ਪੜਚੋਲ ਕਰੋ

ABP Sanjha Top 10, 30 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 30 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 30 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Andhra Pradesh Train Derail: ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ, ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ

    Andhra Pradesh News: ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ 'ਚ ਇਕ ਯਾਤਰੀ ਟਰੇਨ ਦੀ ਦੂਜੀ ਟਰੇਨ ਨਾਲ ਟੱਕਰ ਹੋ ਗਈ। ਜਿਸ ਕਾਰਨ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ। ਹੁਣ ਤੱਕ 18 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਆ ਰਹੀ ਹੈ। Read More

  4. Australia Government: ਆਸਟ੍ਰੇਲੀਆ ਦੇ ਜੰਗਲੀ ਘੋੜਿਆਂ ਨੂੰ ਗੋਲੀ ਮਾਰਨ ਦੇ ਹੁਕਮ ਜਾਰੀ, ਪ੍ਰਸ਼ਾਸਨ ਨੇ ਕਿਹਾ ਕਿ ਇਹ ਜਾਨਵਰਾਂ ਅਤੇ ਪੌਦਿਆਂ ਲਈ ਖ਼ਤਰਾ

    Australia Government: ਆਸਟ੍ਰੇਲੀਆ ਨੇ ਦੋ ਦਹਾਕੇ ਪਹਿਲਾਂ ਜੰਗਲੀ ਘੋੜਿਆਂ ਨੂੰ ਮਾਰਨ ਦੀ ਜਿਸ ਪ੍ਰਥਾ 'ਤੇ ਪਾਬੰਦੀ ਲਗਾਈ ਗਈ ਸੀ, ਉਸ ਵਿਵਾਦਪੂਰਨ ਪ੍ਰਥਾ ਦੁਬਾਰਾ ਸ਼ੁਰੂ ਹੋਣ ਜਾ ਰਹੀ ਹੈ। Read More

  5. Renjusha Menon Death: ਮਲਿਆਲਮ ਅਦਾਕਾਰਾ ਰੇਂਜੁਸ਼ਾ ਮੈਨਨ ਨੇ 35 ਸਾਲ ਦੀ ਉਮਰ 'ਚ ਕੀਤੀ ਖੁਦਕੁਸ਼ੀ, ਘਰ 'ਚੋਂ ਮਿਲੀ ਅਦਾਕਾਰਾ ਦੀ ਲਾਸ਼

    Renjusha Menon Death: ਮਲਾਇਲਮ ਅਦਾਕਾਰਾ ਰੇਂਜੁਸ਼ਾ ਮੇਨਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਸੋਮਵਾਰ ਨੂੰ ਅਦਾਕਾਰਾ ਦੇ ਘਰ ਤੋਂ ਉਸਦੀ ਲਾਸ਼ ਮਿਲੀ ਹੈ। Read More

  6. Sunny Deol: 'ਕੌਫੀ ਵਿਦ ਕਰਨ 8' 'ਚ ਦਿਓਲ ਭਰਾਵਾਂ ਦੀ ਐਂਟਰੀ, ਸੰਨੀ-ਬੌਬੀ ਸਮੇਤ ਧਰਮਿੰਦਰ ਦੇ ਵੀ ਖੁੱਲ੍ਹਣਗੇ ਕਈ ਰਾਜ਼

    Koffee With Karan 8 Promo: ਕੌਫੀ ਵਿਦ ਕਰਨ ਸੀਜ਼ਨ 8 ਦਾ ਦੂਜਾ ਐਪੀਸੋਡ ਵੀ ਜਲਦੀ ਹੀ ਪ੍ਰਸਾਰਿਤ ਹੋਣ ਜਾ ਰਿਹਾ ਹੈ। ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਤੋਂ ਬਾਅਦ ਸ਼ੋਅ ਦੇ ਅਗਲੇ ਮਹਿਮਾਨ ਦਿਓਲ ਬ੍ਰਦਰਜ਼ ਹੋਣਗੇ। Read More

  7. Rohit Sharma: ਜਦੋਂ ਕਪਤਾਨ ਰੋਹਿਤ ਸ਼ਰਮਾ ਨਾਲ ਉਲਝ ਬੈਠੇ ਕੁਲਦੀਪ ਯਾਦਵ, ਰਿਿਵਿਊ ਨਾ ਲੈਣ 'ਤੇ ਹੋਈ ਬਹਿਸ, ਦੇਖੋ ਵਾਇਰਲ ਵੀਡੀਓ

    Kuldeap Yadav and Rohit Sharma: ਵਿਸ਼ਵ ਕੱਪ 2023 ਵਿੱਚ ਬੀਤੀ ਰਾਤ (29 ਅਕਤੂਬਰ) ਇੱਕ ਦਿਲਚਸਪ ਦ੍ਰਿਸ਼ ਦੇਖਣ ਨੂੰ ਮਿਲਿਆ। ਲਖਨਊ 'ਚ ਇੰਗਲੈਂਡ ਖਿਲਾਫ ਮੈਚ ਦੌਰਾਨ ਕੁਲਦੀਪ ਯਾਦਵ ਕਪਤਾਨ ਰੋਹਿਤ ਸ਼ਰਮਾ ਨਾਲ ਬਹਿਸ ਕਰਦੇ ਨਜ਼ਰ ਆਏ। Read More

