ਪੜਚੋਲ ਕਰੋ

ABP Sanjha Top 10, 30 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 30 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Heeraben Modi Demise: ਮਾਂ ਹੀਰਾਬੇਨ ਦੇ ਸਸਕਾਰ ਤੋਂ ਬਾਅਦ ਪੀਐਮ ਮੋਦੀ ਨੇ ਨਿਰਧਾਰਤ ਪ੍ਰੋਗਰਾਮਾਂ ਵਿੱਚ ਲਿਆ ਹਿੱਸਾ

    ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਵਰਚੁਅਲੀ ਸੰਬੋਧਨ ਕਰਦਿਆਂ ਕਿਹਾ, "ਮੈਂ ਪੱਛਮੀ ਬੰਗਾਲ ਆਉਣਾ ਸੀ ਪਰ ਨਿੱਜੀ ਕਾਰਨਾਂ ਕਰਕੇ ਮੈਂ ਉੱਥੇ ਨਹੀਂ ਆ ਸਕਿਆ। ਮੈਂ ਬੰਗਾਲ ਦੇ ਲੋਕਾਂ ਤੋਂ ਮੁਆਫੀ ਮੰਗਦਾ ਹਾਂ।" Read More

  4. Russia-Ukraine War: ਲਗਾਤਾਰ ਧਮਾਕਿਆਂ ਨਾਲ ਦਹਿਲ ਉੱਠਿਆ ਯੂਕਰੇਨ, ਰੂਸ ਨੇ ਦਾਗੀਆਂ 100 ਤੋਂ ਵੱਧ ਮਿਜ਼ਾਈਲਾਂ 

    Russia Ukraine Crisis: ਰੂਸ ਤੇ ਯੂਕਰੇਨ ਵਿਚਾਲੇ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਯੂਕਰੇਨ ਦੇ ਰਾਸ਼ਟਰਪਤੀ ਦੇ ਇੱਕ ਸਲਾਹਕਾਰ ਅਨੁਸਾਰ, ਅੱਜ (29 ਦਸੰਬਰ) ਇੱਕ ਵਾਰ ਫਿਰ ਰੂਸ ਨੇ ਯੂਕਰੇਨ 'ਤੇ 100 ਤੋਂ ਵੱਧ ਮਿਜ਼ਾਈਲਾਂ ਦਾਗੀਆਂ ਹਨ Read More

  5. 10 ਮਿੰਟ ਦੇ ਗੀਤ ਲਈ 1.5 ਕਰੋੜ! ਮੀਕਾ ਸਿੰਘ ਨੇ ਅਨੰਤ ਅੰਬਾਨੀ-ਰਾਧਿਕਾ ਦੀ ਮੰਗਣੀ ਪਾਰਟੀ ਤੋਂ ਵਸੂਲੀ ਵੱਡੀ ਰਕਮ

    Anant Ambani Engagement: ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਸਗਾਈ ਪਾਰਟੀ ਵਿੱਚ ਫਿਲਮੀ ਸਿਤਾਰਿਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਗਾਇਕ ਮੀਕਾ ਸਿੰਘ ਨੇ ਵੀ ਇਸ ਪਾਰਟੀ ਵਿੱਚ ਪਰਫਾਰਮੈਂਸ ਦਿੱਤੀ। Read More

  6. ਦਿਲਜੀਤ ਦੋਸਾਂਝ ਸਰਗੁਣ ਮਹਿਤਾ ਸਟਾਰਰ 'ਬਾਬੇ ਭੰਗੜਾ ਪਾਉਂਦੇ ਨੇ' ਓਟੀਟੀ ਰਿਲੀਜ਼ ਲਈ ਤਿਆਰ, ਇਸ ਦਿਨ ਜ਼ੀ5 'ਤੇ ਹੋ ਰਹੀ ਰਿਲੀਜ਼

    Babe Bhangra Paunde Ne On Zee 5: 6 ਜਨਵਰੀ 2023 ਨੂੰ ZEE5 'ਤੇ ਵਿਸ਼ੇਸ਼ ਤੌਰ 'ਤੇ ਸਟ੍ਰੀਮਿੰਗ 'ਬਾਬੇ ਭੰਗੜੇ ਪਾਉਂਦੇ ਨੇ' ਦੇਖੋ Read More

  7. Pele Death: ਮਹਾਨ ਫੁੱਟਬਾਲਰ ਪੇਲੇ ਦਾ ਜੱਦੀ ਸ਼ਹਿਰ ਸੈਂਟੋਸ 'ਚ ਕੀਤਾ ਜਾਵੇਗਾ ਅੰਤਿਮ ਸੰਸਕਾਰ, 82 ਸਾਲ ਦੀ ਉਮਰ 'ਚ ਕੈਂਸਰ ਨਾਲ ਹੋਈ ਮੌਤ

    ਕ੍ਰਿਸ਼ਮਈ ਬ੍ਰਾਜ਼ੀਲ ਦੇ ਫੁੱਟਬਾਲਰ ਪੇਲੇ ਦਾ 82 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਬ੍ਰਾਜ਼ੀਲ ਨੂੰ ਤਿੰਨ ਵਿਸ਼ਵ ਕੱਪ ਜਿੱਤਣ ਵਾਲੇ ਪੇਲੇ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਸ਼ਹਿਰ ਸੈਂਟੋਸ ਵਿੱਚ ਕੀਤਾ ਜਾਵੇਗਾ। Read More

  8. Pele Demise: 16 ਸਾਲ ਦੀ ਉਮਰ 'ਚ ਬ੍ਰਾਜ਼ੀਲ ਲਈ Pele ਨੇ ਕੀਤਾ ਸੀ ਡੈਬਿਊ, ਅਜਿਹਾ ਰਿਹਾ ਇਸ ਮਹਾਨ ਫੁੱਟਬਾਲਰ ਦਾ ਸ਼ਾਨਦਾਰ ਕਰੀਅਰ

    ਪੇਲੇ ਨੇ ਬਹੁਤ ਛੋਟੀ ਉਮਰ ਵਿੱਚ ਫੁੱਟਬਾਲ ਦੀ ਦੁਨੀਆ 'ਤੇ ਦਬਦਬਾ ਬਣਾ ਲਿਆ ਸੀ। ਉਸਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। Read More

  9. Lohri 2023 : ਕਦੋਂ ਹੈ ਲੋਹੜੀ ਦਾ ਤਿਉਹਾਰ ? ਜਾਣੋ ਇਸ ਤਿਉਹਾਰ ਦਾ ਮਹੱਤਵ ਅਤੇ ਸ਼ੁਭ ਸਮਾਂ 

    ਲੋਹੜੀ, ਸਿੱਖਾਂ ਅਤੇ ਪੰਜਾਬੀਆਂ ਦਾ ਮੁੱਖ ਤਿਉਹਾਰ, ਹਰ ਸਾਲ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਭਾਵੇਂ ਇਹ ਤਿਉਹਾਰ ਪੂਰੇ ਦੇਸ਼ ਵਿੱਚ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਪਰ ਉੱਤਰੀ ਭਾਰਤ ਦੇ ਕਈ ਰਾਜਾਂ ਦਿੱ Read More

  10. Pulses Price Hike: ਰੋਟੀ ਤੋਂ ਬਾਅਦ ਹੁਣ ਦਾਲ ਵੀ ਮਹਿੰਗੀ! ਅਰਹਰ ਤੇ ਉੜਦ ਦੀ ਦਾਲ ਦੀਆਂ ਕੀਮਤਾਂ 'ਚ ਛੇ ਮਹੀਨਿਆਂ 'ਚ 10 ਫੀਸਦੀ ਦਾ ਹੋਇਆ ਵਾਧਾ

    Pulses Prices Update: ਦਾਲਾਂ ਦੇ ਭਾਅ ਫਿਰ ਵਧੇ ਹਨ, ਇਹ ਸਰਕਾਰੀ ਅੰਕੜੇ ਖੁਦ ਦੱਸ ਰਹੇ ਹਨ। ਉੜਦ ਅਤੇ ਤੁਆਰ ਦਾਲ ਦੀਆਂ ਕੀਮਤਾਂ 'ਚ ਛੇ ਮਹੀਨਿਆਂ ਵਿੱਚ 10 ਫੀਸਦੀ ਦਾ ਵਾਧਾ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget