ਪੜਚੋਲ ਕਰੋ

ABP Sanjha Top 10, 29 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 29 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਹਾਦਸਾ ਜਾਂ ਖ਼ੁਦਕੁਸ਼ੀ ? ਨਹਿਰ 'ਚ ਕਾਰ ਡਿੱਗਣ ਨਾਲ ਬਜ਼ੁਰਗ ਜੋੜੇ ਦੀ ਮੌਤ, ਨਹੀਂ ਹੋਈ ਪਛਾਣ

    ਗੁਰਥਲੀ ਨਹਿਰ ਦੇ ਪੁਲ਼ ਨੇੜੇ ਇੱਕ ਅਲਟੋ ਕਾਰ ਨਹਿਰ ਵਿੱਚ ਡਿੱਗਣ ਦਾ ਰੌਲਾ ਪਿਆ ਤਾਂ ਨੇੜੇ ਹੀ ਚੌਕ ਵਿੱਚ ਟਰੈਫਿਕ ਪੁਲਿਸ ਦੇ ਏਐਸਆਈ ਗੁਰਦੀਪ ਸਿੰਘ ਮੌਜੂਦ ਸਨ। ਜਿਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ। Read More

  2. ABP Sanjha Top 10, 29 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Badrinath National Highway closed : ਜ਼ਮੀਨ ਖਿਸਕਣ ਕਾਰਨ ਚਮੋਲੀ 'ਚ ਬਦਰੀਨਾਥ ਨੈਸ਼ਨਲ ਹਾਈਵੇ ਬੰਦ, ਵਾਹਨਾਂ ਦੀਆਂ ਲੱਗਈਆਂ ਕਤਾਰਾਂ

    ਚਮੋਲੀ ਜ਼ਿਲ੍ਹੇ 'ਚ ਸਵੇਰੇ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕ ਗਈ। ਛਿੰਕਾ 'ਚ ਵੀ ਪਹਾੜਾਂ ਦਾ ਮਲਬਾ ਸੜਕ 'ਤੇ ਆ ਗਿਆ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਠੱਪ ਹੋ ਕੇ ਰਹਿ ਗਈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ... Read More

  4. US Delta Plane: ਬਿਨਾਂ ਲੈਂਡਿੰਗ ਗੇਅਰ ਦੇ ਅਮਰੀਕੀ ਹਵਾਈ ਅੱਡੇ 'ਤੇ ਉਤਰਿਆ ਜਹਾਜ਼, ਇੰਝ ਬਚੀਆਂ ਸੈਂਕੜੇ ਜਾਨਾਂ

    US Plane: ਡੈਲਟਾ ਫਲਾਈਟ ਦੇ ਅਮਲੇ ਨੇ ਪੈਦਾ ਹੋਣ ਵਾਲੇ ਵੱਖ-ਵੱਖ ਖ਼ਤਰਿਆਂ ਨਾਲ ਸੁਰੱਖਿਅਤ ਢੰਗ ਨਾਲ ਨਜਿੱਠਣ ਲਈ ਵਿਆਪਕ ਸਿਖਲਾਈ ਦਿੱਤੀ। ਇਸ ਕਾਰਨ ਫਲਾਈਟ ਨੰਬਰ 1092 ਬਿਨਾਂ ਕਿਸੇ ਨੁਕਸਾਨ ਦੇ ਸੁਰੱਖਿਅਤ ਉਤਰ ਗਈ। Read More

  5. ਨਵਾਜ਼ੂਦੀਨ ਦੀ ਪਤਨੀ ਆਲੀਆ ਸਿੱਦੀਕੀ 'ਬਿੱਗ ਬੌਸ OTT' ਤੋਂ ਹੋਈ ਬਾਹਰ, ਸਲਮਾਨ ਖਿਲਾਫ ਕੱਢੀ ਭੜਾਸ, ਬੋਲੀ- 'ਉਹ ਪੱਖਪਾਤ ਕਰਦਾ ਹੈ'

    Aaliya Siddiqui Bigg Boss OTT2: ਬਿੱਗ ਬੌਸ ਓਟੀਟੀ 2 ਤੋਂ ਬਾਹਰ ਹੋਣ ਤੋਂ ਬਾਅਦ ਆਲੀਆ ਸਿੱਦੀਕੀ ਨੇ ਸਲਮਾਨ ਖਾਨ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਸਲਮਾਨ 'ਤੇ ਪੱਖਪਾਤੀ ਹੋਣ ਦਾ ਦੋਸ਼ ਲਗਾਇਆ ਹੈ। Read More

  6. 'ਬਿੱਗ ਬੌਸ OTT 2' 'ਚ ਆਕਾਂਕਸ਼ਾ ਪੁਰੀ ਨੇ ਕੀਤੀ ਅਸ਼ਲੀਲ ਹਰਕਤ, ਜਦ ਹਦੀਦ ਨੂੰ ਸ਼ਰੇਆਮ ਕੀਤੀ ਕਿਸ, ਵੀਡੀਓ ਵਾਇਰਲ

    Akanksha Puri and Jad Hadid liplock: ਆਕਾਂਕਸ਼ਾ ਪੁਰੀ ਅਤੇ ਜਦ ਹਦੀਦ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਅਕਾਂਕਸ਼ਾ ਅਤੇ ਜਦ ਲਿਪ-ਲਾਕ ਕਰਦੇ ਨਜ਼ਰ ਆ ਰਹੇ ਹਨ। Read More

