ਪੜਚੋਲ ਕਰੋ

ABP Sanjha Top 10, 3 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 3 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election Result 2023: ਆਪ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ 'ਚ ਕੀ ਮਿਲਿਆ ?

    ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਇੱਕ ਵੀ ਸੀਟ ਨਹੀਂ ਮਿਲੀ ਹੈ। ਚੋਣ ਕਮਿਸ਼ਨ ਨੇ ਪਾਰਟੀ ਦਾ ਵੋਟ ਸ਼ੇਅਰ ਘੋਸ਼ਿਤ ਕਰ ਦਿੱਤਾ ਹੈ। Read More

  4. India British relations: ਭਾਰਤ ਨੂੰ 'ਸੁਰੱਖਿਅਤ ਦੇਸ਼ਾਂ' ਦੀ ਸੂਚੀ ਵਿੱਚ ਸ਼ਾਮਲ ਕਰਨ 'ਤੇ ਵਿਵਾਦ ! ਹੁਣ ਭਾਰਤੀ ਨਹੀਂ ਲੈ ਸਕਣਗੇ ਸ਼ਰਨ ?

    ਭਾਰਤ ਤੇ ਜਾਰਜੀਆਂ ਵਿੱਚ ਮਨੁੱਖੀ ਅਧਿਕਾਰਾਂ ਦਾ ਉਲੰਘਣ ਵੱਡੇ ਪੱਧਰ ਉੱਤੇ ਹੋ ਰਿਹਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬ੍ਰਿਟਿਸ਼ ਗ੍ਰਹਿ ਮੰਤਰੀ ਨੂੰ ਇਸ ਦਾ ਉੱਤਰ ਦੇਣਾ ਪੈ ਸਕਦਾ ਹੈ ਕਿ ਗ੍ਰਹਿ ਵਿਭਾਗ ਇਨ੍ਹਾਂ ਦੋਵਾਂ ਦੇਸ਼ਾਂ ਨੂੰ ਸੂਚੀ ਵਿੱਚ ਸ਼ਾਮਲ ਕਰਨ ਦੇ ਨਤੀਜੇ ਉੱਤੇ ਕਿਸ ਤਰ੍ਹਾਂ ਪਹੁੰਚਿਆ। Read More

  5. Aamir Khan: ਜਦੋਂ ਇਸ ਟੀਵੀ ਅਦਾਕਾਰਾ ਨੇ ਆਮਿਰ ਖਾਨ ਨੂੰ ਸਭ ਦੇ ਸਾਹਮਣੇ ਮਾਰਿਆ ਥੱਪੜ, ਦੇਖਦਾ ਰਹਿ ਗਿਆ ਸੀ ਬੌਡੀਗਾਰਡ, ਫਿਰ...

    ਮੌਨਾ ਸਿੰਘ ਨੇ ਫਿਲਮ '3 ਇਡੀਅਟਸ' ਨੂੰ ਲੈ ਕੇ ਇਕ ਦਿਲਚਸਪ ਕਿੱਸਾ ਸੁਣਾਇਆ ਹੈ। ਅਭਿਨੇਤਰੀ ਨੇ ਦੱਸਿਆ ਕਿ ਇੱਕ ਸੀਨ ਦੌਰਾਨ ਸਰਦਾਰਨੀ ਹੋਣ ਦੇ ਜੋਸ਼ 'ਚ ਮੈਂ ਆਮਿਰ ਦੀ ਗੱਲ੍ਹ 'ਤੇ ਜ਼ੋਰਦਾਰ ਥੱਪੜ ਮਾਰਿਆ ਸੀ। Read More

  6. Vijay Verma: ਬਾਲੀਵੁੱਡ ਐਕਟਰ ਵਿਜੇ ਵਰਮਾ ਨੇ ਜੋਤਿਸ਼ 'ਤੇ ਲਾਇਆ ਇਲਜ਼ਾਮ, ਬੋਲਿਆ, 'ਜੋਤਿਸ਼ ਦੀ ਵਜ੍ਹਾ ਕਰਕੇ ਮੇਰੇ ਹੱਥੋਂ ਫਿਲਮ...'

    Tamannaah Bhatia Boyfriend: ਅਦਾਕਾਰ ਵਿਜੇ ਵਰਮਾ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਵਿਜੇ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। Read More

  7. T20 World Cup: ਰੋਹਿਤ ਤੋਂ ਲੈਕੇ ਜੈਸਵਾਲ ਤੱਕ, 2024 ਟੀ20 ਵਰਲਡ ਕੱਪ 'ਚ ਓਪਨਿੰਗ ਕਰਨ ਦੇ 5 ਦਾਅਵੇਦਾਰ, ਜਾਣੋ ਕਿਸ ਨੂੰ ਮਿਲੇਗਾ ਮੌਕਾ

    Rohit Sharma: 2024 ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਗਲੇ ਸਾਲ ਹੋਣ ਵਾਲੇ ਇਸ ਵਿਸ਼ਵ ਕੱਪ ਵਿੱਚ ਭਾਰਤ ਲਈ ਕੌਣ ਓਪਨਿੰਗ ਕਰੇਗਾ? ਇਸ ਦੌੜ ਵਿਚ ਇਕ-ਦੋ ਨਹੀਂ ਸਗੋਂ ਪੰਜ ਖਿਡਾਰੀਆਂ ਦੇ ਨਾਂ ਸ਼ਾਮਲ ਹਨ। Read More

  8. Chess: ਪ੍ਰਾਗਨਾਨੰਦਾ ਅਤੇ ਵੈਸ਼ਾਲੀ ਦੀ ਜੋੜੀ ਨੇ ਰਚਿਆ ਇਤਿਹਾਸ, ਸ਼ਤਰੰਜ ਵਿੱਚ ਅਜਿਹਾ ਕਰਨ ਵਾਲੀ ਪਹਿਲੇ ਭੈਣ-ਭਰਾ ਦੀ ਜੋੜੀ ਨੇ ਕੀਤਾ ਕਮਾਲ

    Vaishali and Praggnanandhaa Pair: ਮਹਿਲਾ ਭਾਰਤੀ ਸ਼ਤਰੰਜ ਸਟਾਰ ਵੈਸ਼ਾਲੀ ਰਮੇਸ਼ਬਾਬੂ ਤੀਜੀ ਗ੍ਰੈਂਡਮਾਸਟਰ ਬਣੀ। ਵੈਸ਼ਾਲੀ ਨੇ ਸ਼ੁੱਕਰਵਾਰ ਨੂੰ ਸਪੇਨ ਵਿੱਚ IV ਏਲ ਲੋਬਰਗੇਟ ਓਪਨ ਵਿੱਚ 2500 FIDE Read More

  9. 40 ਸਾਲ ਦੀ ਉਮਰ ਮਗਰੋਂ ਮਰਦਾਂ ਤੋਂ 4 ਚੀਜ਼ਾਂ ਚਾਹੁੰਦੀਆਂ ਔਰਤਾਂ, ਜਾਣੋ ਇਹ ਸੀਕ੍ਰੇਟ

    Women after 40's: ਪਿਆਰ ਕਦੇ ਵੀ ਉਮਰ ਦਾ ਮੁਹਤਾਜ਼ ਨਹੀਂ ਹੁੰਦਾ, ਬੱਸ ਉਮਰ ਦੇ ਹਿਸਾਬ ਨਾਲ ਲੋਕਾਂ ਦੀਆਂ ਉਮੀਦਾਂ ਥੋੜ੍ਹੀਆਂ ਬਦਲ ਜਾਂਦੀਆਂ ਹਨ।ਭਾਵੇਂ ਉਹ ਮਰਦ ਹੋਵੇ ਜਾਂ ਔਰਤ, ਇਹ ਅਹਿਸਾਸ ਹਰ ਵਿਅਕਤੀ ਲਈ ਆਪਣੇ ਆਪ 'ਚ ਬਹੁਤ ਖ਼ਾਸ ਹੁੰਦਾ ਹੈ Read More

  10. Loan Settlement: ਕੀ ਵਾਕਿਆ ਹੀ ਹੋ ਜਾਂਦਾ ਬੈਂਕਾਂ ਦਾ ਕਰਜ਼ ਮਾਫ! ਕਿਤੇ ਗਲਤਫਹਿਮੀ ਨਾ ਕਰ ਦੇਵੇ ਬਰਬਾਦ

    Loan Settlement: ਵਿੱਤੀ ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਤੋਂ ਪਹਿਲਾਂ ਤੁਹਾਨੂੰ ਘੱਟੋ-ਘੱਟ 100 ਵਾਰ ਸੋਚਣਾ ਚਾਹੀਦਾ ਹੈ ਕਿਉਂਕਿ ਇਹ ਭਵਿੱਖ ਵਿੱਚ ਤੁਹਾਡੇ ਲਈ ਵੱਡੀ ਸਮੱਸਿਆ ਬਣ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget