ਪੜਚੋਲ ਕਰੋ

ABP Sanjha Top 10, 28 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 28 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਸਲਮਾਨ ਖਾਨ ਨੇ ਬਿੱਗ ਬੌਸ 16 `ਚ ਆਪਣੀ ਫ਼ੀਸ ਨੂੰ ਲੈਕੇ ਤੋੜੀ ਚੁੱਪੀ, ਕਿਹਾ- ਇੰਨੇ ਪੈਸੇ ਮਿਲਣ ਤਾਂ ਮੈਂ ਜ਼ਿੰਦਗੀ ਭਰ ਕੰਮ ਨਾ ਕਰਾਂ

    Salman Khan Bigg Boss 16: ਸਲਮਾਨ ਖਾਨ ਬਿੱਗ ਬੌਸ 16 ਨੂੰ ਲੈ ਕੇ ਮੁੰਬਈ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਇਸ ਦੇ ਨਾਲ ਹੀ ਸਲਮਾਨ ਨੇ ਕਿਹਾ ਕਿ ਅਫਵਾਹਾਂ ਹਨ ਕਿ ਹਜ਼ਾਰ-ਹਜ਼ਾਰ ਕਰੋੜ ਰੁਪਏ ਮਿਲ ਰਹੇ ਹਨ ਪਰ ਮੈਨੂੰ ਇੰਨੇ ਪੈਸੇ ਨਹੀਂ ਮਿਲੇ Read More

  2. ABP Sanjha Top 10, 28 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PFI ban : NIA ਦੇ ਛਾਪੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ PFI ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ , 5 ਸਾਲਾਂ ਲਈ ਲੱਗੀ ਪਾਬੰਦੀ

    PFI Ban  : ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ ਇੰਡੀਆ (PFI) 'ਤੇ ਪਾਬੰਦੀ ਲਗਾਈ ਗਈ ਹੈ। ਇਸ ਸੰਗਠਨ ਖਿਲਾਫ ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ 'ਚ ਛਾਪੇਮਾਰੀ ਚੱਲ ਰਹੀ ਸੀ, Read More

  4. Russia Ukraine War: ਯੁੱਧ ਵਿਚਾਲੇ ਰੂਸੀ ਨੌਜਵਾਨਾਂ 'ਚ ਮੱਚੀ ਹਲਚਲ, ਬਹੁਤੇ ਦੇਸ਼ ਛੱਡਣ ਲਈ ਹਵਾਈ ਟਿਕਟਾਂ 'ਤੇ ਖਰਚ ਰਹੇ ਮੋਟੀ ਰਕਮ

    ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਰੂਸੀ ਨਾਗਰਿਕ ਹੁਣ ਯੁੱਧ ਤੋਂ ਪ੍ਰੇਸ਼ਾਨ ਹੋ ਰਹੇ ਹਨ। ਰੂਸੀ ਰਾਸ਼ਟਰਪਤੀ ਪੁਤਿਨ ਯੂਕਰੇਨ 'ਤੇ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਲਈ ਪੁਤਿਨ ਨੇ ਸੈਨਿਕਾਂ ਦੀ ਗਿਣਤੀ ਵਧਾਉਣ ਲਈ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ।  Read More

  5. Alia Bhatt: ਆਲੀਆ ਭੱਟ ਨੇ ਰਣਬੀਰ ਕਪੂਰ ਨੂੰ ਖਾਸ ਅੰਦਾਜ਼ `ਚ ਦਿੱਤੀ ਜਨਮਦਿਨ ਦੀ ਵਧਾਈ, ਸ਼ੇਅਰ ਕੀਤੀ ਫ਼ੋਟੋ

    Ranbir Kapoor Birthday: ਹਰ ਕੋਈ ਰਣਬੀਰ ਕਪੂਰ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਿਹਾ ਹੈ ਪਰ ਫੈਨਜ਼ ਆਲੀਆ ਭੱਟ ਦੀ ਪੋਸਟ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਨੇ ਰਣਬੀਰ ਨੂੰ ਬਹੁਤ ਹੀ ਕਿਊਟ ਅੰਦਾਜ਼ 'ਚ ਸ਼ੁਭਕਾਮਨਾਵਾਂ ਦਿੱਤੀਆਂ ਹਨ। Read More

  6. ਘਰ ਬੈਠੇ ਦੇਖੋ ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ', ਇਸ ਦਿਨ ਐਮੇਜ਼ੋਨ ਪ੍ਰਾਈਮ ਵੀਡੀਓ ਤੇ ਹੋਵੇਗੀ ਸਟਰੀਮ

    Yaar Mera Titliaan Warga: ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ' ਜਲਦ ਹੀ ਓਟੀਟੀ ਤੇ ਰਿਲੀਜ਼ ਹੋਣ ਜਾ ਰਹੀ ਹੈ। ਜੀ ਹਾਂ, ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਖੁਦ ਇਸ ਦਾ ਐਲਾਨ ਕੀਤਾ ਹੈ। Read More

  7. IND vs SA: ਅਰਸ਼ਦੀਪ ਤੇ ਦੀਪਕ ਦਾ ਕਮਾਲ, ਦੱਖਣੀ ਅਫ਼ਰੀਕਾ ਦੀ ਪਾਰੀ ਮੁਸ਼ਕਲ 'ਚ, ਪੰਜ ਵਿਕਟਾਂ ਡਿੱਗੀਆਂ

    ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। Read More

  8. PKL 2022 : 7 ਅਕਤੂਬਰ ਨੂੰ ਹੋਵੇਗਾ Pro Kabaddi League ਦੇ 9ਵੇਂ ਸੀਜ਼ਨ ਦਾ ਆਗਾਜ਼, ਇੱਥੇ ਵੇਖ ਸਕਦੇ ਹੋ Live

    Pro Kabaddi League 2022 Season 9 Schedule: ਕਬੱਡੀ ਦੇ ਸਬੰਧ ਵਿੱਚ ਭਾਰਤ ਵਿੱਚ ਖੇਡੀ ਜਾਣ ਵਾਲੀ ਸਭ ਤੋਂ ਮਸ਼ਹੂਰ ਲੀਗ ਪੀਕੇਐਲ ਦੇ 9ਵੇਂ ਸੀਜ਼ਨ ਦਾ ਪ੍ਰੋਗਰਾਮ ਐਲਾਨ ਦਿੱਤਾ ਗਿਆ ਹੈ, ਜਿਸ ਦੀ ਸ਼ੁਰੂਆਤ 7 ਅਕਤੂਬਰ ਨੂੰ ਹੋਣ ਵਾਲੇ ਮੈਚ... Read More

  9. 'ਹੌਲੀ-ਹੌਲੀ ਬੌਣਾ ਹੋ ਜਾਵੇਗਾ ਇਨਸਾਨ', ਲੋਕਾਂ ਦਾ ਕੱਦ 3.5 ਫੁੱਟ ਤੱਕ ਰਹੇਗਾ, ਰਿਪੋਰਟ ਵਿੱਚ ਖੁਲਾਸਾ

    ਇਤਿਹਾਸ ਦਰਸਾਉਂਦਾ ਹੈ ਕਿ ਪ੍ਰਜਾਤੀਆਂ ਆਪਣੇ ਬਦਲਦੇ ਵਾਤਾਵਰਣ ਦੇ ਅਨੁਕੂਲ ਹੋਣ ਲਈ ਵਿਕਸਤ ਹੋਈਆਂ ਹਨ। ਵਰਤਮਾਨ ਵਿੱਚ, ਵਾਯੂਮੰਡਲ ਵਿੱਚ ਕਾਰਬਨ ਡਾਈਆਕਸਾਈਡ ਦਾ ਪੱਧਰ ਅਸਮਾਨ ਛੂਹ ਰਿਹਾ ਹੈ। Read More

  10. Stock Market Opening: ਗਿਰਾਵਟ ਨਾਲ ਖੁੱਲ੍ਹਿਆ ਬਾਜ਼ਾਰ, ਸੈਂਸੈਕਸ ਲਗਪਗ 400 ਅੰਕ ਡਿੱਗ ਕੇ 56700 ਦੇ ਨੇੜੇ, ਨਿਫਟੀ 16870 'ਤੇ ਓਪਨ

    Stock Market Opening : ਸ਼ੇਅਰ ਬਾਜ਼ਾਰ 'ਚ ਅਜੇ ਵੀ ਗਿਰਾਵਟ ਨਾਲ ਕਾਰੋਬਾਰ ਹੋ ਰਿਹਾ ਹੈ ਅਤੇ ਬਾਜ਼ਾਰ ਬਹੁਤ ਕਮਜ਼ੋਰੀ ਨਾਲ ਖੁੱਲ੍ਹ ਰਹੇ ਹਨ। ਸ਼ੇਅਰ ਬਾਜ਼ਾਰ ਨੂੰ ਅਮਰੀਕੀ ਫਿਊਚਰਜ਼ ਤੋਂ ਕੋਈ ਸਮਰਥਨ ਨਹੀਂ ਮਿਲ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget