ਪੜਚੋਲ ਕਰੋ

ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 30 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mann Ki Baat 100th episode: ਪੀਐਮ ਮੋਦੀ ਦਾ ਵੱਡਾ ਦਾਅਵਾ, ‘ਮਨ ਕੀ ਬਾਤ’ ਪ੍ਰੋਗਰਾਮ ਨਾਲ ਜੁੜਿਆ ਹਰ ਵਿਸ਼ਾ ਜਨ ਅੰਦੋਲਨ ਬਣਿਆ

    PM ਮੋਦੀ ਨੇ ਅੱਜ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ ਗਿਆ ਹੈ।  Read More

  4. Ukraine Maa Kali : ਯੂਕਰੇਨ ਦੇ ਰੱਖਿਆ ਮੰਤਰਾਲੇ ਨੇ ਮਾਂ ਕਾਲੀ ਦੀ ਅਪਮਾਨਜਨਕ ਫੋਟੋ ਕੀਤੀ ਟਵੀਟ , ਭਾਰਤ 'ਚ ਹਿੰਦੂਆਂ ਦਾ ਫੁੱਟਿਆ ਗੁੱਸਾ

    Ukraine Maa Kali : ਪਾਕਿਸਤਾਨ ਨੂੰ ਹਥਿਆਰ ਦੇਣ ਵਾਲੇ ਯੂਕਰੇਨ ਨੇ ਹੁਣ ਅਜਿਹਾ ਕਾਰਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਭਾਰਤੀਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਯੂਕਰੇਨ ਦੇ ਰੱਖਿਆ ਮੰਤਰਾਲੇ ਵੱਲੋਂ ਇੱਕ ਤਸਵੀਰ ਟਵੀਟ ਕੀਤੀ Read More

  5. Salman Khan: ਸਲਮਾਨ ਖਾਨ ਬਣਨਾ ਚਾਹੁੰਦੇ ਹਨ ਪਿਤਾ, ਬੋਲੇ- ਇੱਕ ਵਾਰ ਬੱਚੇ ਬਾਰੇ ਸੋਚਿਆ ਸੀ, ਪਰ ਭਾਰਤੀ ਕਾਨੂੰਨ ਇਜਾਜ਼ਤ ਨਹੀਂ ਦਿੰਦਾ

    Salman Khan on Kids: ਇੱਕ ਇੰਟਰਵਿਊ ਦੌਰਾਨ ਸਲਮਾਨ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਿਤਾ ਬਣਨ ਦੀ ਯੋਜਨਾ ਬਣਾ ਰਹੇ ਹਨ ਅਤੇ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਹਨ। ਇਸ ਦੇ ਨਾਲ ਹੀ ਸਲਮਾਨ ਨੇ ਆਪਣੇ ਵਿਆਹ ਬਾਰੇ ਵੀ ਗੱਲ ਕੀਤੀ। Read More

  6. Kaka: ਪੰਜਾਬ ਸਿੰਗਰ ਕਾਕੇ ਨੇ ਪੈੱਗ ਲਾ ਕੇ ਕੀਤਾ ਸੀ 'ਸ਼ੇਪ' ਗਾਣਾ, ਕਾਕੇ ਨੇ ਖੁਦ ਕੀਤਾ ਖੁਲਾਸਾ, ਦੇਖੋ ਇਹ ਵੀਡੀਓ

    Kaka With ABP Sanjha: ਹਾਲ ਹੀ 'ਚ ਕਾਕਾ ਨੇ ਏਬੀਪੀ ਸਾਂਝਾ ਦੇ ਨਾਲ ਖਾਸ ਮੁਲਾਕਾਤ ਕੀਤੀ ਸੀ, ਇਸ ਦੌਰਾਨ ਉਸ ਨੇ ਆਪਣੇ ਦਿਲ ਦੀਆਂ ਸਾਰੀਆਂ ਗੱਲਾਂ ਖੁੱਲ ਕੇ ਕੀਤੀਆਂ।  Read More

  7. ਜਦੋਂ ਵੀਰੇਂਦਰ ਸਹਿਵਾਗ ਨੇ ਆਪਣੇ ਵਿਆਹ ਵੇਲੇ ਲਾਹੌਰ ਤੋਂ ਕੀਤੀ ਸੀ ਸ਼ੌਪਿੰਗ, ਦੁਕਾਨਦਾਰਾਂ ਨੇ ਫਰੀ 'ਚ ਦਿੱਤਾ ਸੀ ਸਾਮਾਨ

    ਇਹ ਗੱਲ ਹੈ ਸਾਲ 2004 ਦੀ, ਜਦੋਂ ਸਹਿਵਾਗ ਇੰਡੀਆ-ਪਾਕਿ ਮੈਚ ਲਈ ਪਾਕਿਸਤਾਨ 'ਚ ਸਨ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀ ਤਰੀਕ ਵੀ ਕਾਫੀ ਨੇੜੇ ਸੀ। ਉਨ੍ਹਾਂ ਨੇ ਆਪਣੀ ਹੋਣ ਵਾਲੀ ਪਤਨੀ ਆਰਤੀ ਲਈ ਲਾਹੌਰ ਤੋਂ ਸ਼ੌਪਿੰਗ ਕਰਨ ਦੀ ਸੋਚੀ । Read More

  8. Priyanka Gandhi: ਪ੍ਰਿਯੰਕਾ ਗਾਂਧੀ ਦੇ ਜੰਤਰ-ਮੰਤਰ ਪਹੁੰਚਣ 'ਤੇ ਭੜਕੀ ਬਬੀਤਾ ਫੋਗਾਟ, ਬੋਲੀ, 'ਖਿਡਾਰੀਆਂ ਦਾ ਮੰਚ ਸਿਆਸਤ ਲਈ ਨਹੀਂ'

    Babita Phogat Wrestlers Protest: ਬ੍ਰਿਜ ਭੂਸ਼ਣ ਸਿੰਘ ਖਿਲਾਫ ਪਹਿਲਵਾਨਾਂ ਦਾ ਵਿਰੋਧ ਅਜੇ ਵੀ ਜਾਰੀ ਹੈ। ਇਸ ਦੌਰਾਨ ਬਬੀਤਾ ਫੋਗਾਟ ਨੇ ਇਸ ਪਲੇਟਫਾਰਮ ਰਾਹੀਂ ਰਾਜਨੀਤੀ ਕਰ ਰਹੇ ਲੋਕਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  9. ਜੇ ਤੁਸੀਂ ਸਵੇਰੇ ਉੱਠਦੇ ਹੀ ਪੀਂਦੇ ਹੋ ਕੌਫੀ, ਤਾਂ ਹੋ ਜਾਓ ਸਾਵਧਾਨ! ਇਸ ਦੇ ਫਾਇਦਿਆਂ ਨਾਲੋਂ ਜ਼ਿਆਦਾ ਹਨ ਨੁਕਸਾਨ

    ਕੌਫੀ ਤੇਜ਼ਾਬੀ ਹੁੰਦੀ ਹੈ। ਇਸ ਵਿਚ ਮੌਜੂਦ ਕੈਫੀਨ ਜੇਕਰ ਖਾਲੀ ਪੇਟ ਇਸ ਦਾ ਸੇਵਨ ਕੀਤਾ ਜਾਵੇ ਤਾਂ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਹਾਰਟਬਰਨ, ਐਸਿਡ ਰੀਫਲਕਸ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। Read More

  10. Petrol Diesel Rates: ਤੇਲ ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਕਈ ਥਾਵਾਂ 'ਤੇ ਬਦਲੀਆਂ ਕੀਮਤਾਂ

    Petrol Diesel Price Today: ਦੇਸ਼ ਵਿੱਚ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget