ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 3 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 3 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂੂ ਨਾਲ ਮੀਟਿੰਗ ਕੀਤੀ। ਇਸ ਮੌਕੇ ਰਾਘਵ ਚੱਢਾ ਨੇ ਰਾਸ਼ਟਰਪਤੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ ਭੇਟ ਕੀਤਾ। Read More
ਪਾਕਿਸਤਾਨ 'ਚ ਤਬਾਹੀ: ਇਕ ਤਿਹਾਈ ਹਿੱਸਾ ਪਾਣੀ 'ਚ ਡੁੱਬਿਆ, 1200 ਤੋਂ ਜ਼ਿਆਦਾ ਲੋਕਾਂ ਦੀ ਮੌਤ, 3 ਕਰੋੜ ਲੋਕ ਪ੍ਰਭਾਵਿਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ 30 ਅਗਸਤ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਦੇਸ਼ ਦੇ ਲੋਕ ਅਨਾਜ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਨਾਲ ਹੀ ਟਮਾਟਰ ਅਤੇ ਪਿਆਜ਼ ਵਰਗੀਆਂ ਸਬਜ਼ੀਆਂ ਦੀ ਕੀਮਤ ਅਸਾਮ ਨੂੰ ਛੂਹ ਰਹੀ ਹੈ। Read More
Shehnaaz Gill: ਸ਼ਹਿਨਾਜ਼ ਗਿੱਲ ਨੂੰ ਪੜ੍ਹਾਈ `ਚ ਨਹੀਂ ਸੀ ਕੋਈ ਦਿਲਚਸਪੀ, ਕਾਲਜ `ਚ ਕਲਾਸਾਂ ਕਰਦੀ ਸੀ ਬੰਕ
Shehnaaz Gill Facts: ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹੈ। ਸ਼ਹਿਨਾਜ਼ ਕਮਾਲ ਦੀ ਐਕਟਿੰਗ ਕਰਦੀ ਹੈ ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਉਸਨੇ ਕਿੱਥੋਂ ਤੱਕ ਪੜ੍ਹਾਈ ਕੀਤੀ ਹੈ। Read More
ਦੇਸ਼ ਭਰ ਦੇ ਸਾਰੇ ਸਿਨੇਮਾਘਰਾਂ `ਚ ਇਸ ਦਿਨ 75 ਰੁਪਏ `ਚ ਦੇਖ ਸਕੋਗੇ ਹਰ ਫ਼ਿਲਮ, ਜਾਣੋ ਕਿਵੇਂ
National Cinema Day: ਮਲਟੀਪਲੈਕਸ ਐਸੋਸੀਏਸ਼ਨ ਆਫ ਇੰਡੀਆ (MAI) ਸਮੇਤ ਦੇਸ਼ ਭਰ ਦੇ ਸਿਨੇਮਾਘਰਾਂ ਨੇ 16 ਸਤੰਬਰ ਨੂੰ ਭਾਰਤ ਵਿੱਚ ਰਾਸ਼ਟਰੀ ਸਿਨੇਮਾ ਦਿਵਸ ਮਨਾਉਣ ਅਤੇ 75 ਰੁਪਏ ਵਿੱਚ ਟਿਕਟ ਦੇਣ ਦਾ ਫੈਸਲਾ ਕੀਤਾ ਹੈ। Read More
ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video
Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More
IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ
ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More
Skin Care : ਗਲੋਇੰਗ ਸਕਿਨ ਦਾ ਸੀਕਰੇਟ ਹੁੰਦੀ ਐ ਬੀਅਰ, ਜਾਣੋ ਕਿਵੇਂ ਕਰੀਏ ਇਸ ਦਾ ਇਸਤੇਮਾਲ
ਸਿਹਤਮੰਦ ਸਕਿਨ ਲਈ ਤੁਸੀਂ ਚਿਹਰੇ 'ਤੇ ਬੀਅਰ ਦੀ ਵਰਤੋਂ ਕਰ ਸਕਦੇ ਹੋ। ਬੀਅਰ 'ਚ ਅਜਿਹੇ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। Read More
Air India: ਯਾਤਰੀਆਂ ਦੀ ਸਹੂਲਤ ਲਈ ਏਅਰ ਇੰਡੀਆ ਨੇ ਸ਼ੁਰੂ ਕੀਤੀ ਇਹ ਨਵੀਂ ਸਰਵਿਸ! ਇਹ ਵੱਡੀ ਸਮੱਸਿਆ ਹੋ ਜਾਵੇਗੀਆਂ ਦੂਰ
Air India: ਕੰਪਨੀ ਦੀ ਕੋਸ਼ਿਸ਼ ਹੈ ਕਿ ਕੋਆਰਡੀਨੇਸ਼ਨ ਟੀਮ ਜਾਣਕਾਰੀ ਇਕੱਠੀ ਕਰੇ ਅਤੇ ਫਲਾਈਟ ਲੇਟ ਹੋਣ ਦੀ ਸਥਿਤੀ 'ਚ ਪਹਿਲਾਂ ਤੋਂ ਹੀ ਜਾਣਕਾਰੀ ਪਹੁੰਚਾਵੇ। ਏਅਰ ਇੰਡੀਆ ਆਪਣੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। Read More
ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
03 Sep 2022 09:10 PM (IST)
Check Top 10 ABP Sanjha Evening Headlines, 3 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
03 Sep 2022 09:09 PM (IST)
- - - - - - - - - Advertisement - - - - - - - - -