ਪੜਚੋਲ ਕਰੋ

ABP Sanjha Top 10, 30 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 30 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. arms recovery: ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ, AK ਰਾਇਫਲਾਂ ਤੇ ਹੈਂਡ ਗ੍ਰੈਨੇਡ ਬਰਾਮਦ

    ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਦੇ ਸੂਰਨਕੋਟ 'ਚ ਫੌਜ ਅਤੇ ਐੱਸਓਜੀ ਨੇ ਸਾਂਝੇ ਤਲਾਸ਼ੀ ਅਭਿਆਨ 'ਚ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਹਥਿਆਰਾਂ ਵਿੱਚ ਏਕੇ 47 ਰਾਈਫਲ ਅਤੇ ਪਿਸਤੌਲ ਬਰਾਮਦ ਹੋਇਆ ਹੈ। Read More

  4. Afghanistan Blast: ਅਫ਼ਗ਼ਾਨਿਸਤਾਨ ਦੇ ਐਬਕ 'ਚ ਨਮਾਜ਼ ਤੋਂ ਬਾਅਦ ਮਦਰੱਸੇ 'ਚ ਬੰਬ ਧਮਾਕਾ, 15 ਦੀ ਮੌਤ, 27 ਜ਼ਖਮੀ

    Afghanistan News: ਅਫ਼ਗ਼ਾਨਿਸਤਾਨ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ 'ਚ ਦੁਪਹਿਰ ਦੀ ਨਮਾਜ਼ ਤੋਂ ਬਾਅਦ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। Read More

  5. Samantha Ruth Prabhu: ਸਾਮੰਥਾ ਰੂਥ ਪ੍ਰਭੂ ਦਾ ਦੱਖਣੀ ਕੋਰੀਆ ‘ਚ ਚੱਲੇਗਾ ਇਲਾਜ, ਇਸ ਦੁਰਲੱਭ ਬਿਮਾਰੀ ਨਾਲ ਜੂਝ ਰਹੀ ਅਦਾਕਾਰਾ

    Samantha Ruth Prabhu Myositis Treatment: ਸਾਮੰਥਾ ਰੂਥ ਪ੍ਰਭੂ ਮਾਇਓਸਾਈਟਿਸ ਨਾਂ ਦੀ ਗੰਭੀਰ ਬਿਮਾਰੀ ਤੋਂ ਪੀੜਤ ਹੈ। ਖ਼ਬਰ ਹੈ ਕਿ ਉਹ ਇਸ ਬਿਮਾਰੀ ਦਾ ਇਲਾਜ ਕਰਵਾਉਣ ਲਈ ਦੱਖਣੀ ਕੋਰੀਆ ਰਵਾਨਾ ਹੋ ਰਹੀ ਹੈ। Read More

  6. Jazzy B: ਜੈਜ਼ੀ ਬੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਤਾਜ਼ਾ ਵੀਡੀਓ, ਗੰਨ ਕਲਚਰ ਪ੍ਰਮੋਟ ਕਰਦਾ ਨਜ਼ਰ ਆਇਆ ਗਾਇਕ

    Jazzy B New Song: ਜੈਜ਼ੀ ਬੀ ਆਪਣੇ ਲੇਟੈਸਟ ਵੀਡੀਓ ‘ਚ ਗੰਨ ਕਲਚਰ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਵੀਡੀਓ ਨੂੰ ਥੋੜ੍ਹੀ ਦੇਰ ਪਹਿਲੀ ਹੀ ਸ਼ੇਅਰ ਕੀਤਾ ਹੈ। Read More

  7. IND vs AUS Hockey: ਭਾਰਤ ਨੇ ਰੋਮਾਂਚਕ ਮੁਕਾਬਲੇ 'ਚ ਆਸਟ੍ਰੇਲੀਆ ਨੂੰ ਹਰਾਇਆ, 4-3 ਦੀ ਸ਼ਾਨਦਾਰ ਜਿੱਤ ਕੀਤੀ ਦਰਜ

    IND vs AUS Hockey: ਭਾਰਤ ਨੇ ਤੀਜੇ ਹਾਕੀ ਟੈਸਟ ਮੈਚ ਵਿੱਚ ਆਸਟਰੇਲੀਆ ਨੂੰ 4-3 ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਨੂੰ ਬਰਕਰਾਰ ਰੱਖਿਆ। Read More

  8. FIFA WC 2022: ਅੱਜ ਬ੍ਰਾਜ਼ੀਲ ਤੇ ਪੁਰਤਗਾਲ ਸਮੇਤ ਇਹ ਟੀਮਾਂ ਦਿਖਾਉਣਗੀਆਂ ਆਪਣੀ ਤਾਕਤ, ਜਾਣੋ 4 ਮੈਚਾਂ ਦੀ Timing

    FIFA WC 2022: ਫੀਫਾ ਵਿਸ਼ਵ ਕੱਪ 'ਚ ਅੱਜ ਗਰੁੱਪ-ਜੀ ਅਤੇ ਗਰੁੱਪ-ਐਚ ਦੀਆਂ ਟੀਮਾਂ ਐਕਸ਼ਨ 'ਚ ਹੋਣਗੀਆਂ। ਅੱਜ ਚਾਰ ਮੈਚ ਖੇਡੇ ਜਾਣਗੇ। Read More

  9. Fruits With Salt : ਫਲ਼ਾਂ 'ਤੇ ਲੂਣ ਛਿੜਕ ਕੇ ਖਾਂਦੇ ਹੋ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਕਿਡਨੀ ਦੀ ਸਮੱਸਿਆ

    ਹਰ ਫਲ ਇੱਕ ਜਾਂ ਦੂਜੀ ਵਿਸ਼ੇਸ਼ਤਾ ਨਾਲ ਭਰਪੂਰ ਹੁੰਦਾ ਹੈ, ਫਲਾਂ ਵਿੱਚ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਿਰਫ ਅਤੇ ਸਿਰਫ ਸਿਹਤ ਨੂੰ ਲਾਭ ਪਹੁੰਚਾਉਂਦੇ ਹਨ। ਇਹੀ ਕਾਰਨ ਹੈ ਕਿ ਹਰ ਉਮਰ ਦੇ ਲੋਕਾਂ ਨੂੰ ਫਲਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ Read More

  10. Petrol Diesel Price : ਆਮ ਆਦਮੀ ਲਈ ਰਾਹਤ ਦੀ ਖ਼ਬਰ, ਕੱਚੇ ਤੇਲ ਦੀਆਂ ਕੀਮਤਾਂ 82 ਡਾਲਰ ਤੱਕ ਡਿੱਗੀਆਂ, 14 ਰੁਪਏ ਤੱਕ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ

    Petrol-Diesel Price: ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਕਾਰਨ ਭਾਰਤ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 14 ਰੁਪਏ ਤੱਕ ਦੀ ਕਮੀ ਆ ਸਕਦੀ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਜਨਵਰੀ ਤੋਂ ਹੇਠਲੇ ਪੱਧਰ ‘ਤੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget