ਪੜਚੋਲ ਕਰੋ

ABP Sanjha Top 10, 30 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 30 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chandigarh Mayor Election Result: ਕੇਜਰੀਵਾਲ ਨੇ BJP 'ਤੇ ਸਾਧਿਆ ਨਿਸ਼ਾਨਾ, 'ਇਹ ਇੰਨਾ ਡਿੱਗ ਸਕਦੇ ਹਨ ਤਾਂ...'

    Chandigarh Mayor Election: ਚੰਡੀਗੜ੍ਹ ਮੇਅਰ ਚੋਣ ਵਿੱਚ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। 'ਆਪ' ਨੇ ਚੋਣ ਨਤੀਜਿਆਂ ਨੂੰ ਲੈ ਕੇ ਧਾਂਦਲੀ ਕਰਨ ਦੇ ਦੋਸ਼ ਲਾਏ ਹਨ। ਸੀਐਮ ਅਰਵਿੰਦ ਕੇਜਰੀਵਾਲ ਨੇ ਵੀ ਬਿਨਾਂ ਨਾਮ ਲਏ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। Read More

  4. Israel Hamas War: ਵੇਸਟ ਬੈਂਕ ਹਸਪਤਾਲ ‘ਚ ਡਾਕਟਰਾਂ ਦੇ ਭੇਸ 'ਚ ਦਾਖ਼ਲ ਹੋਏ ਇਜ਼ਰਾਈਲੀ ਫੌਜੀ, 3 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ

    Israel Hamas War Update: ਇਜ਼ਰਾਈਲੀ ਸੈਨਿਕ ਮੈਡੀਕਲ ਸਟਾਫ਼ ਅਤੇ ਨਾਗਰਿਕਾਂ ਦੇ ਭੇਸ ਵਿੱਚ ਹਸਪਤਾਲ ਵਿੱਚ ਦਾਖਲ ਹੋਏ। ਇਸ ਮਾਮਲੇ 'ਤੇ ਹਮਾਸ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। Read More

  5. Grammy 2024: ਕਦੋਂ ਤੇ ਕਿੱਥੇ ਦੇਖ ਸਕਦੇ ਹੋ ਗਰੈਮੀ ਐਵਾਰਡ 2024? ਜਾਣੋ ਦਿਨ, ਤਰੀਕ ਤੇ ਟਾਈਮ ਸਣੇ ਹਰ ਛੋਟੀ-ਵੱਡੀ ਡੀਟੇਲ

    Grammy 2024 Live Streaming: ਗ੍ਰੈਮੀ ਅਵਾਰਡਸ 2024 ਲਾਸ ਏਂਜਲਸ 'ਚ 5 ਫਰਵਰੀ ਨੂੰ ਆਯੋਜਿਤ ਕੀਤੇ ਜਾਣਗੇ। ਇਸ 'ਚ ਸੰਗੀਤ ਜਗਤ ਦੇ ਬਿਹਤਰੀਨ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਤੁਸੀਂ ਇਸ ਨੂੰ ਘਰ ਬੈਠੇ ਵੀ ਮੁਫਤ ਵਿਚ ਦੇਖ ਸਕਦੇ ਹੋ। Read More

  6. Imran Abbas: ਇਮਰਾਨ ਅੱਬਾਸ ਦੀ ਦਸਤਾਰ ਲੁੱਕ ਵਾਇਰਲ, ਪਾਕਿ ਐਕਟਰ ਨੇ ਪੰਜਾਬੀਆਂ ਦੀ ਕੀਤੀ ਤਾਰੀਫ, ਕਿਹਾ- 'ਮੈਂ ਨਫਰਤ ਖਤਮ ਕਰਨ ਵੱਲ ਇੱਕ ਕਦਮ ਵਧਾ ਰਿਹਾਂ...'

    Imran Abbas Pics: ਤਸਵੀਰ 'ਚ ਇਮਰਾਨ ਅੱਬਾਸ ਸਿਰ 'ਤੇ ਪੱਗ ਬੰਨ੍ਹੇ ਨਜ਼ਰ ਆ ਰਿਹਾ ਹੈ। ਉਸ ਦੀ ਇਹ ਤਸਵੀਰ ਲਗਾਤਾਰ ਚਰਚਾ ;ਚ ਬਣੀ ਹੋਈ ਹੈ। ਤਸਵੀਰ ਨੇ ਸਿੱਖਾਂ ਦਾ ਦਿਲ ਜਿੱਤ ਲਿਆ ਹੈ। ਤਸਵੀਰ ਤੋਂ ਵੀ ਜ਼ਿਆਦਾ ਉਸ ਦੀ ਕੈਪਸ਼ਨ ਮਨ ਨੂੰ ਮੋਹ ਰਹੀ ਹੈ। Read More

  7. Jay Shah: ICC ਚੇਅਰਮੈਨ ਦੀ ਕੁਰਸੀ 'ਤੇ ਜੈ ਸ਼ਾਹ ਦੀ ਨਜ਼ਰ, ਏਸ਼ੀਅਨ ਕ੍ਰਿਕੇਟ ਕੌਂਸਲ ਦੇ ਪ੍ਰਧਾਨ ਅਹੁਦੇ ਤੋਂ ਦੇ ਸਕਦੇ ਹਨ ਅਸਤੀਫਾ

    ICC Chairman: ਜੈ ਸ਼ਾਹ ਆਈਸੀਸੀ ਚੇਅਰਮੈਨ ਬਣਨ ਲਈ ਨਵੰਬਰ ਵਿੱਚ ਹੋਣ ਵਾਲੀਆਂ ਚੋਣਾਂ ਲੜ ਸਕਦੇ ਹਨ। ਇਸ ਦੇ ਲਈ ਉਹ ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਵੀ ਛੱਡ ਸਕਦੇ ਹਨ। Read More

  8. IND vs ENG: ਆਖਰੀ ਤਿੰਨ ਟੈਸਟਾਂ 'ਚ ਵੀ ਕੋਹਲੀ ਤੇ ਸ਼ਮੀ ਦੀ ਨਹੀਂ ਹੋਵੇਗੀ ਵਾਪਸੀ? ਹੋਣ ਵਾਲਾ ਹੈ ਨਵੀਂ ਟੀਮ ਦਾ ਐਲਾਨ?

    IND vs ENG Test: ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਆਖਰੀ ਤਿੰਨ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਹੋਣਾ ਬਾਕੀ ਹੈ। Read More

  9. Health Tips: ਚਾਹ ਪ੍ਰਤੀ ਪਿਆਰ ਕਰ ਸਕਦਾ ਤੁਹਾਨੂੰ ਬਿਮਾਰ, ਜਾਣੋ ਇਸਦੇ ਨੁਕਸਾਨ

    Tea Side Effects: ਬਹੁਤ ਜ਼ਿਆਦਾ ਚਾਹ ਪੀਣ ਨਾਲ ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ, ਕਿਉਂਕਿ ਇਸ ਵਿਚ ਟੈਨਿਨ ਹੁੰਦਾ ਹੈ ਜੋ ਆਇਰਨ ਨੂੰ ਸੋਖਣ ਤੋਂ ਰੋਕਦਾ ਹੈ, ਆਇਰਨ ਯਾਨੀ ਖੂਨ ਦੀ ਕਮੀ ਨਾਲ ਸਰੀਰ ਵਿਚ ਕਮਜ਼ੋਰੀ... Read More

  10. Budget 2024: ਰੇਲਵੇ ਨੇ ਖਰਚਿਆਂ 'ਚ ਬਣਾਇਆ ਰਿਕਾਰਡ, 9 ਮਹੀਨਿਆਂ 'ਚ ਬਜਟ ਦਾ 75 ਫੀਸਦੀ ਵਰਤਿਆ

    Railway Budget 2024: ਰੇਲ ਮੰਤਰਾਲੇ ਦੇ ਅਨੁਸਾਰ, ਬਜਟ ਵਿੱਚ ਪ੍ਰਾਪਤ ਹੋਏ ਪੈਸੇ ਦੀ ਵਰਤੋਂ ਨਵੀਂ ਰੇਲਵੇ ਲਾਈਨਾਂ, ਟ੍ਰੈਕਾਂ ਨੂੰ ਡਬਲ ਕਰਨ, ਗੇਜ ਬਦਲਣ ਅਤੇ ਯਾਤਰੀਆਂ ਦੀਆਂ ਸਹੂਲਤਾਂ 'ਤੇ ਕੀਤੀ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget