ABP Sanjha Top 10, 29 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 29 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 29 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 29 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 29 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 29 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Gurmeet Ram Rahim Controversy: ਗੁਰਮੀਤ ਰਾਮ ਰਹੀਮ ਦੀ ਪੈਰੋਲ ਦਾ ਹਿਮਾਚਲ ਤੋਂ ਲੈ ਕੇ ਹਰਿਆਣਾ ਚੋਣਾਂ ਤੱਕ Connection! ਜਾਣੋ ਕਿਉਂ ਉੱਠ ਰਹੇ ਸਵਾਲ
Gurmeet Ram Rahim News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਸ ਸਾਲ 14 ਅਕਤੂਬਰ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ ਅਤੇ ਉਹ 15 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਆਸ਼ਰਮ ਵਿੱਚ ਪਹੁੰਚ ਗਿਆ ਸੀ। Read More
Haqiqi Azadi March:: ਪਾਕਿਸਤਾਨ ਸਰਕਾਰ ਵਿਰੁੱਧ ਇਮਰਾਨ ਦਾ ਹਕੀਕੀ ਅਜ਼ਾਦੀ ਮਾਰਚ ਜਾਰੀ, ਭਾਰਤ ਦੀ ਕੀਤੀ ਤਾਰੀਫ਼, ISI 'ਤੇ ਤਸ਼ੱਦਦ ਦਾ ਦੋਸ਼
Haqiqi Azadi March:: ਇਮਰਾਨ ਖ਼ਾਨ ਨੇ ਹਕੀਕੀ ਅਜ਼ਾਦੀ ਮਾਰਚ ਦੌਰਾਨ ਭਾਰਤ ਦੀ ਤਾਰੀਫ਼ ਕੀਤੀ, ਜਦਕਿ ਆਈਐਸਆਈ 'ਤੇ ਤਸ਼ੱਦਦ ਦਾ ਦੋਸ਼ ਲਾਇਆ। Read More
Kangana Ranaut: ਟਵਿੱਟਰ ਦੇ ਸੀਈਓ ਦੇ ਕੱਢੇ ਜਾਣ ਤੋਂ ਬਾਅਦ ਕੰਗਨਾ ਰਣੌਤ ਦਾ ਬਿਆਨ, ਕਿਹਾ- ਮੈਂ ਪਹਿਲਾਂ ਹੀ ਕੀਤੀ ਸੀ ਭਵਿੱਖਬਾਣੀ
Kangana Ranaut Twitter: ਐਲੋਨ ਮਸਕ ਦੇ ਟਵਿੱਟਰ ਦੇ ਨਵੇਂ ਮਾਲਕ ਬਣਨ ਤੋਂ ਬਾਅਦ, ਕੰਗਨਾ ਰਣੌਤ ਨੂੰ ਆਪਣਾ ਅਕਾਉਂਟ ਮੁੜ ਬਹਾਲ ਕਰਨ ਦੀਆਂ ਉਮੀਦਾਂ ਵਧ ਗਈਆਂ ਹਨ। ਅਦਾਕਾਰਾ ਨੇ ਇਸ ਸਬੰਧੀ ਇੰਸਟਾ ਸਟੋਰੀ 'ਤੇ ਇਕ ਨੋਟ ਵੀ ਲਿਖਿਆ ਹੈ। Read More
Kangana Ranaut: ਕੰਗਨਾ ਰਣੌਤ ਸਿਆਸਤ `ਚ ਆਉਣ ਲਈ ਤਿਆਰ! ਹਿਮਾਚਲ ਦੀ ਇਸ ਸੀਟ ਤੋਂ ਲੜ ਸਕਦੀ ਹੈ ਚੋਣ
Kangana Ranaut Will Contest Election: ਕੰਗਨਾ ਰਣੌਤ ਨੇ ਇੱਕ ਇਵੈਂਟ ਸ਼ੋਅ ਵਿੱਚ ਆਪਣੇ ਸਿਆਸੀ ਕਰੀਅਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਦਾਕਾਰਾ ਨੇ ਆਪਣੀ ਇੱਛਾ ਜ਼ਾਹਰ ਕੀਤੀ ਹੈ ਕਿ ਉਹ ਚੋਣ ਲੜ ਕੇ ਜਨਤਾ ਦੀ ਸੇਵਾ ਕਰਨਾ ਚਾਹੁੰਦੀ ਹੈ। Read More
T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ
ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More
Fastest 50 T20 WC: 6 ਛੱਕੇ... 4 ਚੌਕੇ, ਸਟੋਇਨਿਸ ਨੇ ਲਗਾਇਆ ਟੀ-20 ਵਿਸ਼ਵ ਕੱਪ ਦਾ ਦੂਜਾ ਸਭ ਤੋਂ ਤੇਜ਼ ਅਰਧ ਸੈਂਕੜਾ
Fastest 50 T20 WC: ਮੌਜੂਦਾ ਚੈਂਪੀਅਨ ਅਤੇ ਮੇਜ਼ਬਾਨ ਆਸਟਰੇਲੀਆ ਨੇ ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਜਿੱਤ ਦਰਜ ਕੀਤੀ। ਉਸ ਨੇ ਪਰਥ ਵਿੱਚ ਹੋਏ ਮੈਚ ਵਿੱਚ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ ਸੀ। Read More
World Stroke Day 2022 ਸਟ੍ਰੋਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਓ, ਇੱਥੇ ਜਾਣੋ ਲੱਛਣ
World stroke day 2022: ਜੀਵਨਸ਼ੈਲੀ ਵਿੱਚ ਬਦਲਾਅ ਅਤੇ ਅਨਿਯਮਿਤ ਰੁਟੀਨ ਕਾਰਨ ਸਟ੍ਰੋਕ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜੇਕਰ ਇਸ ਅਚਾਨਕ ਦਿਮਾਗੀ ਸਮੱਸਿਆ ਦਾ ਸਮੇਂ ਸਿਰ ਇਲਾਜ ਕਰ ਲਿਆ ਜਾਵੇ ਤਾਂ ਵਿਅਕਤੀ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਬਹੁਤ ਸੰਭਾਵਨਾ ਹੁੰਦੀ ਹੈ। Read More
Nykaa ਨੇ ਬੋਨਸ ਸ਼ੇਅਰਾਂ ਦੀ ਰਿਕਾਰਡ ਤਰੀਕ ਬਦਲੀ, ਨਿਵੇਸ਼ਕਾਂ ਨੂੰ 1 ਦੀ ਬਜਾਏ ਮਿਲਣਗੇ 5 ਸ਼ੇਅਰ
Nykaa ਦੇ ਬੋਰਡ ਨੇ ਯੋਗ ਸ਼ੇਅਰਧਾਰਕਾਂ ਨੂੰ 5:1 ਦੇ ਅਨੁਪਾਤ ਵਿੱਚ ਬੋਨਸ ਸ਼ੇਅਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਲਈ ਸ਼ੇਅਰਧਾਰਕਾਂ ਤੋਂ ਮਨਜ਼ੂਰੀ ਮਿਲਣੀ ਬਾਕੀ ਹੈ। Read More