1. ABP Sanjha Top 10, 29 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sheikh Shahjahan: ਸ਼ਾਹਜਹਾਂ ਸ਼ੇਖ ਖਿਲਾਫ਼ TMC ਦੀ ਵੱਡੀ ਕਾਰਵਾਈ, 6 ਸਾਲ ਲਈ ਪਾਰਟੀ ਤੋਂ ਕੀਤਾ ਮੁਅੱਤਲ

    Sheikh Shahjahan: ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨੇ ਸ਼ਾਹਜਹਾਂ ਸ਼ੇਖ ਨੂੰ ਛੇ ਸਾਲ ਲਈ ਮੁਅੱਤਲ ਕਰ ਦਿੱਤਾ ਹੈ। Read More

  4. UK MP Preet Kaur Gill accused India: 'ਭਾਰਤੀ ਏਜੰਟ ਯੂਕੇ 'ਚ ਸਿੱਖਾਂ ਨੂੰ ਕਰ ਰਹੇ ਨਿਸ਼ਾਨਾ', ਸੰਸਦ ਮੈਂਬਰ ਪ੍ਰੀਤ ਗਿੱਲ ਨੇ ਲਾਏ ਵੱਡੇ ਇਲਜ਼ਾਮ

    UK Parliament: ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਦੋਸ਼ ਲਾਇਆ ਕਿ ਭਾਰਤ ਨਾਲ ਜੁੜੇ ਏਜੰਟ ਬਰਤਾਨੀਆ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। Read More

  5. Nargis Fakhri: ਬਾਲੀਵੁੱਡ ਅਦਾਕਾਰਾ ਨਰਗਿਸ ਫਾਖਰੀ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਤਸਵੀਰਾਂ ਹੋਈਆਂ ਵਾਇਰਲ

    Nargis Fakhri At Sri Darbar Sahib: ਅਮਰੀਕੀ ਮਾਡਲ ਅਤੇ ਅਦਾਕਾਰਾ ਨਰਗਿਸ ਫਾਖਰੀ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ। ਗੁਰੂ ਘਰ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। Read More

  6. Diljit Dosanjh: ਦਿਲਜੀਤ ਦੋਸਾਂਝ ਦੀ ਫਿਲਮ 'ਚਮਕੀਲਾ' ਦਾ ਪਹਿਲਾ ਗਾਣਾ 'ਇਸ਼ਕ ਮਿਟਾਏ' ਰਿਲੀਜ਼, ਗਾਇਕ ਦਾ ਚਮਕੀਲਾ ਲੁੱਕ ਦੇਖ ਲੋਕ ਹੈਰਾਨ

    Chamkila First Song: ਦਿਲਜੀਤ ਦੋਸਾਂਝ ਦੀ ਫਿਲਮ ਦਾ ਪਹਿਲਾ ਗਾਣਾ ਰਿਲੀਜ਼ ਹੋ ਗਿਆ ਹੈ। ਇਸ ਗਾਣੇ 'ਚ ਦਿਲਜੀਤ ਦੋਸਾਂਝ ਚਮਕੀਲਾ ਲੱੁਕ ;ਚ ਨਜ਼ਰ ਆ ਰਹੇ ਹਨ। ਇਸ ਗਾਣੇ 'ਚ ਦਿਲਜੀਤ ਪਰਿਣੀਤੀ ਚੋਪੜਾ ਦੇ ਨਾਲ ਸਟੇਜ ਪਰਫਾਰਮੈਂਸ ਦਿੰਦੇ ਨਜ਼ਰ ਆ ਰਹੇ ਹਨ Read More

  7. IPL 2024: ਰਿਸ਼ਭ ਪੰਤ ਨੂੰ ਮਿਲਣ ਤੋਂ ਬਾਅਦ ਸੌਰਵ ਗਾਂਗੁਲੀ ਦਾ ਬਿਆਨ, ਕਿਹਾ- 'ਉਹ ਆਈਪੀਐਲ 2024 ਸੀਜ਼ਨ 'ਚ.....'

    Rishabh Pant: ਦਿੱਲੀ ਕੈਪੀਟਲਸ ਤੋਂ ਇਲਾਵਾ ਭਾਰਤੀ ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਰਿਸ਼ਭ ਪੰਤ ਦੀ ਵਾਪਸੀ 'ਤੇ ਵੱਡਾ ਬਿਆਨ ਦਿੱਤਾ ਹੈ। Read More

  8. Paul Pogba: ਸਟਾਰ ਫੁੱਟਬਾਲਰ ਪੌਲ ਪੋਗਬਾ ਦੇ ਫੁੱਟਬਾਲ ਖੇਡਣ 'ਤੇ ਲੱਗੀ ਪਾਬੰਦੀ, 4 ਸਾਲ ਤੱਕ ਮੈਦਾਨ ਤੋਂ ਰਹਿਣਗੇ ਦੂਰ, ਜਾਣੋ ਵਜ੍ਹਾ

    Paul Pogba Banned: ਫੀਫਾ ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੇ ਫੁੱਟਬਾਲਰ ਪਾਲ ਪੋਗਬਾ ਚਾਰ ਸਾਲ ਤੱਕ ਮੈਦਾਨ 'ਤੇ ਨਜ਼ਰ ਨਹੀਂ ਆਉਣਗੇ। ਉਸ 'ਤੇ ਫੁੱਟਬਾਲ ਖੇਡਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। Read More

  9. Summer Fashion: ਸਿਰਫ ਕਾਲੇ ਹੀ ਨਹੀਂ ਸਗੋਂ ਇਸ ਤਰ੍ਹਾਂ ਦੇ ਕੱਪੜਿਆਂ 'ਚ ਵੀ ਮਹਿਸੂਸ ਹੁੰਦੀ ਜ਼ਿਆਦਾ ਗਰਮੀ! ਖਰੀਦਣ ਸਮੇਂ ਨਾ ਕਰੋ ਇਹ ਗਲਤੀ

    Summer Cloths: ਅੱਜ-ਕੱਲ੍ਹ, ਸਿੰਥੈਟਿਕ ਅਤੇ ਪੌਲੀਏਸਟਰ ਫੈਬਰਿਕ ਦਾ ਰੁਝਾਨ ਵੀ ਬਹੁਤ ਵਧ ਗਿਆ ਹੈ, ਪਰ ਇਹ ਲਿਨਨ ਅਤੇ ਰੇਸ਼ਮ ਵਰਗੇ ਹਲਕੇ ਕੱਪੜਿਆਂ ਨਾਲੋਂ ਜ਼ਿਆਦਾ ਗਰਮੀ ਨੂੰ ਸੋਖ ਲੈਂਦੇ ਹਨ। Read More

  10. India’s GDP Growth: ਦੇਸ਼ ਦੀ ਅਰਥਵਿਵਸਥਾ ਨੇ ਦਿਖਾਇਆ ਸ਼ਾਨਦਾਰ ਵਿਕਾਸ, ਤੀਜੀ ਤਿਮਾਹੀ ਵਿੱਚ 8.4 ਪ੍ਰਤੀਸ਼ਤ 'ਤੇ ਰਹੀ ਜੀਡੀਪੀ

    India’s GDP Growth: ਦੇਸ਼ ਦੀ ਜੀਡੀਪੀ ਤੀਜੀ ਤਿਮਾਹੀ 'ਚ 8.4 ਫੀਸਦੀ ਰਹੀ, ਜੋ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਜੁਲਾਈ-ਸਤੰਬਰ 'ਚ 7.6 ਫੀਸਦੀ ਸੀ। Read More