ਪੜਚੋਲ ਕਰੋ

ABP Sanjha Top 10, 29 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 29 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Anupama: ਪਾਖੀ ਨੇ ਬਰਬਾਦ ਕੀਤਾ ਵਨਰਾਜ-ਬਰਖਾ-ਮਾਇਆ ਦਾ ਪਲਾਨ, ਹੁਣ ਅਨੁਪਮਾ ਕੋਲ ਵਾਪਸ ਪਰਤੇਗਾ ਅਨੁਜ, ਦੇਖੋ ਤਾਜ਼ਾ ਐਪੀਸੋਡ

    Anupama Spoiler Alert: 'ਅਨੁਪਮਾ' 'ਚ ਇਨ੍ਹੀਂ ਦਿਨੀਂ ਕਾਫੀ ਡਰਾਮਾ ਦੇਖਣ ਨੂੰ ਮਿਲ ਰਿਹਾ ਹੈ। ਅਨੁਜ ਤੇ ਅਨੁਪਮਾ ਦੇ ਵੱਖ ਹੋਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੀ ਮੁਲਾਕਾਤ ਦਾ ਇੰਤਜ਼ਾਰ ਕਰ ਰਹੇ ਹਨ, ਜੋ ਜਲਦੀ ਹੀ ਹੋਣ ਜਾ ਰਹੀ ਹੈ Read More

  3. Weather Alert: ਕਈ ਸੂਬਿਆਂ 'ਚ 1 ਮਈ ਤੱਕ ਮੀਂਹ ਦਾ ਅਲਰਟ, ਫਸਲ ਬਚਾਉਣ ਲਈ ਕਿਸਾਨ ਭਰਾ ਜ਼ਰੂਰ ਕਰ ਲੈਣ ਇਹ ਕੰਮ

    ਦੇਸ਼ 'ਚ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ ਸਾਹਮਣੇ ਆ ਗਈ ਹੈ। 29 ਅਪ੍ਰੈਲ ਤੋਂ 1 ਮਈ ਤੱਕ ਦੇਸ਼ ਦੇ ਕਈ ਸੂਬਿਆਂ 'ਚ ਹਲਕੀ ਅਤੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕਿਸਾਨ ਖੇਤੀ ਨੂੰ ਲੈ ਕੇ ਅਲਰਟ ਰਹਿਣ। Read More

  4. Raid On Pervez Elahi: ਪਾਕਿਸਤਾਨ 'ਚ ਜ਼ਬਰਦਸਤ ਬਵਾਲ, ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚੀ ਪੁਲਿਸ, 11 ਲੋਕ ਗ੍ਰਿਫਤਾਰ

    Raid At Pervez Elahi's Home: ਪਾਕਿਸਤਾਨ 'ਚ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਪੁਲਿਸ ਬਖਤਰਬੰਦ ਗੱਡੀਆਂ ਨਾਲ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚੀ। ਉਹਨਾਂ ਦੇ ਘਰ ਤੋਂ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। Read More

  5. Kaka: ਗਾਇਕ ਕਾਕਾ ਦਾ ਇੱਕ ਹੋਰ ਹਮਸ਼ਕਲ ਆਇਆ ਸਾਹਮਣੇ, ਸੋਸ਼ਲ ਮੀਡੀਆ 'ਤੇ ਇਸ ਦੀ ਹੈ ਜ਼ਬਰਦਸਤ ਫੈਨ ਫਾਲੋਇੰਗ

    Kaka's Doppelganger: ਪੰਜਾਬੀ ਸਿੰਗਰ ਕਾਕਾ ਦਾ ਇੱਕ ਹੋਰ ਹਮਸ਼ਕਲ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਸ਼ਖਸ ਸੋਸ਼ਲ ਮੀਡੀਆ 'ਤੇ ਕਾਫੀ ਪ੍ਰਸਿੱਧ ਹੈ। ਇਹੀ ਨਹੀਂ ਇਸ ਦੀ ਜ਼ਬਰਦਸਤ ਫੈਨ ਫਾਲੋਇੰਗ ਵੀ ਹੈ। Read More

  6. Amar Singh Chamkila: ਚਮਕੀਲੇ ਦੀ ਮੌਤ 'ਤੇ ਇਸ ਸ਼ਖਸ ਨੇ ਕੀਤਾ ਵੱਡਾ ਖੁਲਾਸਾ, ਦੱਸਿਆ, ਕਲਾਕਾਰਾਂ ਨੇ ਕਿਵੇਂ ਮਰਵਾਇਆ ਸੀ ਚਮਕੀਲਾ

    Chamkila Amarjot Death: ਗਾਇਕ ਰਣਜੀਤ ਮਨੀ ਨੇ ਚਮਕੀਲੇ ਦੀ ਮੌਤ ਤੋਂ ਬਾਅਦ ਦੇ ਭਿਆਨਕ ਮੰਜ਼ਰ ਬਾਰੇ ਕਈ ਗੱਲਾਂ ਦੱਸੀਆਂ ਹਨ। ਇਸ ਦੇ ਨਾਲ ਨਾਲ ਉਸ ਨੇ ਇਹ ਵੀ ਦੱਸਿਆ ਕਿ ਚਮਕੀਲੇ ਨੂੰ ਕਲਾਕਾਰਾਂ ਨੇ ਕਿਸ ਤਰ੍ਹਾਂ ਮਰਵਾਇਆ ਸੀ। ਦੇਖੋ ਇਹ ਵੀਡੀਓ: Read More

