ਪੜਚੋਲ ਕਰੋ

ABP Sanjha Top 10, 3 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 3 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਵਿਸਕੀ ਜਾਂ ਬੀਅਰ ਸਰਕਾਰ ਕਿਸ ਤੋਂ ਕਰਦੀ ਹੈ ਵੱਧ ਕਮਾਈ ? ਇੱਥੇ ਅੰਕੜੇ ਜਾਣੋ

    ਬੀਅਰ ਦੀ ਵਿਕਰੀ 2022 ਦੇ ਮੁਕਾਬਲੇ ਕਾਫੀ ਘੱਟ ਗਈ ਹੈ। ਸਾਲ 2023 ਮਈ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬੀਅਰ ਦੀ ਵਿਕਰੀ ਵਿੱਚ 52 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। Read More

  2. ABP Sanjha Top 10, 3 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Threat To Indian Diplomat In Canada: ਖਾਲਿਸਤਾਨੀਆਂ ਵੱਲੋਂ ਕੈਨੇਡਾ 'ਚ ਭਾਰਤੀ ਅਧਿਕਾਰੀਆਂ ਨੂੰ ਧਮਕੀ, ਭਾਰਤ ਸਰਕਾਰ ਹੋਈ ਅਲਰਟ

    'ਹਿੰਦੁਸਤਾਨ ਟਾਈਮਜ਼' ਦੀ ਰਿਪੋਰਟ 'aਚ ਪੋਸਟਰਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਖਾਲਿਸਤਾਨ ਸਮਰਥਕਾਂ ਨੇ 8 ਜੁਲਾਈ ਨੂੰ ਕੈਨੇਡਾ 'ਚ ਖਾਲਿਸਤਾਨ ਫਰੀਡਮ ਰੈਲੀ ਕਰਨ ਦੀ ਯੋਜਨਾ ਬਣਾਈ ਹੈ। ਇਸ ਰੈਲੀ ਦਾ ਸੱਦਾ ਖਾਲਿਸਤਾਨ... Read More

  4. ਖਾਲਿਸਤਾਨ ਦੇ ਧਮਕੀ ਭਰੇ ਪੋਸਟਰ 'ਤੇ ਜੈਸ਼ੰਕਰ ਦੀ ਚੇਤਾਵਨੀ, ਕਿਹਾ- ਕਿਸੇ ਨੇ ਪਨਾਹ ਦਿੱਤੀ ਤਾਂ ਰਿਸ਼ਤੇ ਹੋਣਗੇ ਪ੍ਰਭਾਵਿਤ

    ਪੋਸਟਰ 'ਚ ਸ਼ਾਮਲ ਭਾਰਤੀ ਡਿਪਲੋਮੈਟਾਂ ਦੇ ਨਾਂ 'ਤੇ ਵਿਦੇਸ਼ ਮੰਤਰੀ ਡਾਕਟਰ ਐੱਸ ਜੈਸ਼ੰਕਰ ਨੇ ਕਿਹਾ ਕਿ ਅਸੀਂ ਆਪਣੇ ਸਹਿਯੋਗੀ ਦੇਸ਼ਾਂ ਜਿਵੇਂ ਕੈਨੇਡਾ, ਅਮਰੀਕਾ, ਬ੍ਰਿਟੇਨ ਅਤੇ ਆਸਟ੍ਰੇਲੀਆ ਨੂੰ ਖਾਲਿਸਤਾਨੀਆਂ ਨੂੰ ਪਨਾਹ ਨਾ ਦੇਣ ਦੀ ਅਪੀਲ ਕੀਤੀ ਹੈ। Read More

  5. ਸਿੰਮੀ ਚਾਹਲ-ਹਰੀਸ਼ ਵਰਮਾ ਦੀ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਦਾ ਪਹਿਲਾ ਗਾਣਾ ਗੁਰਨਾਮ ਭੁੱਲਰ ਦੀ ਆਵਾਜ਼ 'ਚ ਰਿਲੀਜ਼

    ਫਿਲਮ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਦਾ ਪਹਿਲਾ ਗਾਣਾ ਰਿਲੀਜ਼ ਹੋ ਗਿਆ ਹੈ। ਇਹ ਗਾਣਾ ਹੈ 'ਗੇੜਾ'। ਇਸ ਗਾਣੇ ਨੂੰ ਗੁਰਨਾਮ ਭੁੱਲਰ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗਾਣੇ 'ਚ ਹਰੀਸ਼ ਵਰਮਾ ਤੇ ਸਿੰਮੀ ਚਾਹਲ ਡਾਂਸ ਕਰਦੇ ਨਜ਼ਰ ਆ ਰਹੇ ਹਨ Read More

  6. Harbhajan Mann: ਰਸੋਈ ਕੰਮ ਕਰਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਵੀਡੀਓ ਦੇਖ ਫੈਨਜ਼ ਬੋਲੇ- 'ਅਸਲੀ ਜੈਂਟਲਮੈਨ'

    Harbhajan Mann Video: ਹਰਭਜਨ ਮਾਨ ਜਿੰਨੇ ਵਧੀਆ ਗਾਇਕ ਹਨ, ਉਨ੍ਹਾਂ ਹੀ ਉਹ ਵਧੀਆ ਇਨਸਾਨ ਵੀ ਹਨ। ਹਰਭਜਨ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਹਰਭਜਨ ਮਾਨ ਰਸੋਈ 'ਚ ਕੰਮ ਕਰਦੇ ਨਜ਼ਰ ਆ ਰਹੇ ਹਨ। Read More

  7. ਭੱਜੀ ਨੂੰ ਮਾਰਨ ਹੋਟਲ ਦੇ ਕਮਰੇ ਤੱਕ ਪਹੁੰਚ ਗਏ ਸੀ ਸ਼ੋਏਬ ਅਖਤਰ, ਛੋਟੀ ਜਿਹੀ ਗੱਲ ਦਾ ਇੰਜ ਬਣਿਆ ਸੀ ਵਿਵਾਦ

    Harbhajan Singh Birthday: ਭਾਰਤੀ ਆਫ ਸਪਿਨਰ ਹਰਭਜਨ ਸਿੰਘ ਦਾ ਅੱਜ ਯਾਨਿ 3 ਜੁਲਾਈ ਨੂੰ ਜਨਮਦਿਨ ਹੈ। ਅੱਜ ਅਸੀਂ ਤੁਹਾਨੂੰ ਭੱਜੀ ਦੇ ਜਨਮਦਿਨ 'ਤੇ ਇੱਕ ਕਿੱਸਾ ਦੱਸਣ ਜਾ ਰਹੇ ਹਾਂ। Read More

  8. Yuzvendra Chahal: ਦੱਖਣੀ ਅਫਰੀਕਾ ਦੀ ਸ਼ਤਰੰਜ ਦੀ ਖਿਡਾਰਨ ਨੂੰ ਮਿਲੇ ਯੁਜਵੇਂਦਰ ਚਾਹਲ, ਸੋਸ਼ਲ ਮੀਡੀਆ 'ਤੇ ਤਸਵੀਰ ਵਾਇਰਲ

    Yuzvendra Chahal Viral Photo: ਦੱਖਣੀ ਅਫਰੀਕਾ ਦੇ ਚੈੱਸ ਪਲੇਅਰ ਜੇਸ ਫਰਵਰੀ ਨੇ ਸੋਸ਼ਲ ਮੀਡੀਆ 'ਤੇ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਯੁਜਵੇਂਦਰ ਚਾਹਲ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ.. Read More

  9. ਜੇ ਤੁਸੀਂ ਵੀ Black ਜਾਂ Lemon Tea ਜ਼ਿਆਦਾ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ ਕਿਡਨੀ 'ਚ ਪਥਰੀ

    ਜੇ ਕੋਈ ਵਿਅਕਤੀ ਰੋਜ਼ਾਨਾ 5-8 ਕੱਪ ਚਾਹ ਪੀਂਦਾ ਹੈ ਤਾਂ ਉਸ ਨੂੰ ਪੇਟ ਨਾਲ ਸਬੰਧਤ ਬਿਮਾਰੀਆਂ ਅਤੇ ਹੋਰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। Read More

  10. CMIE Employment Data: ਪੇਂਡੂ ਖੇਤਰਾਂ 'ਚ ਬੇਰੁਜਗਾਰੀ ਦਾ ਕਹਿਰ, CMIE ਵੱਲੋਂ ਖੁਲਾਸਾ, ਜੂਨ 'ਚ 8.45 ਫੀਸਦੀ 'ਤੇ ਪਹੁੰਚੀ ਬੇਰੁਜਗਾਰੀ

    CMIE ਦੇ ਅੰਕੜਿਆਂ ਮੁਤਾਬਕ ਸਾਲ 2023 'ਚ ਇਹ ਤੀਜਾ ਮਹੀਨਾ ਹੈ ਜਦੋਂ ਬੇਰੁਜ਼ਗਾਰੀ ਦੀ ਦਰ 8 ਫੀਸਦੀ ਤੋਂ ਜ਼ਿਆਦਾ ਰਹੀ ਹੈ। ਖੋਜ ਫਰਮ ਦਾ ਮੰਨਣਾ ਹੈ ਕਿ ਦਿਹਾਤੀ ਖੇਤਰਾਂ ਵਿੱਚ ਹਮੇਸ਼ਾ ਹੀ ਜੂਨ ਦੇ ਮਹੀਨੇ ਵਿੱਚ ਰੁਜ਼ਗਾਰ ਦੇ ਮੌਕਿਆਂ ਵਿੱਚ ਕਮੀ ਦੇਖਣ.. Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget