1. ABP Sanjha Top 10, 29 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India Canada Row: ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, 'US ਨੂੰ ਆਪਣੀ ਚਿੰਤਾ ਦੇ ਬਾਰੇ ਦੱਸਿਆ, ਸਾਡੇ ਡਿਪਲੋਮੈਟ ਅਸੁਰੱਖਿਅਤ ਨੇ'

    ਭਾਰਤ ਅਤੇ ਕੈਨੇਡਾ ਵਿਵਾਦ 'ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਕ ਵਾਰ ਫਿਰ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਕ ਵਾਰ ਫਿਰ ਦੋਬਾਰਾ ਕਿਹਾ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ ਬੇਬੁਨਿਆਦ ਹਨ। Read More

  4. China vs America: ਚੀਨੀ ਹੈਕਰਾਂ ਨੇ ਅਮਰੀਕੀ ਵਿਦੇਸ਼ ਵਿਭਾਗ ਦੀਆਂ ਲਗਭਗ 60 ਹਜ਼ਾਰ ਈਮੇਲਾਂ ਨੂੰ ਕੀਤਾ ਚੋਰੀ

    China-America Relations: ਚੀਨ ਅਤੇ ਅਮਰੀਕਾ ਵਿਚਾਲੇ ਤਣਾਅ ਅਜੇ ਜਾਰੀ ਹੈ। ਚੀਨੀ ਹੈਕਰਾਂ ਕਰਕੇ ਦੋਵਾਂ ਦੇਸ਼ਾਂ ਵਿਚਾਲੇ ਇਕ ਵਾਰ ਫਿਰ ਤਣਾਅ ਵਧ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਚੀਨੀ ਹੈਕਰਾਂ ਨੇ ਸਰਕਾਰ ਦੀ ਉਲੰਘਣਾ ਕੀਤੀ.. Read More

  5. Sonam Bajwa: ਸੋਨਮ ਬਾਜਵਾ ਦੀ ਲਾਲ ਸਾੜੀ 'ਚ ਖੂਬਸੂਰਤ ਤਸਵੀਰਾਂ ਹੋ ਰਹੀਆਂ ਵਾਇਰਲ, ਕੁੱਝ ਹੀ ਘੰਟਿਆਂ 'ਚ ਮਿਲੇ ਇੱਕ ਮਿਲੀਅਨ ਲਾਈਕ

    Sonam Bajwa Pics: ਸੋਨਮ ਬਾਜਵਾ ਨੇ ਲਾਲ ਰੰਗ ਦੀ ਸਾੜੀ 'ਚ ਆਪਣੀ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਵਾਇਰਲ ਹੋ ਰਹੀਆਂ ਹਨ। ਕੁੱਝ ਘੰਟਿਆਂ 'ਚ ਸੋਨਮ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਵੀ ਜ਼ਿਆਦਾ ਲਾਈਕਸ ਮਿਲੇ। Read More

  6. Diljit Dosanjh: ਦਿਲਜੀਤ ਦੋਸਾਂਝ ਦੀ ਨਵੀਂ ਐਲਬਮ 'ਗੋਸਟ' ਹੋਈ ਰਿਲੀਜ਼, ਜਾਣੋ ਕਿੱਥੇ ਤੇ ਕਿਵੇਂ ਸੁਣ ਸਕਦੇ ਹੋ ਸਾਰੇ ਗਾਣੇ

    DIljit Dosanjh New Album: ਦਿਲਜੀਤ ਦੋਸਾਂਝ ਪਿਛਲੇ ਲੰਬੇ ਸਮੇਂ ਤੋਂ ਆਪਣੀ ਐਲਬਮ 'ਗੋਸਟ' ਨੂੰ ਲੈਕੇ ਚਰਚਾ ਵਿੱਚ ਹਨ। ਹੁਣ ਦਿਲਜੀਤ ਨੇ ਫੈਨਜ਼ ਦਾ ਇੰਤਜ਼ਾਰ ਕਰਦਿਆਂ ਆਪਣੀ ਨਵੀਂ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। Read More

  7. Asian Games 2023: ਬੈਕ-ਟੂ-ਬੈਕ ਆ ਰਹੇ ਨਿਸ਼ਾਨੇਬਾਜ਼ੀ ਵਿੱਚ ਤਗਮੇ, ਪੁਰਸ਼ ਟੀਮ ਨੇ ਜਿੱਤਿਆ ਗੋਲਡ ਤੇ ਮਹਿਲਾ ਟੀਮ ਨੇ ਚਾਂਦੀ

    Asian Games 2023 6th Day: ਏਸ਼ੀਆਈ ਖੇਡਾਂ ਦੇ ਛੇਵੇਂ ਦਿਨ ਭਾਰਤ ਲਈ ਤਗਮੇ ਆਉਣੇ ਸ਼ੁਰੂ ਹੋ ਗਏ ਹਨ। ਭਾਰਤ ਦੀ ਝੋਲੀ ਸੋਨਾ ਅਤੇ ਚਾਂਦੀ ਪਹਿਲਾਂ ਹੀ ਆ ਚੁੱਕੇ ਹਨ। Read More

  8. ODI World Cup 2023: ਅੱਜ ਤੋਂ ਸ਼ੁਰੂ ਹੋਣਗੇ ਵਰਲਡ ਕੱਪ ਵਾਰਮ ਅੱਪ ਮੁਕਾਬਲੇ, ਜਾਣੋ ਕਦੋਂ ਤੇ ਕਿੱਥੇ ਕਿਸ ਦੇ ਨਾਲ ਹੋਵੇਗੀ ਟੀਮ ਇੰਡੀਆ ਦੀ ਟੱਕਰ

    ODI World Cup Warm-up Matches 2023: ਵਿਸ਼ਵ ਕੱਪ 2023 ਤੋਂ ਪਹਿਲਾਂ, ਸਾਰੀਆਂ ਟੀਮਾਂ 2-2 ਅਭਿਆਸ ਮੈਚ ਖੇਡਣਗੀਆਂ। ਪਹਿਲਾ ਅਭਿਆਸ ਮੈਚ ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿਚਾਲੇ ਗੁਹਾਟੀ 'ਚ ਖੇਡਿਆ ਜਾਵੇਗਾ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. TCS On Foreign Remittances: 1 ਅਕਤੂਬਰ ਤੋਂ ਵਿਦੇਸ਼ ਜਾਣ 'ਤੇ ਕੱਟੇਗੀ ਜੇਬ, 7 ਲੱਖ ਰੁਪਏ ਤੋਂ ਮਹਿੰਗੇ ਟੂਰ ਪੈਕੇਜਾਂ ਤੇ ਵਿਦੇਸ਼ ਭੇਜਣ 'ਤੇ 20 ਫੀਸਦੀ ਲਾਇਆ ਜਾਵੇਗਾ TCS

    Foreign Tour Package: 7 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਟੂਰ ਪੈਕੇਜਾਂ 'ਤੇ 20 ਪ੍ਰਤੀਸ਼ਤ TCS ਕੱਟਿਆ ਜਾਵੇਗਾ, ਜਦੋਂ ਕਿ ਇਸ ਤੋਂ ਘੱਟ ਰਕਮ 'ਤੇ 5 ਪ੍ਰਤੀਸ਼ਤ TCS ਦਾ ਭੁਗਤਾਨ ਕਰਨਾ ਹੋਵੇਗਾ। Read More