  8. IND VS ENG: ਇੰਗਲੈਂਡ ਖਿਲਾਫ ਭਾਰਤ ਦੀ ਸ਼ਾਨਦਾਰ ਜਿੱਤ 'ਤੇ ਭਾਰਤੀ ਫੈਨਜ਼ ਨੇ ਗਾਇਆ ਵੰਦੇ ਮਾਤਰਮ, ਵਾਇਰਲ ਵੀਡੀਓ ਤੁਹਾਨੂੰ ਕਰੇਗਾ ਭਾਵੁਕ

    World Cup: ਲਖਨਊ ਦਾ ਏਕਾਨਾ ਸਟੇਡੀਅਮ 'ਚ ਦੇਸ਼ ਭਗਤੀ ਵਾਲਾ ਮਾਹੌਲ ਬਣ ਗਿਆ, ਜਦੋਂ 47,000 ਕ੍ਰਿਕਟ ਪ੍ਰਸ਼ੰਸਕਾਂ ਨੇ ਟੀਮ ਇੰਡੀਆ ਅਤੇ ਮੌਜੂਦਾ ਚੈਂਪੀਅਨ ਇੰਗਲੈਂਡ ਵਿਚਕਾਰ ਵਨਡੇ ਵਿਸ਼ਵ ਕੱਪ ਮੁਕਾਬਲੇ ਦੌਰਾਨ ਇੱਕਜੁਟ ਹੋ ਕੇ "ਵੰਦੇ ਮਾਤਰਮ" ਗਾਇਆ Read More

  9. ਵਰਤ ਰੱਖਣ ਤੋਂ ਇੱਕ ਦਿਨ ਪਹਿਲਾਂ ਕਰੋ ਇਹ ਕੰਮ, ਨਾਂ ਹੋਵੇਗੀ ਥਕਾਵਟ ਤੇ ਨਾਂ ਲੱਗੇਗੀ ਭੁੱਖ

    ਪਾਣੀ ਰਹਿਤ ਵਰਤ ਰੱਖਣਾ ਆਸਾਨ ਨਹੀਂ ਹੈ। ਇਸ ਨੂੰ ਆਸਾਨ ਬਣਾਉਣ ਲਈ ਕੁਝ ਖਾਸ ਗੱਲਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ। ਵਰਤ ਰੱਖਣ ਤੋਂ ਇੱਕ ਦਿਨ ਪਹਿਲਾਂ ਕੁਝ ਅਜਿਹੇ ਕੰਮ ਕਰਨੇ ਚਾਹੀਦੇ ਹਨ, ਜਿਸ ਨਾਲ ਊਰਜਾ ਬਣੀ ਰਹੇਗੀ ਅਤੇ ਭੁੱਖ ਵੀ ਘੱਟ ਹੋਵੇਗੀ। ਆਓ ਜਾਣਦੇ ਹਾਂ ਕੀ? Read More

  10. New Rules : ਪਹਿਲੀ ਨਵੰਬਰ ਤੋਂ ਜੇਬ ਨੂੰ ਝਟਕਾ! ਗੈਸ ਸਿਲੰਡਰ ਤੋਂ GST ਤੱਕ, ਜਾਣੋ ਕੀ-ਕੀ ਹੋ ਰਹੇ ਬਦਲਾਅ

    New Rules: ਬੁੱਧਵਾਰ ਤੋਂ ਨਵੰਬਰ ਮਹੀਨਾ ਸ਼ੁਰੂ ਹੋ ਰਿਹਾ ਹੈ। ਦੇਸ਼ ਵਿੱਚ ਹਰ ਮਹੀਨੇ ਦੀ ਸ਼ੁਰੂਆਤ ਜਾਂ ਪਹਿਲੀ ਤਰੀਕ ਨੂੰ ਬਹੁਤ ਸਾਰੀਆਂ ਚੀਜ਼ਾਂ ਬਾਰੇ ਨਿਯਮ ਬਦਲ ਜਾਂਦੇ ਹਨ। ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਆਮ ਆਦਮੀ ਤੇ ਉਸ ਦੀ ਜੇਬ 'ਤੇ ਪੈਂਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Embed widget