1. ABP Sanjha Top 10, 3 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Gujarat Assembly Election: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ

    Gujarat Election 2022: ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਹੈ। Read More

  4. Imran Khan Injured: ਗੋਲ਼ੀ ਲੱਗਣ ਤੋਂ ਬਾਅਦ ਇਮਰਾਨ ਖ਼ਾਨ ਨੂੰ ਲਾਹੌਰ ਦੇ ਸ਼ੌਕਤ ਖਾਨਮ ਹਸਪਤਾਲ ਕਰਵਾਇਆ ਗਿਆ ਭਰਤੀ

    ਦੱਸਿਆ ਜਾ ਰਿਹਾ ਹੈ ਕਿ ਖ਼ਾਨ ਦੀਆਂ ਦੋਵੇਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਇਮਰਾਨ ਨੂੰ ਲਾਹੌਰ ਦੇ ਸ਼ੌਕਤ ਖਾਨਮ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਚਾਰ ਮੈਂਬਰੀ ਟੀਮ ਬਣਾਈ ਗਈ ਹੈ। ਡਾਕਟਰ ਫੈਜ਼ਲ ਟੀਮ ਦੇ ਮੁਖੀ ਹੋਣਗੇ। Read More

  5. Shahrukh Khan: ਬੁਰਜ ਖਲੀਫ਼ਾ ਤੇ ਫ਼ਿਰ ਨਜ਼ਰ ਆਈ ਸ਼ਾਹਰੁਖ ਖਾਨ ਦੀ ਤਸਵੀਰ, ਕਿੰਗ ਖਾਨ ਨੂੰ ਇੰਜ ਦਿੱਤੀ ਜਨਮਦਿਨ ਦੀ ਵਧਾਈ

    Shahrukh Khan Burj Khalifa: ਸ਼ਾਹਰੁਖ ਖਾਨ ਦੇ 57ਵੇਂ ਜਨਮਦਿਨ 'ਤੇ ਇਕ ਵਾਰ ਫਿਰ ਸ਼ਾਹਰੁਖ ਖਾਨ ਨੂੰ ਬੁਰਜ ਖਲੀਫਾ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਦਾ ਮਸ਼ਹੂਰ ਗੀਤ 'ਤੁਝੇ ਦੇਖਾ ਤੋਹ' ਵੀ ਚਲਾਇਆ ਗਿਆ। Read More

  6. Pammi Bai: ਪੰਜਾਬੀ ਗਾਇਕ ਪੰਮੀ ਬਾਈ ਨੇ ਕੀਤਾ ਨਵੇਂ ਗਾਣੇ ਦਾ ਐਲਾਨ, ਟੀਜ਼ਰ ਕੀਤਾ ਰਿਲੀਜ਼

    Pammi Bai Announces His New Song: ਪੰਮੀ ਬਾਈ ਨਵੇਂ ਗੀਤ `ਸੋਹਣਾ ਲੱਗਦਾ` `ਚ ਆਪਣੇ ਪੁਰਾਣੇ ਅਵਤਾਰ `ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਗੀਤ ਦਾ ਟੀਜ਼ਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਰਿਲੀਜ਼ ਕੀਤਾ ਹੈ Read More

  7. T20I Rankings: ਪਾਕਿਸਤਾਨੀ ਦਾ ਦਬਦਬਾ ਖ਼ਤਮ, ਸੂਰਿਆਕੁਮਾਰ ਬਣੇ ਨੰਬਰ ਵਨ ਬੱਲੇਬਾਜ਼; ਵਿਰਾਟ ਕੋਹਲੀ ਵੀ ਟਾਪ-10 'ਚ

    ਬੱਲੇਬਾਜ਼ਾਂ ਦੀ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ, ਲੰਬੇ ਸਮੇਂ ਤੋਂ ਪਾਕਿਸਤਾਨੀ ਬੱਲੇਬਾਜ਼ ਨੰਬਰ-1 'ਤੇ ਸਨ। ਕਦੇ ਬਾਬਰ ਆਜ਼ਮ ਤੇ ਕਦੇ ਮੁਹੰਮਦ ਰਿਜ਼ਵਾਨ ਨੇ ਪਹਿਲਾ ਸਥਾਨ ਬਰਕਰਾਰ ਰੱਖਿਆ। Read More

  8. IND vs BAN T20: ਭਾਰਤ ਦੀ ਬੇਹੱਦ ਖ਼ਰਾਬ ਸ਼ੁਰੂਆਤ, ਇੱਕ ਵਾਰ ਫਿਰ ਨਾਕਾਮ ਰਹੇ ਕਪਤਾਨ ਰੋਹਿਤ ਸ਼ਰਮਾ

    ਵਿਰਾਟ ਕੋਹਲੀ 13 ਦੇ ਨਿੱਜੀ ਸਕੋਰ 'ਤੇ ਪਹੁੰਚ ਗਏ ਹਨ, ਉਨ੍ਹਾਂ ਦੇ ਨਾਲ ਮੈਦਾਨ 'ਤੇ ਕੇ ਐੱਲ ਰਾਹੁਲ ਮੌਜੂਦ ਹਨ, ਜੋ ਹੁਣ ਤੱਕ 20 ਗੇਂਦਾਂ 'ਚ 21 ਦੌੜਾਂ ਬਣਾ ਚੁੱਕੇ ਹਨ। Read More

  9. Malaria Fever Prevention : 6 ਮਹੀਨਿਆਂ ਤਕ ਮਲੇਰੀਆ ਤੋਂ ਸੁਰੱਖਿਆ ਦੇਵੇਗੀ ਇਹ ਦਵਾਈ, ਅਫਰੀਕੀ ਦੇਸ਼ ਦਾ ਦਾਅਵਾ

    ਸਰਦੀਆਂ ਦੇ ਮੌਸਮ ਵਿੱਚ ਕਈ ਤਰ੍ਹਾਂ ਦੇ ਬੁਖ਼ਾਰਾਂ ਵਿੱਚ ਮਲੇਰੀਆ ਪ੍ਰਮੁੱਖ ਤੌਰ 'ਤੇ ਸ਼ਾਮਲ ਹੁੰਦਾ ਹੈ। ਹੁਣ ਮਲੇਰੀਆ ਬੁਖਾਰ (Malaria Fever) ਨੂੰ ਸਿਰਫ ਬਰਸਾਤ ਦੇ ਦਿਨਾਂ ਵਿੱਚ ਫੈਲਣ ਵਾਲਾ ਬੁਖਾਰ ਨਹੀਂ ਮੰਨਿਆ ਜਾ ਸਕਦਾ ਹੈ। ਵੈਸੇ ਤਾਂ Read More

  10. Purchasing Power Parity: ਟਵਿੱਟਰ ਬਲੂ ਟਿਕ ਭਾਰਤ 'ਚ ਪਵੇਗਾ ਕਿੰਨਾ ਮਹਿੰਗਾ? ਜਾਣੋ ਐਲੋਨ ਮਸਕ ਦਾ ਪੂਰਾ Mathematics

    Purchasing Power Parity ਨੂੰ ਅਡਜਸਟ ਕਰਨ ਤੋਂ ਬਾਅਦ, ਕਿਸੇ ਦੇਸ਼ ਦੀ ਸਥਾਨਕ ਮੁਦਰਾ ਦੀ ਕੀਮਤ ਅੰਤਰਰਾਸ਼ਟਰੀ ਡਾਲਰ ਐਕਸਚੇਂਜ ਦਰ ਦੇ ਬਰਾਬਰ ਨਹੀਂ ਹੈ। Read More