ਪੜਚੋਲ ਕਰੋ

ABP Sanjha Top 10, 29 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

Check Top 10 ABP Sanjha Evening Headlines, 29 May 2026: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

    Check Top 10 ABP Sanjha Afternoon Headlines, 29 May 2026: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

    Check Top 10 ABP Sanjha Morning Headlines, 29 May 2026: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

    Monsoon 2026 Update : ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ (29 ਮਈ 2026) ਨੂੰ ਜਾਰੀ ਨਵੇਂ ਅਨੁਮਾਨ ਵਿੱਚ ਕਿਹਾ ਹੈ ਕਿ ਇਸ ਸਾਲ ਦੇਸ਼ ਵਿੱਚ ਮਾਨਸੂਨ ਦੀ ਬਾਰਿਸ਼ ਆਮ ਤੋਂ ਘੱਟ ਰਹਿ ਸਕਦੀ ਹੈ। Read More

  4. Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

    Kenya School Fire : ਕੀਨੀਆ ਦੇ ਨਕੁਰੂ ਕਾਊਂਟੀ ਸਥਿਤ ਗਿਲਗਿਲ ਦੇ ਉਤੁਮਿਸ਼ੀ ਗਰਲਜ਼ ਅਕੈਡਮੀ ਵਿੱਚ ਲੱਗੀ ਭਿਆਨਕ ਅੱਗ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। Read More

  5. Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

    Actor Yograj Singh :  ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਰਾਹਤ ਮਿਲੀ ਹੈ। Read More

  6. Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ

    Punjabi Sufi Singer Ritu Nooran : ਪੰਜਾਬ 'ਚ ਗੰਨ ਕਲਚਰ ‘ਤੇ ਲੱਗੀ ਰੋਕ ਦੇ ਬਾਵਜੂਦ ਮਸ਼ਹੂਰ ਸੂਫੀ ਗਾਇਕਾ ‘ਨੂਰਾਂ ਸਿਸਟਰਜ਼’ ਦੀ ਭੈਣ Ritu Nooran ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  7. SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ

    Vinesh Phogat : ਭਾਰਤੀ ਫ੍ਰੀਸਟਾਈਲ ਰੈਸਲਰ ਵਿਨੇਸ਼ ਫੋਗਾਟ ਨੂੰ ਏਸ਼ੀਆਈ ਖੇਡਾਂ ਲਈ 30 ਅਤੇ 31 ਮਈ ਨੂੰ ਹੋਣ ਵਾਲੇ ਚੋਣ ਟ੍ਰਾਇਲ ਵਿੱਚ ਹਿੱਸਾ ਲੈਣ ਦੀ ਮਨਜ਼ੂਰੀ ਮਿਲ ਗਈ ਹੈ Read More

  8. Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ

    Olympian Randhir Singh Death :  ਸਾਬਕਾ ਸਟਾਰ ਸ਼ੂਟਰ, ਵਿਸ਼ਵ ਪ੍ਰਸਿੱਧ ਖੇਡ ਪ੍ਰਸ਼ਾਸਕ, ਅਰਜੁਨ ਐਵਾਰਡੀ ਅਤੇ ਪੰਜ ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਸਵੇਰੇ ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ। Read More

  9. Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ

    Tips for Comfortable Sleep : ਅੱਜ ਕੱਲ੍ਹ ਕਈ ਲੋਕ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਨਾਲ ਪ੍ਰੇਸ਼ਾਨ ਹਨ। ਦੇਰ ਰਾਤ ਤੱਕ ਜਾਗਣਾ, ਵਾਰ-ਵਾਰ ਅੱਖ ਖੁੱਲਣਾ ਅਤੇ ਸਵੇਰੇ ਥਕਾਵਟ ਮਹਿਸੂਸ ਹੋਣਾ ਆਮ ਗੱਲ ਬਣ ਚੁੱਕੀ ਹੈ। Read More

  10. Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ

    Gold-Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ਦੀਆਂ ਖ਼ਬਰਾਂ ਨੇ ਨਿਵੇਸ਼ਕਾਂ ਦਾ ਹੌਂਸਲਾ ਵਧਾਇਆ ਹੈ ਅਤੇ ਸੇਫ ਹੈਵਨ ਦੀ ਡਿਮਾਂਡ ਵਿੱਚ ਕਮੀਂ ਆਈ ਹੈ। Read More

Advertisement

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ, ਮਾਨ ਸਰਕਾਰ ਨੇ ਤਬਾਦਲਿਆਂ ਦੀ ਮਿਆਦ ਵਧਾਈ; ਹੁਣ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ...
ਪੰਜਾਬ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ, ਮਾਨ ਸਰਕਾਰ ਨੇ ਤਬਾਦਲਿਆਂ ਦੀ ਮਿਆਦ ਵਧਾਈ; ਹੁਣ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ...
ਕੇਂਦਰ ਸਰਕਾਰ ਨੇ ਟੈਲੀਗ੍ਰਾਮ 'ਤੇ ਲਾਈ ਅਸਥਾਈ ਰੋਕ, NEET ਰੀ-ਐਗਜ਼ਾਮ ਤੋਂ ਪਹਿਲਾਂ ਵੱਡਾ ਫੈਸਲਾ
ਕੇਂਦਰ ਸਰਕਾਰ ਨੇ ਟੈਲੀਗ੍ਰਾਮ 'ਤੇ ਲਾਈ ਅਸਥਾਈ ਰੋਕ, NEET ਰੀ-ਐਗਜ਼ਾਮ ਤੋਂ ਪਹਿਲਾਂ ਵੱਡਾ ਫੈਸਲਾ
ਪੰਜਾਬ ਪੁਲਿਸ 'ਚ ਕਾਂਸਟੇਬਲ ਦੀ ਭਰਤੀ ਲਈ ਪ੍ਰੀਖੀਆ ਦੀ ਤਰੀਕ ਦਾ ਐਲਾਨ, ਜਾਣੋ ਕਦੋਂ ਹੋਵੇਗੀ ਪ੍ਰੀਖਿਆ; ਛੇਤੀ ਹੀ ਮਿਲੇਗਾ ਐਡਮਿਟ ਕਾਰਡ
ਪੰਜਾਬ ਪੁਲਿਸ 'ਚ ਕਾਂਸਟੇਬਲ ਦੀ ਭਰਤੀ ਲਈ ਪ੍ਰੀਖੀਆ ਦੀ ਤਰੀਕ ਦਾ ਐਲਾਨ, ਜਾਣੋ ਕਦੋਂ ਹੋਵੇਗੀ ਪ੍ਰੀਖਿਆ; ਛੇਤੀ ਹੀ ਮਿਲੇਗਾ ਐਡਮਿਟ ਕਾਰਡ
ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਜਾ ਰਹੀ SHO ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਜਾ ਰਹੀ SHO ਦੀ ਮੌਤ; ਮੱਚਿਆ ਚੀਕ ਚੀਹਾੜਾ
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ, ਮਾਨ ਸਰਕਾਰ ਨੇ ਤਬਾਦਲਿਆਂ ਦੀ ਮਿਆਦ ਵਧਾਈ; ਹੁਣ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ...
ਪੰਜਾਬ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ, ਮਾਨ ਸਰਕਾਰ ਨੇ ਤਬਾਦਲਿਆਂ ਦੀ ਮਿਆਦ ਵਧਾਈ; ਹੁਣ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ...
ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ 'ਤੇ 14 ਅਤੇ ATF 'ਤੇ ਵਧਾਈ 12.5 ਰੁਪਏ ਪ੍ਰਤੀ ਲੀਟਰ Export Duty
ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ 'ਤੇ 14 ਅਤੇ ATF 'ਤੇ ਵਧਾਈ 12.5 ਰੁਪਏ ਪ੍ਰਤੀ ਲੀਟਰ Export Duty
Tomato Price Hike: ਤੁਰੰਤ ਖਰੀਦ ਲਓ ਟਮਾਟਰ, ਦੁੱਗਣੇ ਤੋਂ ਜ਼ਿਆਦਾ ਵੱਧ ਗਈਆਂ ਕੀਮਤਾਂ, ਜਾਣ ਲਓ ਪਿਆਜ ਦੇ ਰੇਟ
Tomato Price Hike: ਤੁਰੰਤ ਖਰੀਦ ਲਓ ਟਮਾਟਰ, ਦੁੱਗਣੇ ਤੋਂ ਜ਼ਿਆਦਾ ਵੱਧ ਗਈਆਂ ਕੀਮਤਾਂ, ਜਾਣ ਲਓ ਪਿਆਜ ਦੇ ਰੇਟ
ਤੜਕਸਾਰ ਵਾਪਰਿਆ ਵੱਡਾ ਹਾਦਸਾ, ਉਡਾਣ ਭਰਦਿਆਂ ਹੀ ਜਹਾਜ਼ ਦੇ ਹੋਏ ਟੁਕੜੇ-ਟੁਕੜੇ, 8 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਵਾਪਰਿਆ ਵੱਡਾ ਹਾਦਸਾ, ਉਡਾਣ ਭਰਦਿਆਂ ਹੀ ਜਹਾਜ਼ ਦੇ ਹੋਏ ਟੁਕੜੇ-ਟੁਕੜੇ, 8 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੂਨ 2026
Kejriwal  ਦੇ CM ਫੇਸ ਵਾਲੇ ਬਿਆਨ 'ਤੇ ਵੜਿੰਗ ਦਾ ਪਲਟਵਾਰ, ਕਿਹਾ- ਕਾਂਗਰਸ 'ਚ ਇੱਕ ਵਿਅਕਤੀ ਨਹੀਂ, ਲੋਕਾਂ ਦੀ ਰਾਏ ਨਾਲ ਲਏ ਜਾਂਦੇ ਹਨ ਫ਼ੈਸਲੇ
Kejriwal  ਦੇ CM ਫੇਸ ਵਾਲੇ ਬਿਆਨ 'ਤੇ ਵੜਿੰਗ ਦਾ ਪਲਟਵਾਰ, ਕਿਹਾ- ਕਾਂਗਰਸ 'ਚ ਇੱਕ ਵਿਅਕਤੀ ਨਹੀਂ, ਲੋਕਾਂ ਦੀ ਰਾਏ ਨਾਲ ਲਏ ਜਾਂਦੇ ਹਨ ਫ਼ੈਸਲੇ
Tarn Taran 'ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ 
Tarn Taran 'ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ 
Road Accident : ਸਰਹਿੰਦ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 2 ਕਰਿਆਨਾ ਦੁਕਾਨਦਾਰਾਂ ਦੀ ਮੌਤ 
Road Accident : ਸਰਹਿੰਦ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 2 ਕਰਿਆਨਾ ਦੁਕਾਨਦਾਰਾਂ ਦੀ ਮੌਤ 
Embed widget