ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 30 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 30 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Mann Ki Baat 100th episode: ਪੀਐਮ ਮੋਦੀ ਦਾ ਵੱਡਾ ਦਾਅਵਾ, ‘ਮਨ ਕੀ ਬਾਤ’ ਪ੍ਰੋਗਰਾਮ ਨਾਲ ਜੁੜਿਆ ਹਰ ਵਿਸ਼ਾ ਜਨ ਅੰਦੋਲਨ ਬਣਿਆ
PM ਮੋਦੀ ਨੇ ਅੱਜ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ ਗਿਆ ਹੈ। Read More
Ukraine Maa Kali : ਯੂਕਰੇਨ ਦੇ ਰੱਖਿਆ ਮੰਤਰਾਲੇ ਨੇ ਮਾਂ ਕਾਲੀ ਦੀ ਅਪਮਾਨਜਨਕ ਫੋਟੋ ਕੀਤੀ ਟਵੀਟ , ਭਾਰਤ 'ਚ ਹਿੰਦੂਆਂ ਦਾ ਫੁੱਟਿਆ ਗੁੱਸਾ
Ukraine Maa Kali : ਪਾਕਿਸਤਾਨ ਨੂੰ ਹਥਿਆਰ ਦੇਣ ਵਾਲੇ ਯੂਕਰੇਨ ਨੇ ਹੁਣ ਅਜਿਹਾ ਕਾਰਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਭਾਰਤੀਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਯੂਕਰੇਨ ਦੇ ਰੱਖਿਆ ਮੰਤਰਾਲੇ ਵੱਲੋਂ ਇੱਕ ਤਸਵੀਰ ਟਵੀਟ ਕੀਤੀ Read More
Salman Khan: ਸਲਮਾਨ ਖਾਨ ਬਣਨਾ ਚਾਹੁੰਦੇ ਹਨ ਪਿਤਾ, ਬੋਲੇ- ਇੱਕ ਵਾਰ ਬੱਚੇ ਬਾਰੇ ਸੋਚਿਆ ਸੀ, ਪਰ ਭਾਰਤੀ ਕਾਨੂੰਨ ਇਜਾਜ਼ਤ ਨਹੀਂ ਦਿੰਦਾ
Salman Khan on Kids: ਇੱਕ ਇੰਟਰਵਿਊ ਦੌਰਾਨ ਸਲਮਾਨ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਿਤਾ ਬਣਨ ਦੀ ਯੋਜਨਾ ਬਣਾ ਰਹੇ ਹਨ ਅਤੇ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਹਨ। ਇਸ ਦੇ ਨਾਲ ਹੀ ਸਲਮਾਨ ਨੇ ਆਪਣੇ ਵਿਆਹ ਬਾਰੇ ਵੀ ਗੱਲ ਕੀਤੀ। Read More
Kaka: ਪੰਜਾਬ ਸਿੰਗਰ ਕਾਕੇ ਨੇ ਪੈੱਗ ਲਾ ਕੇ ਕੀਤਾ ਸੀ 'ਸ਼ੇਪ' ਗਾਣਾ, ਕਾਕੇ ਨੇ ਖੁਦ ਕੀਤਾ ਖੁਲਾਸਾ, ਦੇਖੋ ਇਹ ਵੀਡੀਓ
Kaka With ABP Sanjha: ਹਾਲ ਹੀ 'ਚ ਕਾਕਾ ਨੇ ਏਬੀਪੀ ਸਾਂਝਾ ਦੇ ਨਾਲ ਖਾਸ ਮੁਲਾਕਾਤ ਕੀਤੀ ਸੀ, ਇਸ ਦੌਰਾਨ ਉਸ ਨੇ ਆਪਣੇ ਦਿਲ ਦੀਆਂ ਸਾਰੀਆਂ ਗੱਲਾਂ ਖੁੱਲ ਕੇ ਕੀਤੀਆਂ। Read More
ਜਦੋਂ ਵੀਰੇਂਦਰ ਸਹਿਵਾਗ ਨੇ ਆਪਣੇ ਵਿਆਹ ਵੇਲੇ ਲਾਹੌਰ ਤੋਂ ਕੀਤੀ ਸੀ ਸ਼ੌਪਿੰਗ, ਦੁਕਾਨਦਾਰਾਂ ਨੇ ਫਰੀ 'ਚ ਦਿੱਤਾ ਸੀ ਸਾਮਾਨ
ਇਹ ਗੱਲ ਹੈ ਸਾਲ 2004 ਦੀ, ਜਦੋਂ ਸਹਿਵਾਗ ਇੰਡੀਆ-ਪਾਕਿ ਮੈਚ ਲਈ ਪਾਕਿਸਤਾਨ 'ਚ ਸਨ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀ ਤਰੀਕ ਵੀ ਕਾਫੀ ਨੇੜੇ ਸੀ। ਉਨ੍ਹਾਂ ਨੇ ਆਪਣੀ ਹੋਣ ਵਾਲੀ ਪਤਨੀ ਆਰਤੀ ਲਈ ਲਾਹੌਰ ਤੋਂ ਸ਼ੌਪਿੰਗ ਕਰਨ ਦੀ ਸੋਚੀ । Read More
Priyanka Gandhi: ਪ੍ਰਿਯੰਕਾ ਗਾਂਧੀ ਦੇ ਜੰਤਰ-ਮੰਤਰ ਪਹੁੰਚਣ 'ਤੇ ਭੜਕੀ ਬਬੀਤਾ ਫੋਗਾਟ, ਬੋਲੀ, 'ਖਿਡਾਰੀਆਂ ਦਾ ਮੰਚ ਸਿਆਸਤ ਲਈ ਨਹੀਂ'
Babita Phogat Wrestlers Protest: ਬ੍ਰਿਜ ਭੂਸ਼ਣ ਸਿੰਘ ਖਿਲਾਫ ਪਹਿਲਵਾਨਾਂ ਦਾ ਵਿਰੋਧ ਅਜੇ ਵੀ ਜਾਰੀ ਹੈ। ਇਸ ਦੌਰਾਨ ਬਬੀਤਾ ਫੋਗਾਟ ਨੇ ਇਸ ਪਲੇਟਫਾਰਮ ਰਾਹੀਂ ਰਾਜਨੀਤੀ ਕਰ ਰਹੇ ਲੋਕਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More
ਜੇ ਤੁਸੀਂ ਸਵੇਰੇ ਉੱਠਦੇ ਹੀ ਪੀਂਦੇ ਹੋ ਕੌਫੀ, ਤਾਂ ਹੋ ਜਾਓ ਸਾਵਧਾਨ! ਇਸ ਦੇ ਫਾਇਦਿਆਂ ਨਾਲੋਂ ਜ਼ਿਆਦਾ ਹਨ ਨੁਕਸਾਨ
ਕੌਫੀ ਤੇਜ਼ਾਬੀ ਹੁੰਦੀ ਹੈ। ਇਸ ਵਿਚ ਮੌਜੂਦ ਕੈਫੀਨ ਜੇਕਰ ਖਾਲੀ ਪੇਟ ਇਸ ਦਾ ਸੇਵਨ ਕੀਤਾ ਜਾਵੇ ਤਾਂ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਹਾਰਟਬਰਨ, ਐਸਿਡ ਰੀਫਲਕਸ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। Read More
Petrol Diesel Rates: ਤੇਲ ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਕਈ ਥਾਵਾਂ 'ਤੇ ਬਦਲੀਆਂ ਕੀਮਤਾਂ
Petrol Diesel Price Today: ਦੇਸ਼ ਵਿੱਚ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। Read More
ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
30 Apr 2023 09:00 PM (IST)
Check Top 10 ABP Sanjha Evening Headlines, 30 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
30 Apr 2023 09:00 PM (IST)
- - - - - - - - - Advertisement - - - - - - - - -