ਪੜਚੋਲ ਕਰੋ

ABP Sanjha Top 10, 28 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 28 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Wrestlers Arrest: 'ਜਿਸ ਨੂੰ ਜੇਲ੍ਹ 'ਚ ਜਾਣਾ ਚਾਹੀਦਾ, ਉਹ ਪਾਰਟੀ 'ਚ ਹੈ', ਰਾਕੇਸ਼ ਟਿਕੈਤ ਨੇ ਪਹਿਲਵਾਨਾਂ ਦੇ ਸਮਰਥਨ 'ਚ ਕਿਹਾ- ਅਸੀਂ ਵੀ ਦੇਵਾਂਗੇ ਗ੍ਰਿਫਤਾਰੀ

    BKU Leader Rakesh Tikait: ਐਤਵਾਰ (28 ਮਈ) ਨੂੰ ਜਦੋਂ ਦਿੱਲੀ ਪੁਲਿਸ ਨੇ ਪਹਿਲਵਾਨਾਂ ਨੂੰ ਹਿਰਾਸਤ ਵਿਚ ਲਿਆ ਤਾਂ ਇਸ ਨੂੰ ਲੈ ਕੇ ਕਾਫੀ ਸਿਆਸੀ ਹੰਗਾਮਾ ਹੋਇਆ। ਕਿਸਾਨ ਆਗੂ ਰਾਕੇਸ਼ ਟਿਕੈਤ ਆਪਣੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। Read More

  4. NDP ਨੇ ਪੰਜਾਬੀਆਂ ਦੇ ਹੱਕ 'ਚ ਲਿਆ ਸਟੈਂਡ, ਕਿਹਾ-ਏਜੰਟਾਂ ਦੀ ਸਜ਼ਾ ਵਿਦਿਆਰਥੀਆਂ ਨੂੰ ਨਾ ਮਿਲੇ

    ਐੱਨਡੀਪੀ ਨੇ ਬਿਆਨ ਵਿੱਚ ਕਿਹਾ ਕਿ ਧੋਖੇਬਾਜ਼ ਏਜੰਟ ਦੀ ਸਜ਼ਾ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲਣੀ ਚਾਹੀਦੀ। ਅਜਿਹੇ 700 ਦੇ ਕਰੀਬ ਵਿਦਿਆਰਥੀ ਹਨ, ਜਿਹੜੇ ਏਜੰਟ ਦੇ ਧੋਖੇ ਦਾ ਸ਼ਿਕਾਰ ਕੈਨੇਡਾ ’ਚ ਹਨ ਤੇ ਉਨ੍ਹ ’ਤੇ ਦੇਸ਼ ਨਿਕਾਲੇ ਦਾ ਖ਼ਤਰਾ ਹੈ। Read More

  5. Shah Rukh Khan: ਨਵੇਂ ਸੰਸਦ ਭਵਨ ਦੇ ਉਦਘਾਟਨ 'ਤੇ ਸ਼ਾਹਰੁਖ ਖਾਨ ਨੇ ਦਮਦਾਰ ਆਵਾਜ਼ 'ਚ ਵੀਡੀਓ ਕੀਤਾ ਸ਼ੇਅਰ, PM ਮੋਦੀ ਨੇ ਦਿੱਤਾ ਜਵਾਬ

    New Parliament: ਨਵੀਂ ਸੰਸਦ ਭਵਨ ਦੇ ਉਦਘਾਟਨ'ਤੇ ਸੁਪਰਸਟਾਰ ਸ਼ਾਹਰੁਖ ਖਾਨ ਨੇ ਇਮਾਰਤ ਦੀ ਵੀਡੀਓ ਸ਼ੇਅਰ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿਤੀ। ਕਿੰਗ ਖਾਨ ਨੇ ਇਸ ਵੀਡੀਓ 'ਚ ਪੀਐੱਮ ਦੀ ਗੱਲ ਮੰਨਦੇ ਹੋਏ ਆਪਣੀ ਆਵਾਜ਼ ਦਿੱਤੀ ਹੈ Read More

  6. Sanjay Dutt: ਜਦੋਂ ਸੰਜੇ ਦੱਤ ਦੀ ਇਸ ਗਲਤੀ 'ਤੇ ਸੰਨੀ ਦਿਓਲ ਨੇ ਫੜ ਲਿਆ ਸੀ ਸੰਜੇ ਦਾ ਕਾਲਰ, ਕੁੱਟ ਖਾਣ ਤੋਂ ਇੰਜ ਬਚੇ ਸੀ ਸੰਜੇ

    Sunny Deol Sanjay Dutt: ਅੱਜ ਅਸੀਂ ਤੁਹਾਨੂੰ ਸੰਨੀ ਦਿਓਲ ਤੇ ਸੰਜੇ ਦੱਤ ਨਾਲ ਜੁੜਿਆ ਇੱਕ ਦਿਲਚਸਪ ਕਿੱਸਾ ਦੱਸਣ ਜਾ ਰਹੇ ਹਾਂ। ਇਹ ਕਿੱਸਾ ਹੈ ਸਾਲ 1992 ਦਾ, ਜਦੋਂ ਸੰਨੀ ਦਿਓਲ ਤੇ ਸੰਜੇ ਦੱਤ 'ਕਸ਼ਤਰੀਯ' ਫਿਲਮ 'ਚ ਕੰਮ ਕਰ ਰਹੇ ਸੀ। Read More

  7. Athiya Shetty: ਅਥੀਆ ਸ਼ੈੱਟੀ ਨੇ ਵਾਇਰਲ ਵੀਡੀਓ 'ਤੇ ਪਤੀ ਕੇਐਲ ਰਾਹੁਲ ਦੇ ਸਮਰਥਨ 'ਚ ਕੀਤਾ ਪੋਸਟ, ਦੱਸੀ ਪੂਰੀ ਸੱਚਾਈ

    Athiya Shetty Post: ਆਥੀਆ ਸ਼ੈੱਟੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ, ਜਿਸ ਵਿੱਚ ਇੱਕ ਵਾਇਰਲ ਵੀਡੀਓ ਕਲਿੱਪ ਨੂੰ ਲੈ ਕੇ ਪਤੀ ਲੋਕੇਸ਼ ਰਾਹੁਲ ਦੀ ਟ੍ਰੋਲਿੰਗ ਦਾ ਜਵਾਬ ਦਿੱਤਾ ਗਿਆ ਹੈ। Read More

  8. WTC Prize Money: ਵਰਲਡ ਟੈਸਟ ਮੁਕਾਬਲਾ ਜਿੱਤਣ ਵਾਲੀ ਟੀਮ ਨੂੰ ਮਿਲਣਗੇ ਇੰਨੇਂ ਪੈਸੇ, ਸੁਣ ਹੋ ਜਾਓਗੇ ਹੈਰਾਨ

    WTC Prize Money 2021-23: ICC ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ 2021-23 ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ 7 ਜੂਨ ਤੋਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। Read More

  9. ਕੁਰਸੀ ਟੇਬਲ 'ਤੇ ਬੈਠ ਕੇ ਨਹੀਂ, ਇੰਝ ਖਾਣ ਨਾਲ ਸਿਹਤ ਨੂੰ ਹੁੰਦਾ ਹੈ ਫ਼ਾਇਦਾ... ਕੀ ਤੁਸੀਂ ਜਾਣਦੇ ਹੋ ਸਹੀ ਤਰੀਕਾ

    ਸਾਡੇ ਦੇਸ਼ ਵਿੱਚ ਲੰਬੇ ਸਮੇਂ ਤੋਂ ਸੁਖਾਸਨ ਜਾਂ ਪਦਮਾਸਨ ਵਿੱਚ ਭੋਜਨ ਕੀਤਾ ਜਾਂਦਾ ਹੈ। ਇਹ ਸਭ ਤੋਂ ਵਧੀਆ ਸਥਿਤੀ ਵੀ ਮੰਨੀ ਜਾਂਦੀ ਹੈ। ਇਸ ਦੇ ਕਈ ਫਾਇਦੇ ਹਨ। ਸਿਹਤ ਵੀ ਠੀਕ ਰਹਿੰਦੀ ਹੈ। Read More

  10. New Rules in June 2023 : ਇੱਕ ਜੂਨ ਤੋਂ ਹੋਣ ਜਾ ਰਹੇ ਨੇ ਇਹ ਵੱਡੇ ਬਦਲਾਅ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ, ਜਾਣੋ ਪੂਰੀ ਡਿਟੇਲ

    Rules Change in June: ਹੁਣ ਇਹ ਮਹੀਨਾ ਖਤਮ ਹੋਣ 'ਚ ਸਿਰਫ ਕੁੱਝ ਹੀ ਦਿਨ ਬਾਕੀ ਹਨ। ਇਸ ਤੋਂ ਬਾਅਦ ਨਵਾਂ ਮਹੀਨਾ ਜੂਨ 2023 ਸ਼ੁਰੂ ਹੋਵੇਗਾ। ਇਸ ਮਹੀਨੇ 'ਚ ਕਈ ਅਜਿਹੇ ਬਦਲਾਅ ਹੋਣ ਵਾਲੇ ਹਨ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget