ਆਹਮੋ-ਸਾਹਮਣੇ ਆਈਆਂ ਹਨ। Read More

  9. Hair Straightening: ਬਿਊਟੀ ਸੈਲੂਨ ਜਾ ਕੇ ਵਾਰ-ਵਾਰ ਵਾਲ ਸਟ੍ਰੇਟ ਕਰਾਉਂਦੀ ਸੀ ਮਹਿਲਾ, ਹੋ ਗਈ ਇਹ ਗੰਭੀਰ ਬੀਮਾਰੀ, ਤੁਸੀਂ ਨਾ ਕਰਿਓ ਇਹ ਗਲਤੀ

    Hair Straightening Side Effects: ਇਹ ਰਸਾਇਣ ਵਾਲਾਂ ਨੂੰ ਸਟ੍ਰੇਟ ਕਰ ਸਕਦੇ ਹਨ, ਪਰ ਇਹ ਗੁਰਦਿਆਂ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ। 'ਦਿ ਨਿਊ ਇੰਗਲੈਂਡ ਜਰਨਲ ਆਫ਼ ਮੈਡੀਸਨ' ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। Read More

  10. SBI Charges: SBI ਦੇ ਕਰੋੜਾਂ ਗਾਹਕਾਂ ਨੂੰ ਝਟਕਾ, 1 ਅਪ੍ਰੈਲ ਤੋਂ ਇਸ ਕੰਮ 'ਤੇ ਵਸੂਲੇ ਜਾਣਗੇ ਜ਼ਿਆਦਾ ਪੈਸੇ

    SBI Debit Card Charges: ਨਵਾਂ ਵਿੱਤੀ ਸਾਲ ਸੋਮਵਾਰ, 1 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੇ ਨਾਲ, SBI ਦੇ ਡੈਬਿਟ ਅਤੇ ਕ੍ਰੈਡਿਟ ਕਾਰਡਾਂ ਨਾਲ ਜੁੜੇ ਕੁਝ ਨਿਯਮ ਬਦਲ ਰਹੇ ਹਨ ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Advertisement
ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
Embed widget