ਪੜਚੋਲ ਕਰੋ

ABP Sanjha Top 10, 29 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 29 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. LPG Cylinder Prices: ਕੇਂਦਰ ਸਰਕਾਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ 'ਚ 200 ਰੁਪਏ ਕਟੌਤੀ

    LPG Cylinder Prices: ਰੱਖੜੀ ਮੌਕੇ ਮੋਦੀ ਸਰਕਾਰ ਸਸਤੇ LPG ਸਿਲੰਡਰ ਦਾ ਤੋਹਫਾ ਦੇ ਸਕਦੀ ਹੈ। Read More

  4. America : ਭਾਰਤੀ ਮੂਲ ਦੇ ਡਾਕਟਰ ਤੇ ਕੋਵਿਡ -19 ਰਾਹਤ ਫੰਡ ਚੋਰੀ ਦਾ ਇਲਜ਼ਾਮ, 4 ਦਸੰਬਰ ਨੂੰ ਸੁਣਾਈ ਜਾਵੇਗੀ ਸਜ਼ਾ

    Doctor - ਅਮਰੀਕਾ ਵਿੱਚ ਇੱਕ ਭਾਰਤੀ ਮੂਲ ਦੇ ਦੰਦਾਂ ਦੇ ਡਾਕਟਰ ਨੂੰ ਦੋ ਸਾਲਾਂ ਵਿੱਚ ਕੋਵਿਡ -19 ਰਾਹਤ ਫੰਡਾਂ ਵਿੱਚ ਅੱਧਾ ਮਿਲੀਅਨ ਡਾਲਰ ਦੀ ਚੋਰੀ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਸਨੇ ਇਸ ਪੈਸੇ ਦੀ ਵਰਤੋਂ ਨਿਵੇਸ਼ਾਂ ਵਰਗੇ Read More

  5. Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਦਾ ਟਰੇਲਰ ਕਦੋਂ ਹੋਵੇਗਾ ਰਿਲੀਜ਼? ਇਸ ਦਿਨ ਬੁਰਜ ਖਲੀਫਾ 'ਤੇ ਹੋਵੇਗਾ ਰਿਲੀਜ਼, ਚੈੱਕ ਕਰੋ ਡੇਟ

    Jawan Trailer Release Date Announced: ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਫਿਲਮ ਦਾ ਟ੍ਰੇਲਰ ਇਸੇ ਮਹੀਨੇ ਰਿਲੀਜ਼ ਹੋਣ ਜਾ ਰਿਹਾ ਹੈ। Read More

  6. Elvish Yadav: 'ਬਿੱਗ ਬੌਸ OTT 2' ਦੇ ਜੇਤੂ ਐਲਵਿਸ਼ ਯਾਦਵ ਨੇ ਖਰੀਦਿਆ ਆਪਣੇ ਸੁਪਨਿਆਂ ਦਾ ਘਰ, ਫੈਨਜ਼ ਨੂੰ ਵੀਡੀਓ ਸ਼ੇਅਰ ਕਰ ਦਿਖਾਈ ਝਲਕ

    Elvish Yadav Purchase New Home : ਐਲਵਿਸ਼ ਯਾਦਵ ਨੇ ਬਿੱਗ ਬੌਸ OTT 2 ਦੀ ਟਰਾਫੀ ਜਿੱਤ ਲਈ ਹੈ। ਟਰਾਫੀ ਜਿੱਤਣ ਤੋਂ ਬਾਅਦ ਹੁਣ ਉਨ੍ਹਾਂ ਨੇ ਨਵਾਂ ਘਰ ਵੀ ਖਰੀਦ ਲਿਆ ਹੈ। Read More

  7. Neeraj Chopra: ਨੀਰਜ ਚੋਪੜਾ ਦੀ ਮਾਂ ਨੇ ਪਾਕਿਸਤਾਨ ਦੇ ਅਰਸ਼ਦ 'ਤੇ ਦਿੱਤੀ ਪ੍ਰਤੀਕਿਰਿਆ, ਗੋਲਡ ਮੈਡਲ ਬਾਰੇ ਕਹੀ ਇਹ ਗੱਲ

    World Athletics Championships 2023 Neeraj Chopra: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਜੈਵਲਿਨ ਥਰੋਅ ਵਿੱਚ ਭਾਰਤ ਲਈ ਗੋਲਡ ਮੈਡਲ ਜਿੱਤਿਆ। ਨੀਰਜ ਨੇ ਜੈਵਲਿਨ ਥਰੋਅ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ Read More

  8. Sports News : 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2' ਦਾ ਮੁੱਖ ਮੰਤਰੀ ਵੱਲੋਂ ਬਠਿੰਡਾ ਵਿਖੇ ਉਦਘਾਟਨ

    Punjab ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2' ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਬਠਿੰਡਾ ਵਿਖੇ ਉਦਘਾਟਨ ਕਰ ਕੇ ਕੀਤੀ ਜਾ ਰਹੀ ਹੈ... Read More

  9. Alcohol News: ਸ਼ਰਾਬ ਪੀਣ ਤੋਂ ਬਾਅਦ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ ਇਨ੍ਹਾਂ ਚੀਜ਼ਾਂ ਦਾ ਸੇਵਨ...ਬਣ ਸਕਦੀ ਜਾਨ 'ਤੇ

    Alcohol And Medicine: ਸ਼ਰਾਬ ਪੀਣ ਤੋਂ ਬਾਅਦ, ਬਹੁਤ ਸਾਰੇ ਲੋਕ ਨਸ਼ਾ ਉਤਾਰਨ ਲਈ ਜਾਂ ਹੈਂਗਓਵਰ ਨੂੰ ਠੀਕ ਕਰਨ ਲਈ ਦਵਾਈਆਂ ਲੈਂਦੇ ਹਨ, ਅਜਿਹਾ ਕਰਨਾ ਬਹੁਤ ਖਤਰਨਾਕ ਹੋ ਸਕਦਾ ਹੈ। ਦਵਾਈ ਡਾਕਟਰ ਦੀ ਸਲਾਹ 'ਤੇ ਹੀ ਲੈਣੀ ਚਾਹੀਦੀ ਹੈ। Read More

  10. Raksha Bandhan Bank Holiday: ਰੱਖੜੀ ਦੇ ਮੌਕੇ 'ਤੇ ਕਿਸ ਦਿਨ ਬੈਂਕ ਰਹਿਣਗੇ ਬੰਦ 30 ਜਾਂ 31 ਅਗਸਤ? ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ

    Raksha Bandhan 2023: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ 30 ਅਤੇ 31 ਅਗਸਤ ਦੋਵੇਂ ਦਿਨਾਂ ਨੂੰ ਰੱਖੜੀ ਮਨਾਈ ਜਾ ਰਹੀ ਹੈ। ਅਜਿਹੇ 'ਚ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਬੈਂਕਾਂ 'ਚ ਕਦੋਂ ਛੁੱਟੀ ਹੋਵੇਗੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget