ਪੜਚੋਲ ਕਰੋ

ABP Sanjha Top 10, 28 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 28 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rat hole minning technique: ਜਾਨਲੇਵਾ ਮੰਨੀ ਜਾਂਦੀ ‘ਰੈਟ ਹੋਲ’ ਤਕਨੀਕ ਬਣੀ ਮਜ਼ਦੂਰਾਂ ਲਈ ਮਸੀਹਾ, ਲੱਗ ਚੁੱਕਿਆ ਹੈ ਬੈਨ

    Rat hole minning technique: ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਸਿਲਕਿਆਰਾ ਸੁਰੰਗ ਦਾ ਇੱਕ ਹਿੱਸਾ ਡਿੱਗਣ ਨਾਲ 41 ਮਜ਼ਦੂਰ ਅੰਦਰ ਫਸ ਗਏ ਸਨ। 17 ਦਿਨਾਂ ਬਾਅਦ ਵੀ ਉਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਸਾਰੇ ਮਜ਼ਦੂਰ ਸੁਰੱਖਿਅਤ ਹਨ। ਹੁਣ ਹਰ ਸਾਰਿਆਂ ਦੀਆਂ ਉਮੀਦਾਂ 'ਰੈਟ-ਹੋਲ' ਮਾਈਨਿੰਗ 'ਤੇ ਟਿਕੀਆਂ ਹੋਈਆਂ ਹਨ। Read More

  4. Storms Hit Ukraine: ਰੂਸ ਨਾਲ ਜੰਗ ਵਿਚਾਲੇ ਬਰਫੀਲੇ ਤੂਫਾਨ ਨੇ ਯੂਕਰੇਨ 'ਚ ਮਚਾਈ ਤਬਾਹੀ, ਖਤਰੇ 'ਚ ਹਜ਼ਾਰਾਂ ਲੋਕਾਂ ਦੀ ਜਾਨ

    Snowstorm Hits South Ukraine: ਬਰਫੀਲੇ ਤੂਫਾਨ ਅਤੇ ਮੀਂਹ ਨੇ ਯੂਕਰੇਨ ਦੇ ਦੱਖਣੀ ਖੇਤਰ ਵਿੱਚ ਤਬਾਹੀ ਮਚਾਈ ਹੋਈ ਹੈ। ਤੂਫਾਨ ਕਾਰਨ ਸੈਂਕੜੇ ਲੋਕਾਂ ਦੀ ਜਾਨ ਖਤਰੇ 'ਚ ਹੈ। ਹਜ਼ਾਰਾਂ ਲੋਕ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ। Read More

  5. Salman Khan: ਨਕਲੀ ਸ਼ਾਹਰੁਖ ਖਾਨ ਨੂੰ ਦੇਖ ਨਿਕਲਿਆ ਸਲਮਾਨ ਖਾਨ ਦਾ ਹਾਸਾ, ਵੀਡੀਓ ਦੇਖ ਤੁਸੀਂ ਵੀ ਹੱਸ-ਹੱਸ ਕੇ ਹੋ ਜਾਓਗੇ ਲੋਟਪੋਟ

    Sallman Khan Update: ਸੋਸ਼ਲ ਮੀਡੀਆ 'ਤੇ ਇਕ ਮਜ਼ਾਕੀਆ ਵੀਡੀਓ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸਲਮਾਨ ਖਾਨ ਸ਼ਾਹਰੁਖ ਖਾਨ ਦੇ ਡੁਪਲੀਕੇਟ ਨਾਲ ਨਜ਼ਰ ਆ ਰਹੇ ਹਨ। Read More

  6. Bhagwant Mann: CM ਭਗਵੰਤ ਮਾਨ ਨੇ ਰੋਮਾਂਟਿਕ ਅੰਦਾਜ਼ 'ਚ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਹੀ ਇਹ ਗੱਲ

    Dr Gurpreet Kaur Birthday: ਸੀਐਮ ਮਾਨ ਅੱਜ ਯਾਨਿ 28 ਨਵੰਬਰ ਨੂੰ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਦਾ 34ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ। Read More

  7. World Wushu Championships: 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਤਗਮਾ ਜਿੱਤਣ ਵਾਲੇ ਕੁਸ਼ਲ ਕੁਮਾਰ ਦਾ ਪਿੰਡ ਲਹਿਰਾ ਹੋਇਆ ਸ਼ਾਨਦਾਰ ਸਵਾਗਤ

    World Wushu Championships Kushal Kumar: ਅਮਰੀਕਾ ਵਿੱਚ ਹਾਲ ਹੀ ਵਿੱਚ ਆਯੋਜਿਤ 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਕੁਸ਼ਲ ਕੁਮਾਰ ਨੇ ਤੀਜਾ ਸਥਾਨ ਹਾਸਲ ਕਰ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। Read More

  8. Virat Kohli: ਵਰਲਡ ਕੱਪ ਦੇ 10 ਦਿਨਾਂ ਬਾਅਦ ਵੀ ਫਾਈਨਲ 'ਚ ਵਿਰਾਟ ਕੋਹਲੀ ਦਾ ਵਿਕੇਟ ਭੁੱਲ ਨਹੀਂ ਪਾ ਰਹੇ ਪੈਟ ਕਮਿੰਸ, ਕਿਹਾ- 'ਮਰਦੇ ਵਕਤ ਵੀ...'

    IND VS AUS: ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਪੈਟ ਕਮਿੰਸ ਨੇ ਵਿਰਾਟ ਕੋਹਲੀ ਦੀ ਵਿਕਟ ਲੈ ਕੇ ਆਪਣੀ ਟੀਮ ਨੂੰ ਜਿੱਤ ਵੱਲ ਮੋੜ ਦਿੱਤਾ, ਸ਼ਾਇਦ ਇਸ ਲਈ ਉਨ੍ਹਾਂ ਨੂੰ ਵਿਰਾਟ ਕੋਹਲੀ ਦੀ ਇਹ ਵਿਕਟ ਆਪਣੀ ਜ਼ਿੰਦਗੀ ਦੀ ਸਭ ਤੋਂ ਯਾਦਗਾਰ ਵਿਕਟ ਲੱਗਦੀ ਹੈ। Read More

  9. Adrak Ka Halwa: ਜੇਕਰ ਸਰਦੀਆਂ ਵਿੱਚ ਫਿੱਟ ਅਤੇ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਖਾਓ ਅਦਰਕ ਦਾ ਹਲਵਾ, ਜਾਣੋ ਆਸਾਨ ਜਿਹੀ ਰੈਸਿਪੀ

    Adrak ka Halwa Recipe: ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਡਿਸ਼ ਬਾਰੇ ਦੱਸਣ ਜਾ ਰਹੇ ਹਾਂ ਜਿਸ ਨੂੰ ਤੁਸੀਂ ਇਸ ਸਰਦੀਆਂ ਵਿੱਚ ਬਣਾ ਕੇ ਖਾ ਸਕਦੇ ਹੋ। ਅਦਰਕ ਤੋਂ ਬਣੀ ਇਹ ਡਿਸ਼ ਤੁਹਾਡੇ ਸਵਾਦ ਦੇ ਨਾਲ-ਨਾਲ ਤੁਹਾਡੀ ਸਿਹਤ ਦਾ ਵੀ ਧਿਆਨ ਰੱਖੇਗੀ। Read More

  10. UPI: ਆਨਲਾਈਨ ਧੋਖਾਧੜੀ ਨੂੰ ਰੋਕਣ ਲਈ ਸਰਕਾਰ ਨੇ ਚੁੱਕਿਆ ਇਹ ਕਦਮ, UPI ਟਰਾਂਸਫਰ ਲਈ ਕਰਨਾ ਪੈ ਸਕਦਾ ਇੰਤਜ਼ਾਰ, ਜਾਰੀ ਹੋਣਗੇ ਨਵੇਂ ਨਿਯਮ

    UPI: ਆਨਲਾਈਨ ਭੁਗਤਾਨ 'ਚ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਸਰਕਾਰ ਨੇ ਸਖ਼ਤ ਰਵੱਈਆ ਅਪਣਾਉਣ ਦੀ ਤਿਆਰੀ ਕਰ ਲਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Advertisement
ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Embed widget