ਪੜਚੋਲ ਕਰੋ

ABP Sanjha Top 10, 30 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 30 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮੈਡਲ ਵਾਪਿਸ ਕਰਨ PMO ਜਾ ਰਹੀ ਵਿਨੇਸ਼ ਫੋਗਾਟ ਨੂੰ ਪੁਲਿਸ ਨੇ ਰੋਕਿਆ ਤਾਂ ਉੱਥੇ ਹੀ ਛੱਡ ਦਿੱਤਾ ਅਰਜੁਨ ਐਵਾਰਡ

    ਜਦੋਂ ਵਿਨੇਸ਼ ਫੋਗਾਟ ਪੁਰਸਕਾਰ ਵਾਪਸ ਕਰਨ ਲਈ ਪੀਐਮਓ ਜਾ ਰਹੀ ਸੀ ਤਾਂ ਪੁਲਿਸ ਨੇ ਉਸ ਨੂੰ ਰੋਕ ਲਿਆ। ਇਸ ਤੋਂ ਬਾਅਦ ਉਸ ਨੇ ਆਪਣਾ ਐਵਾਰਡ ਰਾਹ 'ਤੇ ਛੱਡ ਦਿੱਤਾ। ਫੋਗਾਟ ਨੇ ਤਿੰਨ ਦਿਨ ਪਹਿਲਾਂ ਪੁਰਸਕਾਰ ਵਾਪਸ ਦੇਣ ਦਾ ਐਲਾਨ ਕੀਤਾ ਸੀ। Read More

  4. Pakistan Election: ਇਮਰਾਨ ਖ਼ਾਨ ਦੇ ਚੋਣਾਂ ਲੜਨ ‘ਤੇ ਲੱਗਿਆ ਗ੍ਰਹਿਣ! ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਨਾਮਜ਼ਦਗੀ ਕੀਤੀ ਰੱਦ

    Imran Khan Nomination: ਇਮਰਾਨ ਖਾਨ ਨੂੰ ਚੋਣਾਂ ਲਈ ਅਯੋਗ ਕਰਾਰ ਦਿੱਤਾ ਗਿਆ ਹੈ, ਫਿਰ ਵੀ ਉਨ੍ਹਾਂ ਨੇ ਦੋ ਥਾਵਾਂ ਤੋਂ ਉਮੀਦਵਾਰੀ ਲਈ ਨਾਮਜ਼ਦਗੀ ਦਾਖਲ ਕੀਤੀ ਸੀ। ਚੋਣ ਕਮਿਸ਼ਨ ਨੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਸੀ। Read More

  5. Sunny Deol: ਸੰਨੀ ਦਿਓਲ ਨੂੰ ਪਸੰਦ ਨਹੀਂ ਆਈ ਸੀ 'ਐਨੀਮਲ'? ਫਿਲਮ ਖਤਮ ਹੋਣ ਤੋਂ ਪਹਿਲਾਂ ਹੀ ਥੀਏਟਰ ਤੋਂ ਬਾਹਰ ਨਿਕਲ ਗਏ ਸੀ ਐਕਟਰ, ਇਹ ਸੀ ਵਜ੍ਹਾ

    Animal: ਬੌਬੀ ਦਿਓਲ ਨੇ 'ਐਨੀਮਲ' 'ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਕਾਫੀ ਤਾਰੀਫਾਂ ਜਿੱਤੀਆਂ। ਹੁਣ ਸੰਨੀ ਦਿਓਲ ਨੇ ਫਿਲਮ ਨੂੰ ਲੈ ਕੇ ਖੁਲਾਸਾ ਕੀਤਾ ਹੈ, ਜਿੱਥੇ ਉਨ੍ਹਾਂ ਨੇ ਦੱਸਿਆ ਕਿ ਕਲਾਈਮੈਕਸ ਦੌਰਾਨ ਉਹ ਸੀਟ ਤੋਂ ਉੱਠ ਕੇ ਬਾਹਰ ਚਲੇ ਗਏ ਸਨ। Read More

  6. Kili Paul: ਕਿਲੀ ਪੌਲ ਨੇ ਦਿਵਾਈ ਸੁਰਜੀਤ ਬਿੰਦਰੱਖੀਆ ਦੀ ਯਾਦ, ਇਸ ਸੁਪਰਹਿੱਟ ਗਾਣੇ 'ਤੇ ਪਾਇਆ ਭੰਗੜਾ, ਵੀਡੀਓ ਵਾਇਰਲ

    Surjit Bindrakhia: ਕਿਲੀ ਪੌਲ ਨੇ ਆਪਣੀ ਭੈਣ ਨੀਮਾ ਦੇ ਨਾਲ ਲੈਜੇਂਡਰੀ ਪੰਜਾਬੀ ਗਾਇਕ ਮਰਹੂਮ ਸੁਰਜੀਤ ਬਿੰਦਰੱਖੀਆ ਦੇ ਗਾਣੇ 'ਤੇ ਰੀਲ ਬਣਾਈ ਹੈ, ਜਿਸ ਨੂੰ ਦੇਖ ਕੇ ਲੋਕਾਂ ਨੂੰ ਬਿੰਦਰੱਖੀਆ ਦੀ ਯਾਦ ਆ ਰਹੀ ਹੈ। Read More

  7. Virat Kohli: 'ਵਿਰਾਟ ਕੋਹਲੀ ਹੋਣੇ ਚਾਹੀਦੇ ਟੈਸਟ ਟੀਮ ਦੇ ਕੈਪਟਨ', ਇਸ ਸਾਬਕਾ ਕ੍ਰਿਕੇਟਰ ਨੇ ਕਹੀ ਇਹ ਗੱਲ, ਰੋਹਿਤ ਸ਼ਰਮਾ 'ਤੇ ਚੁੱਕੇ ਸਵਾਲ

    Indian Test Team : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ ਖਿਡਾਰੀ ਐਸ ਬਦਰੀਨਾਥ ਨੇ ਕਿਹਾ ਕਿ ਵਿਰਾਟ ਕੋਹਲੀ ਨੂੰ ਟੈਸਟ ਵਿੱਚ ਭਾਰਤ ਦੀ ਕਮਾਨ ਸੰਭਾਲਣੀ ਚਾਹੀਦੀ ਹੈ। Read More

  8. Rishabh Pant: ਰਿਸ਼ਭ ਪੰਤ ਨਾਲ ਠੱਗੀ ਕਰਨ ਵਾਲਾ ਸਾਬਕਾ ਕ੍ਰਿਕੇਟਰ ਗ੍ਰਿਫਤਾਰ, ਪੁਲਿਸ ਨੇ ਏਅਰਪੋਰਟ ਤੋਂ ਦੋਸ਼ੀ ਨੂੰ ਕੀਤਾ ਕਾਬੂ

    Mrinank Singh Arrest: ਹਰਿਆਣਾ ਦੇ ਸਾਬਕਾ ਕ੍ਰਿਕਟਰ ਮ੍ਰਿਨਾੰਕ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਰਿਸ਼ਭ ਪੰਤ ਨਾਲ 1.6 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। Read More

  9. Sleep mistakes: ਕੀ ਪੇਟ ਦੇ ਭਾਰ ਸੌਣਾ ਪਸੰਦ ਕਰਦੇ ਹੋ? ਸੌਣ ਨਾਲ ਜੁੜੀਆਂ ਇਹ 3 ਗਲਤੀਆਂ ਹੋ ਸਕਦੀਆਂ ਜਾਨਲੇਵਾ

    Sleeping Position: ਸਿਹਤਮੰਦ ਰਹਿਣ ਲਈ ਚੰਗੀ ਨੀਂਦ ਜ਼ਰੂਰੀ ਹੈ। ਪਰ, ਜੇਕਰ ਤੁਸੀਂ ਚੰਗੀ ਤਰ੍ਹਾਂ ਨਹੀਂ ਸੌਂਦੇ ਹੋ ਤਾਂ ਇਹ ਸਰੀਰ ਨੂੰ ਕਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਜਾਣੋ ਕਿ ਸੌਣ ਦੀ ਸਹੀ ਸਥਿਤੀ ਕੀ ਹੈ? Read More

  10. Ayodhya ਦੇ ਨਾਲ-ਨਾਲ ਪੰਜਾਬ ਨੂੰ ਵੀ ਹੋਇਆ ਨਵੀਆਂ ਚੱਲੀਆਂ ਟਰੇਨਾਂ ਦਾ ਲਾਭ, ਜਲੰਧਰ ਤੇ ਲੁਧਿਆਣਾ ਸਣੇ ਇਨ੍ਹਾਂ ਜ਼ਿਲ੍ਹਿਆਂ ਦੇ ਸਟੇਸ਼ਨਾਂ 'ਤੇ ਰੁਕੇਗੀ ਟਰੇਨ

    ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਟਰੇਨ ਨੰਬਰ 20488 ਅੰਮ੍ਰਿਤਸਰ ਸਟੇਸ਼ਨ ਤੋਂ ਸਵੇਰੇ 8:20 'ਤੇ ਰਵਾਨਾ ਹੋਵੇਗੀ ਤੇ 5 ਘੰਟੇ 30 ਮਿੰਟ 'ਚ ਦੁਪਹਿਰ 1:50 'ਤੇ ਦਿੱਲੀ ਜੰਕਸ਼ਨ ਪਹੁੰਚੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲJagjit Singh Dhallewal|ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget