ਪੜਚੋਲ ਕਰੋ

ABP Sanjha Top 10, 29 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 29 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mata Chintapurni Temple: ਮਾਤਾ ਚਿੰਤਪੂਰਨੀ ਮੰਦਰ ਨੇੜੇ ਕੰਧਾਂ ’ਤੇ ਲਿਖੇ ਖ਼ਾਲਿਸਤਾਨੀ ਨਾਅਰੇ, ਪੰਨੂ ਦੀ ਕਾਂਗਰਸੀਆਂ ਨੂੰ ਚਿਤਾਵਨੀ 

    Mata Chintapurni Temple: ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਹਿਮਾਚਲ ਪ੍ਰਦੇਸ਼ ਵਿੱਚ ਮਾਤਾ ਚਿੰਤਪੂਰਨੀ ਮੰਦਰ ਨੇੜੇ ਕੰਧਾਂ ’ਤੇ ਖ਼ਾਲਿਸਤਾਨੀ ਨਾਅਰੇ ਲਿਖਵਾਏ ਹਨ। Read More

  4. Working Visa: ਭਾਰਤੀਆਂ ਨੂੰ ਝਟਕਾ! ਸਾਊਦੀ ਅਰਬ ਨੇ ਵਰਕਿੰਗ ਵੀਜ਼ਾ ਦੇਣ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

    Saudi Arabia Foreign Work Visa: ਸਾਊਦੀ ਅਰਬ ਦੇ ਵਰਕ ਵੀਜ਼ਾ ਨਿਯਮਾਂ ਵਿੱਚ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ, ਜਿਸ ਨਾਲ ਭਾਰਤ ਦੇ ਲੇਬਰ ਮਾਰਕੀਟ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। Read More

  5. Satinder Sartaaj: ਦੁਬਈ ਦੇ ਪ੍ਰਧਾਨ ਮੰਤਰੀ ਨੂੰ ਮਿਲੇ ਸਤਿੰਦਰ ਸਰਤਾਜ, ਲਾਈਵ ਸ਼ੋਅ ਤੋਂ ਪਹਿਲਾਂ ਸਰਤਾਜ ਨੂੰ ਮਿਲਿਆ ਖਾਸ ਤੋਹਫਾ, ਦੇਖੋ ਤਸਵੀਰਾਂ

    Satinder Sartaaj In Dubai: ਸਰਤਾਜ ਇੰਨੀਂ ਦਿਨੀਂ ਦੁਬਈ ਵਿੱਚ ਹਨ ਅਤੇ ਇੱਥੇ ਉਹ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਸਰਤਾਜ ਅੱਜ ਯਾਨਿ 29 ਨਵੰਬਰ ਨੂੰ ਦੁਬਈ ਦੇ ਟੈਨਿਸ ਸਟੇਡੀਅਮ 'ਚ ਲਾਈਵ ਪਰਫਾਰਮ ਕਰਨ ਜਾ ਰਹੇ ਹਨ। Read More

  6. Kapil Sharma: ਕਪਿਲ ਸ਼ਰਮਾ ਤੇ ਬਿੱਗ ਬੀ ਨਹੀਂ....ਤਾਂ ਫਿਰ ਕੌਣ ਹੈ ਟੀਵੀ ਦਾ ਸਭ ਤੋਂ ਮਹਿੰਗਾ ਹੋਸਟ? ਹਰ ਐਪੀਸੋਡ ਲਈ ਲੈਂਦਾ ਹੈ 12 ਕਰੋੜ ਫੀਸ

    Highest Paid TV Host: ਅਮਿਤਾਭ ਬੱਚਨ ਤੇ ਕਪਿਲ ਸ਼ਰਮਾ ਦੀ ਫੀਸ ਉਸ ਹੋਸਟ ਦੇ ਮੁਕਾਬਲੇ ਘੱਟ ਹੈ ਜੋ ਹਰ ਐਪੀਸੋਡ ਲਈ ਇੱਕ, ਦੋ ਜਾਂ ਤਿੰਨ ਨਹੀਂ ਬਲਕਿ ਪੂਰੇ 12 ਕਰੋੜ ਰੁਪਏ ਲੈਂਦੇ ਹਨ। ਇਹੀ ਕਾਰਨ ਹੈ ਕਿ ਉਹ ਟੀਵੀ ਦੇ ਸਭ ਤੋਂ ਮਹਿੰਗੇ ਹੋਸਟ ਹਨ। Read More

  7. World Wushu Championships: 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਤਗਮਾ ਜਿੱਤਣ ਵਾਲੇ ਕੁਸ਼ਲ ਕੁਮਾਰ ਦਾ ਪਿੰਡ ਲਹਿਰਾ ਹੋਇਆ ਸ਼ਾਨਦਾਰ ਸਵਾਗਤ

    World Wushu Championships Kushal Kumar: ਅਮਰੀਕਾ ਵਿੱਚ ਹਾਲ ਹੀ ਵਿੱਚ ਆਯੋਜਿਤ 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਕੁਸ਼ਲ ਕੁਮਾਰ ਨੇ ਤੀਜਾ ਸਥਾਨ ਹਾਸਲ ਕਰ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। Read More

  8. Virat Kohli: ਵਰਲਡ ਕੱਪ ਦੇ 10 ਦਿਨਾਂ ਬਾਅਦ ਵੀ ਫਾਈਨਲ 'ਚ ਵਿਰਾਟ ਕੋਹਲੀ ਦਾ ਵਿਕੇਟ ਭੁੱਲ ਨਹੀਂ ਪਾ ਰਹੇ ਪੈਟ ਕਮਿੰਸ, ਕਿਹਾ- 'ਮਰਦੇ ਵਕਤ ਵੀ...'

    IND VS AUS: ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਪੈਟ ਕਮਿੰਸ ਨੇ ਵਿਰਾਟ ਕੋਹਲੀ ਦੀ ਵਿਕਟ ਲੈ ਕੇ ਆਪਣੀ ਟੀਮ ਨੂੰ ਜਿੱਤ ਵੱਲ ਮੋੜ ਦਿੱਤਾ, ਸ਼ਾਇਦ ਇਸ ਲਈ ਉਨ੍ਹਾਂ ਨੂੰ ਵਿਰਾਟ ਕੋਹਲੀ ਦੀ ਇਹ ਵਿਕਟ ਆਪਣੀ ਜ਼ਿੰਦਗੀ ਦੀ ਸਭ ਤੋਂ ਯਾਦਗਾਰ ਵਿਕਟ ਲੱਗਦੀ ਹੈ। Read More

  9. Cow Milk vs Buffalo Milk: ਮਾਹਿਰਾਂ ਦੇ ਅਨੁਸਾਰ, ਜਾਣੋ ਕਿਹੜਾ ਦੁੱਧ ਜ਼ਿਆਦਾ ਸਿਹਤਮੰਦ ਅਤੇ ਫਾਇਦੇਮੰਦ!

    Milk: ਦੁੱਧ ਸਰੀਰ ਲਈ ਬਹੁਤ ਹੀ ਸਿਹਤਮੰਦ ਅਤੇ ਫਾਇਦੇਮੰਦ ਹੁੰਦਾ ਹੈ। ਗਾਂ ਦਾ ਹੋਵੇ ਜਾਂ ਮੱਝ ਦਾ ਹੋਵੇ, ਦੋਵੇਂ ਹੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਦੋਵਾਂ ਵਿੱਚੋਂ ਕਿਹੜਾ ਬਿਹਤਰ ਹੈ? Read More

  10. Rozgar Mela: 30 ਨਵੰਬਰ ਨੂੰ ਪੀਐਮ ਮੋਦੀ 51 ਹਜ਼ਾਰ ਲੋਕਾਂ ਨੂੰ ਦੇਣਗੇ ਸਰਕਾਰੀ ਨੌਕਰੀ

    Rozgar Mela: ਇਸ ਸਾਲ ਦੇਸ਼ ਵਿੱਚ ਕਈ ਰੋਜ਼ਗਾਰ ਮੇਲੇ ਲਗਾਏ ਗਏ ਹਨ ਅਤੇ ਇਨ੍ਹਾਂ ਵਿੱਚ ਲੱਖਾਂ ਕਾਮਿਆਂ ਨੇ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ। ਕੱਲ੍ਹ 30 ਨਵੰਬਰ ਨੂੰ ਵੀ ਇੱਕ ਹੋਰ ਰੋਜ਼ਗਾਰ ਮੇਲੇ ਰਾਹੀਂ 51 ਹਜ਼ਾਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Embed widget