  7. Shikhar Dhawan: ਸ਼ਿਖਰ ਧਵਨ ਫਿਰ ਬਣਨਗੇ ਟੀਮ ਇੰਡੀਆ ਦੇ ਕਪਤਾਨ, ਜਾਣੋ ਕਿਸ ਟੂਰਨਾਮੈਂਟ ਰਾਹੀਂ ਹੋਵੇਗਾ ਸ਼ਿਖਰ ਦਾ ਕਮਬੈਕ

    Asian Games: ਏਸ਼ੀਆਈ ਖੇਡਾਂ ਦਾ ਆਯੋਜਨ ਚੀਨ 'ਚ 23 ਸਤੰਬਰ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਇਸ ਵਾਰ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਵੀ ਹਿੱਸਾ ਲੈਣਗੀਆਂ। ਅਜਿਹੇ 'ਚ ਸ਼ਿਖਰ ਧਵਨ ਨੂੰ ਪੁਰਸ਼ ਟੀਮ ਦੀ ਕਪਤਾਨੀ ਸੌਂਪੀ ਜਾ ਸਕਦੀ ਹੈ Read More

  8. Sports News: ਬਰਲਿਨ ਸਪੈਸ਼ਲ ਓਲੰਪਿਕਸ 'ਚ ਪੰਜਾਬੀ ਖਿਡਾਰੀਆਂ ਨੇ ਬਣਾਇਆ ਰਿਕਾਰਡ, ਘਰ ਪਰਤਣ 'ਤੇ ਹੋਇਆ ਧਮਾਕੇਦਾਰ ਸਵਾਗਤ

    Punjab players shine in Special Olympic : ਜਿੱਤੇ ਤਮਗ਼ਿਆਂ ਵਿੱਚ ਰੋਲਰ ਸਕੇਟਿੰਗ ਵਿੱਚ ਐਮ.ਡੀ. ਨਿਸਾਰ ਨੇ ਸੋਨੇ ਦਾ ਤਮਗ਼ਾ, ਰੇਨੂੰ ਨੇ ਦੋ ਕਾਂਸੀ ਦੇ ਤਮਗ਼ੇ ਅਤੇ ਸੀਤਾ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਰਵਾਇਤੀ ਫ਼ੁਟਬਾਲ ਵਿੱਚ... Read More

  9. Social Media and Mental Health: ਸਾਵਧਾਨ! ਸੋਸ਼ਲ ਮੀਡੀਆ ਕਰ ਰਿਹਾ ਬੰਦੇ ਨੂੰ ਬਰਬਾਦ, ਖੋਜ 'ਚ ਹੋਸ਼ ਉਡਾ ਦੇਣ ਵਾਲੇ ਖੁਲਾਸੇ

    Social Media Addiction: ਸਿਹਤ ਮਾਹਿਰਾਂ ਅਨੁਸਾਰ ਸੋਸ਼ਲ ਮੀਡੀਆ ਦੀ ਵਰਤੋਂ ਨਾਲ ਡਿਪਰੈਸ਼ਨ, ਟੈਨਸ਼ਨ, ਇਕੱਲਤਾ, ਸੈਲਫ ਹਾਰਮ ਤੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਵਾਲੇ ਨਕਾਰਾਤਮਕ ਵਿਚਾਰਾਂ ਦਾ ਖ਼ਤਰਾ ਕਈ ਗੁਣਾ ਵੱਧ ਸਕਦਾ ਹੈ। Read More

  10. ਪੈਨ-ਆਧਾਰ ਲਿੰਕ ਨਹੀਂ ਹੋਣ 'ਤੇ ਹੁਣ ਲੱਗੇਗਾ 10,000 ਦਾ ਜੁਰਮਾਨਾ, ਇਨ੍ਹਾਂ ਲੋਕਾਂ ਨੂੰ ਮਿਲੇਗੀ ਰਾਹਤ

    ਜੇ ਤੁਸੀਂ ਅਜੇ ਤੱਕ ਪੈਨ ਕਾਰਡ (Pan Card) ਤੇ ਆਧਾਰ ਕਾਰਡ (Aadhar card) ਨੂੰ ਲਿੰਕ ਨਹੀਂ ਕੀਤਾ ਹੈ, ਤਾਂ ਜਲਦੀ ਹੀ ਲਿੰਕ ਲਓ। 30 ਜੂਨ ਆਖਰੀ ਤਰੀਕ ਹੈ, ਜਿਸ ਤੋਂ ਬਾਅਦ ਜੇ ਤੁਹਾਡਾ ਪੈਨ ਆਧਾਰ ਲਿੰਕਿੰਗ (Pan Aadhaar Linking) ਨਹੀਂ ਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Advertisement
ABP Premium

ਵੀਡੀਓਜ਼

Akali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲਸੁਖਬੀਰ ਬਾਦਲ ਨੂੰ ਨਰਾਇਣ ਸਿੰਘ ਚੌੜਾ ਨੇ ਡੰਗ ਲਿਆ, ਸੁਖਬੀਰ ਪਹਿਲਾਂ ਇਨ੍ਹਾਂ ਦੇ ਹੱਕ 'ਚ ਬੋਲਦੇ ਸੀ,ਨਰੈਣ ਸਿੰਘ ਚੌੜਾ ਦਾ ਨਿਕਲਿਆ UP ਲਿੰਕ ! ਅਦਾਲਤ ਨੇ ਪੁਲਸ ਨੂੰ ਦਿੱਤਾ ਰਿਮਾਂਡSukhbir Badal ਨੇ ਗੁਨਾਹ ਕਬੂਲ ਕਰ ਲਏ ਤਾਂ ਸਰਕਾਰ ਉਸ ਖ਼ਿਲਾਫ਼ ਕਿਉਂ ਨਹੀਂ ਕਰਦੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Punjab School Holiday: ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
Embed widget