  7. Priyanka Gandhi: ਪ੍ਰਿਯੰਕਾ ਗਾਂਧੀ ਦੇ ਜੰਤਰ-ਮੰਤਰ ਪਹੁੰਚਣ 'ਤੇ ਭੜਕੀ ਬਬੀਤਾ ਫੋਗਾਟ, ਬੋਲੀ, 'ਖਿਡਾਰੀਆਂ ਦਾ ਮੰਚ ਸਿਆਸਤ ਲਈ ਨਹੀਂ'

    Babita Phogat Wrestlers Protest: ਬ੍ਰਿਜ ਭੂਸ਼ਣ ਸਿੰਘ ਖਿਲਾਫ ਪਹਿਲਵਾਨਾਂ ਦਾ ਵਿਰੋਧ ਅਜੇ ਵੀ ਜਾਰੀ ਹੈ। ਇਸ ਦੌਰਾਨ ਬਬੀਤਾ ਫੋਗਾਟ ਨੇ ਇਸ ਪਲੇਟਫਾਰਮ ਰਾਹੀਂ ਰਾਜਨੀਤੀ ਕਰ ਰਹੇ ਲੋਕਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  8. Wrestlers Protest: ਜਿਨਸੀ ਸੋਸ਼ਣ ਖ਼ਿਲਾਫ਼ ਡਟੇ ਭਲਵਾਨਾਂ ਦੀ ਸਾਨੀਆ ਮਿਰਜ਼ਾ ਵੱਲੋਂ ਹਮਾਇਤ, ਬੋਲੀ ਅਥਲੀਟ ਤੋਂ ਇਲਾਵਾ ਔਰਤ ਦੇ ਰੂਪ 'ਚ ਇਹ ਦੇਖਣਾ ਬਹੁਤ ਮੁਸ਼ਕਲ.... 

    Wrestlers Protest: ਜਿਨਸੀ ਸੋਸ਼ਣ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਨਾਮੀ ਭਲਵਾਨਾਂ ਦੇ ਹੱਕ ’ਚ ਅੱਜ ਦੇਸ਼ ਦੀ ਸਾਬਕਾ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਵੀ ਡਟ ਗਈ ਹੈ। Read More

  9. ਹਰੀਆਂ ਸਬਜ਼ੀਆਂ ਪਕਾਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ, ਨਹੀਂ ਤਾਂ ਘੇਰ ਲੈਣਗੀਆਂ ਕਈ ਭਿਆਨਕ ਬਿਮਾਰੀਆਂ

    ਸਬਜ਼ੀਆਂ ਨੂੰ ਧੋਣ ਦੇ ਬਾਵਜੂਦ ਕਈ ਵਾਰ ਇਸ ਵਿੱਚ ਕੀਟਨਾਸ਼ਕ ਰਹਿ ਜਾਂਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਹਰੀਆਂ ਸਬਜ਼ੀਆਂ ਨੂੰ ਪਾਣੀ ਨਾਲ ਧੋਣਾ ਹੀ ਕਾਫੀ ਨਹੀਂ ਹੈ। Read More

  10. Pakistan Food Crisis: ਪਾਕਿਸਤਾਨ 'ਚ ਕੱਪੜਿਆਂ ਤੋਂ ਲੈ ਕੇ ਖਾਣ-ਪੀਣ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਅਪ੍ਰੈਲ 'ਚ 36 ਫੀਸਦੀ ਨੂੰ ਪਾਰ ਕਰ ਗਈ ਮਹਿੰਗਾਈ ਦਰ

    Pakistan Inflation Rate: ਪਾਕਿਸਤਾਨ 'ਚ ਕੱਪੜਿਆਂ ਤੋਂ ਲੈ ਕੇ ਖਾਣ-ਪੀਣ ਤੱਕ ਹਰ ਚੀਜ਼ 'ਚ ਰਿਕਾਰਡ ਵਾਧਾ ਹੋਇਆ ਹੈ, ਜਿਸ ਕਾਰਨ ਮਹਿੰਗਾਈ ਨੇ ਭਾਰੀ ਉਛਾਲ ਲਿਆ ਹੈ ਅਤੇ ਹੁਣ ਇਹ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget