ABP Sanjha Top 10, 30 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 30 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 30 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 30 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Delhi Murder Case : ਪੀੜਤਾ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਵੇਗੀ AAP , CM ਕੇਜਰੀਵਾਲ ਬੋਲੇ - 'ਅਦਾਲਤ 'ਚ ਵੱਡੇ ਤੋਂ ਵੱਡਾ ਵਕੀਲ...'
Delhi Murder Case : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਨਾਬਾਲਗ ਹਿੰਦੂ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਇਹ ਬਹੁਤ ਹੀ ਦਰਦਨਾਕ ਘਟਨਾ ਹੈ। 16 ਸਾਲਾ ਮ੍ਰਿਤਕ ਦੇ ਪਰਿਵਾਰ ਨੂੰ Read More
LGBTQ Law: ਇਸ ਦੇਸ਼ 'ਚ ਸਮਲਿੰਗੀ ਸਬੰਧਾਂ 'ਤੇ ਮਿਲੇਗੀ ਮੌਤ ਦੀ ਸਜ਼ਾ, ਗ਼ੁੱਸੇ 'ਚ ਆਏ ਅਮਰੀਕਾ ਨੇ ਦਿੱਤੀ ਧਮਕੀ
Uganda:: ਯੂਗਾਂਡਾ ਵਿੱਚ LGBTQ ਭਾਈਚਾਰੇ ਦੇ ਲੋਕਾਂ ਲਈ ਦੁਨੀਆ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਗਿਆ ਹੈ। ਪੱਛਮੀ ਦੇਸ਼ਾਂ ਨੇ ਇਸ ਕਾਨੂੰਨ ਦੀ ਸਖ਼ਤ ਆਲੋਚਨਾ ਕੀਤੀ ਹੈ। Read More
Simi Chahal: ਸਿੰਮੀ ਚਾਹਲ ਦਾ ਕੇਂਦਰ 'ਤੇ ਤਿੱਖਾ ਹਮਲਾ, 'ਇੱਕ ਪਾਸੇ ਨਵੀਂ ਸੰਸਦ ਦਾ ਉਦਘਾਟਨ ਹੋ ਰਿਹਾ ਸੀ, ਦੂਜੇ ਪਾਸੇ ਪਹਿਲਾਵਾਨਾਂ ਨਾਲ ਧੱਕਾ'
ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਵੀਂ ਸੰਸਦ ਦਾ ਉਦਘਾਟਨ ਕਰ ਰਹੇ ਸੀ, ਤਾਂ ਦੂਜੇ ਪਾਸੇ ਦਿੱਲੀ ਪੁਲਿਸ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਸੀ। ਇੱਕ ਵਾਰ ਫਿਰ ਤੋਂ ਸਿੰਮੀ ਚਾਹਲ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। Read More
Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ 'ਜੋੜੀ' ਨੇ ਰਚਿਆ ਇਤਿਹਾਸ, ਤੋੜਿਆ 'ਚੱਲ ਮੇਰਾ ਪੁੱਤ 2' ਦਾ ਰਿਕਾਰਡ
Diljit Dosanjh Nimrat Khaira: 'ਜੋੜੀ' ਫਿਲਮ ਨੂੰ ਲੈਕੇ ਇੱਕ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ 25 ਦਿਨਾਂ ਬਾਅਦ ਵੀ ਫਿਲਮ ਦੀ ਕਮਾਈ ਦੀ ਰਫਤਾਰ ਘੱਟ ਨਹੀਂ ਹੋਈ ਹੈ। ਫਿਲਮ ਨੇ 25 ਕਰੋੜ ਦੇ ਕਰੀਬ ਕਾਰੋਬਾਰ ਕਰ ਲਿਆ ਹੈ। Read More
IPL: ਚੇਨਈ ਦੇ ਚੈਂਪੀਅਨ ਬਣਨ ਤੋਂ ਬਾਅਦ ਰਿਵਾਬਾ ਨੇ ਪਤੀ ਜਡੇਜਾ ਦੇ ਪੈਰੀਂ ਹੱਥ ਲਾਏ, ਜਡੇਜਾ ਨੇ ਗਲ ਨਾਲ ਲਾਇਆ, ਵੀਡੀਓ ਵਾਇਰਲ
Rivaba Jadeja VIDEO: ਚੇਨਈ ਸੁਪਰ ਕਿੰਗਜ਼ ਦੀ ਜਿੱਤ ਤੋਂ ਬਾਅਦ ਰਿਵਾਬਾ ਨੇ ਰਵਿੰਦਰ ਜਡੇਜਾ ਦੇ ਪੈਰ ਛੂਹੇ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। Read More
IPL: MS ਧੋਨੀ ਬਾਰੇ ਕਪਿਲ ਦੇਵ ਦਾ ਵੱਡਾ ਬਿਆਨ, ਬੋਲੇ- 'ਅਸੀਂ ਸਿਰਫ ਧੋਨੀ ਦੀ ਗੱਲ ਕਿਉਂ ਕਰ ਰਹੇ? ਉਹ ਪੂਰੀ ਜ਼ਿੰਦਗੀ...'
MS Dhoni: IPL ਦੇ ਇਸ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਇਹ ਚਰਚਾ ਸੀ ਕਿ ਇਹ ਧੋਨੀ ਦਾ ਆਖਰੀ ਸੀਜ਼ਨ ਹੋਵੇਗਾ। ਹੁਣ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਨੇ ਵੀ ਇਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। Read More
ਰਿਸ਼ਟ-ਪੁਸ਼ਟ ਹੋਣਾ ਚੰਗੀ ਗੱਲ ਪਰ ਮੋਟਾਪੇ ਤੋਂ ਰਹੋ ਸਾਵਧਾਨ! ਇਨ੍ਹਾਂ ਅੱਠ ਜਾਨਲੇਵਾ ਬਿਮਰੀਆਂ ਦੀ ਜੜ੍ਹ ਮੋਟਾਪਾ
ਦਰਅਸਲ ਕੁਝ ਬੀਮਾਰੀਆਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਹੋਣ 'ਚ ਕੋਈ ਵੱਡੀ ਸਮੱਸਿਆ ਨਹੀਂ ਹੁੰਦੀ ਪਰ ਇਨ੍ਹਾਂ ਕਰਕੇ ਹੋਰ ਬਿਮਾਰੀਆਂ ਜ਼ਰੂਰ ਪ੍ਰੇਸ਼ਾਨ ਕਰਨ ਲੱਗ ਜਾਂਦੀਆਂ ਹਨ। ਅਜਿਹੀ ਹੀ ਇੱਕ ਬਿਮਾਰੀ ਹੈ ਮੋਟਾਪਾ Read More
Aadhaar Card Update: ਇਸ ਤਰੀਕ ਤੱਕ ਮੁਫਤ ਕਰਵਾਓ ਆਪਣਾ ਆਧਾਰ ਅਪਡੇਟ, ਨਹੀਂ ਤਾਂ ਦੇਣੇ ਪੈਣਗੇ ਪੈਸੇ
Aadhaar Card Update: UIDAI ਨੂੰ ਉਨ੍ਹਾਂ ਲੋਕਾਂ ਦੇ ਆਧਾਰ ਕਾਰਡ ਨੂੰ ਅਪਡੇਟ ਕਰਨ ਲਈ ਕਿਹਾ ਜਾ ਰਿਹਾ ਹੈ, ਜਿਨ੍ਹਾਂ ਨੇ 10 ਸਾਲ ਪਹਿਲਾਂ ਇਸ ਨੂੰ ਬਣਾਇਆ ਸੀ। ਹਾਲਾਂਕਿ, ਇਸ ਤਰੀਕ ਤੋਂ ਬਾਅਦ, ਆਧਾਰ ਕੇਂਦਰਾਂ 'ਤੇ ਅਪਡੇਟ ਕਰਨ ਲਈ ਚਾਰਜ ਦਾ ਭੁਗਤਾਨ ਕਰਨਾ ਹੋਵੇਗਾ। Read More
ABP Sanjha Top 10, 30 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
30 May 2023 09:00 PM (IST)
Check Top 10 ABP Sanjha Evening Headlines, 30 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 30 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
30 May 2023 09:00 PM (IST)
- - - - - - - - - Advertisement - - - - - - - - -