ਪੜਚੋਲ ਕਰੋ

ABP Sanjha Top 10, 29 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 29 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Elections: ਵੋਟਾਂ ਤੋਂ ਪਹਿਲਾਂ ਮੋਦੀ ਸਰਕਾਰ ਕਰਨ ਜਾ ਰਹੀ ਵੱਡਾ ਧਮਾਕਾ, ਅਗਲੇ ਹਫ਼ਤੇ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ

    Lok Sabha Elections 2024: ਉਨ੍ਹਾਂ ਕਿਹਾ ਕਿ ਮੈਂ ਮੰਚ ਤੋਂ ਗਾਰੰਟੀ ਦੇ ਰਿਹਾ ਹਾਂ ਕਿ ਅਗਲੇ 7 ਦਿਨਾਂ ਵਿੱਚ ਸੀਏਏ ਨਾ ਸਿਰਫ਼ ਬੰਗਾਲ ਵਿੱਚ ਸਗੋਂ ਪੂਰੇ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸ਼ਾਂਤਨੂ ਠਾਕੁਰ ਦੱਖਣੀ 24 ਪਰਗਨਾ ਦੇ ਕੱਕਦੀਪ 'ਚ ਇਕ Read More

  4. Drone Attack: ਜੌਰਡਨ 'ਚ ਡਰੋਨ ਹਮਲੇ 'ਚ 3 ਅਮਰੀਕੀ ਫੌਜੀਆਂ ਦੀ ਮੌਤ, ਕਈ ਜ਼ਖਮੀ, ਜੋ ਬਿਡੇਨ ਨੇ ਕਿਹਾ- ਅਸੀਂ ਜਾਣਦੇ ਹਾਂ ਕਿ ਈਰਾਨ ਸਮਰਥਿਤ ਅੱਤਵਾਦੀਆਂ ਨੇ ਕੀਤਾ ਅਜਿਹਾ

    Jordan Drone Attack: ਇਸ ਹਮਲੇ 'ਤੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਹੈ ਕਿ ਇਸ ਨੂੰ ਈਰਾਨ ਸਮਰਥਕ ਅੱਤਵਾਦੀ ਸਮੂਹਾਂ ਨੇ ਅੰਜ਼ਾਮ ਦਿੱਤਾ ਹੈ। ਅਸੀਂ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਕਿਸੇ ਵੀ ਤਰੀਕੇ ਨਾਲ ਜਵਾਬਦੇਹ ਠਹਿਰਾਵਾਂਗੇ। Read More

  5. Ranjit Bawa: ਰਣਜੀਤ ਬਾਵਾ ਨੇ ਨਵੇਂ ਗਾਣੇ 'ਚ ਸਿੱਧੂ ਮੂਸੇਵਾਲਾ ਦੇ ਸਟਾਇਲ ਦੀ ਕੀਤੀ ਕਾਪੀ, ਫੈਨਜ਼ ਨੇ ਕੀਤਾ ਟਰੋਲ, ਬੋਲੇ- ਜੱਟ ਦੀ ਰੀਸ ਨੀ ਹੋਣੀ

    Ranjit Bawa New Song: ਰਣਜੀਤ ਬਾਵਾ ਦੀ ਇਸ ਵੀਡੀਓ ਨੂੰ ਦੇਖ ਕੇ ਤੁਹਾਨੂੰ ਵੀ ਕਿਤੇ ਨਾ ਕਿਤੇ ਮਹਿਸੂਸ ਹੋਵੇਗਾ ਕਿ ਗਾਇਕ ਨੇ ਮੂਸੇਵਾਲਾ ਦੇ ਸਟਾਇਲ ਨੂੰ ਕਾਪੀ ਕਰਨ ਦੀ ਕੋਸ਼ਿਸ਼ ਕੀਤੀ ਹੈ। Read More

  6. Kaka: ਪੰਜਾਬੀ ਗਾਇਕ ਕਾਕਾ ਵਿਆਹ ਦੇ ਸਖਤ ਖਿਲਾਫ, ਬੋਲਿਆ- 'ਕੋਈ ਇੱਕ ਇਨਸਾਨ ਨਾਲ ਸਾਰੀ ਜ਼ਿੰਦਗੀ ਕਿਵੇਂ ਗੁਜ਼ਾਰ ਸਕਦਾ...'

    Punjabi Singer kaka: ਕਾਕਾ ਇੱਥੇ ਨਹੀਂ ਰੁਕਿਆ, ਜਿਹੜੀਆਂ ਕੁੜੀਆਂ ਨਾਲ ਉਹ ਅਕਸਰ ਹੀ ਟਾਈਮ ਪਾਸ ਕਰਦਾ ਨਜ਼ਰ ਆਉਂਦਾ, ਉਨ੍ਹਾਂ ਕੁੜੀਆਂ ਦੀ ਉਹ ਬੁਰਾਈ ਕਰਨੋਂ ਨਹੀਂ ਹਟਿਆ। ਦੇਖੋ ਕੀ ਬੋਲਿਆ: Read More

  7. Rinku Singh: ਰਿੰਕੂ ਸਿੰਘ ਕ੍ਰਿਕੇਟ ਦੀ ਦੁਨੀਆ ਦਾ ਬਣਿਆ ਸਟਾਰ, ਪਰ ਪਿਤਾ ਅੱਜ ਵੀ ਘਰ-ਘਰ ਪਹੁੰਚਾਉਂਦੇ ਗੈਸ ਸਲੰਡਰ, ਵੀਡੀਓ ਵਾਇਰਲ

    Rinku Singh Father: ਰਿੰਕੂ ਸਿੰਘ ਦੇ ਪਿਤਾ ਨੇ ਅੱਜ ਵੀ ਆਪਣਾ ਕੰਮ ਨਹੀਂ ਛੱਡਿਆ। ਦਰਅਸਲ, ਰਿੰਕੂ ਸਿੰਘ ਦੇ ਪਿਤਾ ਅੱਜ ਵੀ ਘਰ-ਘਰ ਐਲਪੀਜੀ ਸਿਲੰਡਰ ਪਹੁੰਚਾਉਣ ਦਾ ਕੰਮ ਕਰਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  8. IND vs ENG: ਟੀਮ ਇੰਡੀਆ ਨੂੰ ਲੱਗਿਆ ਡਬਲ ਝਟਕਾ, ਦੂਜੇ ਟੈਸਟ ਤੋਂ ਬਾਹਰ ਹੋਏ KL ਰਾਹੁਲ ਤੇ ਰਵਿੰਦਰ ਜਡੇਜਾ

    Team India: ਟੀਮ ਇੰਡੀਆ ਨੂੰ ਇੰਗਲੈਂਡ ਖਿਲਾਫ ਦੂਜੇ ਟੈਸਟ ਤੋਂ ਪਹਿਲਾਂ ਦੋਹਰਾ ਝਟਕਾ ਲੱਗਾ ਹੈ। ਦਰਅਸਲ, ਭਾਰਤੀ ਟੀਮ ਦੇ ਦੋ ਸਟਾਰ ਖਿਡਾਰੀ ਦੂਜੇ ਟੈਸਟ ਤੋਂ ਬਾਹਰ ਹੋ ਗਏ ਹਨ। Read More

  9. Relationship: ਸੱਸ ਦੇ ਨਾਲ ਚੰਗਾ ਰਿਸ਼ਤਾ ਬਣਿਆ ਰਹੇ, ਤਾਂ ਅਪਣਾਓ ਇਹ ਗੱਲਾਂ, ਕਦੇ ਨਹੀਂ ਹੋਵੇਗੀ ਆਪਸ 'ਚ ਤਕਰਾਰ

    Relationship: ਸੱਸ ਅਤੇ ਨੂੰਹ ਦਾ ਰਿਸ਼ਤਾ ਮਾਂ ਅਤੇ ਨੂੰਹ ਦੇ ਰਿਸ਼ਤੇ ਵਰਗਾ ਹੁੰਦਾ ਹੈ। ਪਰ ਕਈ ਵਾਰ ਇਸ ਰਿਸ਼ਤੇ ਵਿੱਚ ਵੀ ਲੜਾਈ ਹੋ ਜਾਂਦੀ ਹੈ। ਜੇਕਰ ਤੁਹਾਡੇ ਰਿਸ਼ਤੇ 'ਚ ਵੀ ਅਜਿਹਾ ਹੋ ਰਿਹਾ ਹੈ ਤਾਂ ਅਪਣਾਓ ਇਹ ਗੱਲਾਂ। Read More

  10. Budget 2024: ਭਾਰਤ ਨੂੰ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਲਈ ਪਿੰਡਾਂ ਦੇ ਕਾਰੋਬਾਰਾਂ ਨੂੰ ਦੁਨੀਆ ਨਾਲ ਜੋੜਨਾ ਹੋਵੇਗਾ

    MSME Sector: MSME ਸੈਕਟਰ ਦਾ ਭਾਰਤ ਦੀ ਅਰਥਵਿਵਸਥਾ ਵਿੱਚ ਵੱਡਾ ਯੋਗਦਾਨ ਹੈ। ਇਹ ਸੈਕਟਰ ਅੰਤਰਿਮ ਬਜਟ 'ਤੇ ਉਮੀਦਾਂ ਲਗਾ ਰਿਹਾ ਹੈ। ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਜੇਕਰ ਬਜਟ ਵਿੱਚ ਠੋਸ ਉਪਰਾਲੇ ਕੀਤੇ ਜਾਣ ਤਾਂ ਤਰੱਕੀ ਵਿੱਚ ਤੇਜ਼ੀ ਆਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget