ਪੜਚੋਲ ਕਰੋ

ABP Sanjha Top 10, 29 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 29 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Manipur News: ਮਣੀਪੁਰ 'ਚ ਫਿਰ ਭੜਕੀ ਹਿੰਸਾ, ਗੋਲੀਬਾਰੀ 'ਚ ਦੋ ਦੀ ਮੌਤ, ਛੇ ਘਰਾਂ ਨੂੰ ਲਾਈ ਅੱਗ

    Manipur Violence : ਮਣੀਪੁਰ ਵਿੱਚ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਸਮੇਤ ਛੇ ਹੋਰ ਜ਼ਖ਼ਮੀ ਹੋ ਗਏ, ਜਦੋਂ ਕਿ ਹਮਲਾਵਰਾਂ ਨੇ ਬਿਸ਼ਣੂਪੁਰ ਵਿੱਚ ਛੇ ਘਰਾਂ ਨੂੰ ਅੱਗ ਲਾ ਦਿੱਤੀ। Read More

  4. Pakistan: ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ, 10 ਅੱਤਵਾਦੀ ਗ੍ਰਿਫਤਾਰ, ਚੀਨੀ ਨਾਗਰਿਕਾਂ 'ਤੇ ਹਮਲਾ ਕਰਨ ਦੀ ਚੱਲ ਰਹੀ ਸੀ ਤਿਆਰੀ

    Pakistan: ਪਾਕਿਸਤਾਨ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪਾਕਿਸਤਾਨ ਪੁਲਿਸ ਨੇ ਸ਼ੁੱਕਰਵਾਰ (28 ਜੁਲਾਈ) ਨੂੰ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਟਾਲਦਿਆਂ 10 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। Read More

  5. Prince Narula: ਪ੍ਰਿੰਸ ਨਰੂਲਾ ਨੇ 'ਰੋਡੀਜ਼' ਦੇ 19ਵੇਂ ਸੀਜ਼ਨ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਸਟੇਜ 'ਤੇ ਗਾਇਆ '295', ਵੀਡੀਓ ਵਾਇਰਲ

    SIdhu Moose Wala: 'ਐਮਟੀਵੀ ਰੋਡੀਜ਼' ਦੇ 19ਵੇਂ ਸੀਜ਼ਨ 'ਚ ਪ੍ਰਿੰਸ ਨਰੂਲਾ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ। Read More

  6. ਸ਼ਬਾਨਾ ਆਜ਼ਮੀ ਹੀ ਨਹੀਂ ਫਿਲਮ 'ਚ ਸੰਨੀ ਦਿਓਲ ਦੀ ਪ੍ਰੇਮਿਕਾ ਡਿੰਪਲ ਕਪਾੜੀਆ ਨੂੰ ਕਿੱਸ ਕਰ ਚੁੱਕੇ ਹਨ ਧਰਮਿੰਦਰ, ਹੋਇਆ ਸੀ ਖੂਬ ਹੰਗਾਮਾ

    Dharmendra Dimple Kapadia: ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਧਰਮਿੰਦਰ ਨੇ ਆਨ ਸਕ੍ਰੀਨ ਕਿੱਸ ਕੀਤਾ ਹੋਵੇ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਸੰਨੀ ਦਿਓਲ ਨਾਲ ਅਫੇਅਰ 'ਚ ਰਹਿ ਚੁੱਕੀ ਡਿੰਪਲ ਕਪਾੜੀਆ ਨੂੰ ਧਰਮਿੰਦਰ ਨੇ ਕਿਸ ਕੀਤਾ ਸੀ Read More

  7. IND vs WI: ਦੂਜੇ ਵਨਡੇ 'ਚ ਮੀਂਹ ਵਿਗਾੜੇਗਾ ਖੇਡ, ਮੈਚ ਦੇ ਦੌਰਾਨ ਅਜਿਹਾ ਰਹਿਣ ਵਾਲਾ ਹੈ ਮੌਸਮ ਦਾ ਹਾਲ

    India vs West Indies: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੇ ਜਾ ਰਹੇ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਮੀਂਹ ਕਾਰਨ ਗੜਬੜ ਹੋ ਸਕਦੀ ਹੈ। ਭਾਰਤੀ ਟੀਮ ਸੀਰੀਜ਼ 'ਚ 1-0 ਨਾਲ ਅੱਗੇ ਹੈ। Read More

  8. MLC 2023: ਪੋਲਾਰਡ ਨੇ ਬਰਾਵੋ ਤੋਂ ਲਿਆ ਬਦਲਾ, ਮੈਚ 'ਚ ਹਰਾਉਣ ਤੋਂ ਬਾਅਦ ਦੋਹਰਾਇਆ ਆਈਪੀਐਲ ਦਾ ਮਸ਼ਹੂਰ ਕਿੱਸਾ

    MI New York vs TSK: ਮੇਜਰ ਲੀਗ ਕ੍ਰਿਕਟ ਦੇ ਪਹਿਲੇ ਸੀਜ਼ਨ ਦੇ ਦੂਜੇ ਕੁਆਲੀਫਾਇਰ ਮੈਚ ਵਿੱਚ MI ਨਿਊਯਾਰਕ ਦੀ ਟੀਮ ਨੇ ਟੈਕਸਾਸ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ। Read More

  9. Snake Bite First Aid: ਸੱਪ ਦੇ ਡੰਗਣ 'ਤੇ ਨਹੀਂ ਹੋਏਗੀ ਮੌਤ, ਇਹ ਘਰੇਲੂ ਉਪਾਅ ਬਚਾ ਸਕਦੇ ਜਾਨ

    Home Remedies: ਸੱਪ ਇੱਕ ਬਹੁਤ ਹੀ ਜ਼ਹਿਰੀਲਾ ਜੀਵ ਹੈ। ਸੱਪਾਂ ਦੀਆਂ ਕਈ ਕਿਸਮਾਂ ਹਨ। ਇਨ੍ਹਾਂ ਵਿੱਚੋਂ ਕੁਝ ਬਹੁਤ ਜ਼ਹਿਰੀਲੇ ਹੁੰਦੇ ਹਨ ਤੇ ਕੁਝ ਘੱਟ ਜ਼ਹਿਰੀਲੇ ਹਨ। ਪੇਂਡੂ ਖੇਤਰਾਂ ਵਿੱਚ ਸੱਪ ਦੇ ਡੰਗਣਾ ਆਮ ਗੱਲ ਹੈ। Read More

  10. ITR: ਪੰਜ ਲੱਖ ਰੁਪਏ ਤੋਂ ਘੱਟ ਹੈ ਜਾਇਦਾਦ ਤਾਂ ਵੀ ਕਿਉਂ ਭਰਨਾ ਚਾਹੀਦੀ ਹੈ ਆਈਟੀਆਰ, ਉਦਾਹਰਨ ਨਾਲ ਸਮਝੋ

    Income Tax Return: ਜੇ ਤੁਹਾਡੀ ਇਨਕਮ 5 ਲੱਖ ਰੁਪਏ ਤੋਂ ਘੱਟ ਹੈ ਤਾਂ ਤੁਹਾਨੂੰ ਵੀ ਇਨਕਮ ਟੈਕਮ ਰਿਟਰਨ ਭਰਨਾ ਚਾਹੀਦੀ ਹੈ। ਰਿਟਰਨ ਭਰਦੇ ਸਮੇਂ ਨਵੀਂ ਤੇ ਪੁਰਾਣੀ ਟੈਕਸ ਵਿਵਸਥਾ ਦਾ ਬਦਲ ਚੁਣ ਸਕਦੇ ਹੋ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget