ਪੜਚੋਲ ਕਰੋ

ABP Sanjha Top 10, 30 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 30 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਰਾਘਵ ਚੱਢਾ ਦੀ ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ-ਕੇਜਰੀਵਾਲ

    ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣ ਲੱਗੇ ਹਨ, ਸੁਣਨ ਵਿੱਚ ਆ ਰਿਹਾ ਹੈ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ।  Read More

  2. ABP Sanjha Top 10, 30 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਜੰਮੂ-ਕਸ਼ਮੀਰ : ਬਾਰਾਮੂਲਾ ਅਤੇ ਸ਼ੋਪੀਆਂ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 2 ਅੱਤਵਾਦੀ ਢੇਰ

    Terrorist Encounter : ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਸ਼ੋਪੀਆਂ ਜ਼ਿਲਿਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਕਈ ਅੱਤਵਾਦੀਆਂ ਨੂੰ ਘੇਰਦੇ ਹੋਏ 2 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। Read More

  4. 80 ਲੱਖ ਲੋਕਾਂ ਨੂੰ ਮਿਲੇਗਾ ਗਰੀਨ ਕਾਰਡ, ਅਮਰੀਕੀ ਕਾਂਗਰਸ ’ਚ ਬਿੱਲ ਪੇਸ਼

    Green card bill: ਡੈਮੋਕਰੈਟਿਕ ਪਾਰਟੀ ਦੇ ਚਾਰ ਸੈਨੇਟਰਾਂ ਨੇ 80 ਲੱਖ ਲੋਕਾਂ ਨੂੰ ਗਰੀਨ ਕਾਰਡ ਮੁਹੱਈਆ ਕਰਾਉਣ ਦੇ ਇਰਾਦੇ ਨਾਲ ਅਮਰੀਕੀ ਕਾਂਗਰਸ ’ਚ ਬਿੱਲ ਪੇਸ਼ ਕੀਤਾ ਹੈ। Read More

  5. National Film Awards 2022: ਅਜੇ ਦੇਵਗਨ ਨੂੰ ਮਿਲਿਆ ਬੈਸਟ ਐਕਟਰ ਦਾ ਐਵਾਰਡ, ਵਿਸ਼ਾਲ ਭਾਰਦਵਾਜ ਬੇਹਤਰੀਨ ਮਿਊਜ਼ਿਕ ਡਾਇਰੈਕਟਰ

    68th National Award: ਸੁਪਰਸਟਾਰ ਅਜੇ ਦੇਵਗਨ ਨੂੰ ਰਾਸ਼ਟਰੀ ਫਿਲਮ ਪੁਰਸਕਾਰ 2022 ਦੇ ਤਹਿਤ ਸਰਵੋਤਮ ਅਦਾਕਾਰ ਦਾ ਪੁਰਸਕਾਰ ਦਿੱਤਾ ਗਿਆ ਹੈ। ਜਦਕਿ ਵਿਸ਼ਾਲ ਭਾਰਦਵਾਜ ਨੂੰ ਸਰਵੋਤਮ ਸੰਗੀਤ ਨਿਰਦੇਸ਼ਨ ਲਈ ਇਹ ਪੁਰਸਕਾਰ ਮਿਲਿਆ ਹੈ। Read More

  6. ਦਿਲਜੀਤ ਦੋਸਾਂਝ ਤੋਂ ਬਾਅਦ ਗਿੱਪੀ ਗਰੇਵਾਲ ਨੇ ਕੀਤੀ ਈਰਾਨੀ ਕੁੜੀ ਮਹਿਸਾ ਅਮੀਨੀ ਲਈ ਇਨਸਾਫ਼ ਦੀ ਮੰਗ, ਸ਼ੇਅਰ ਕੀਤੀ ਪੋਸਟ

    Gippy Grewal: ਗਿੱਪੀ ਗਰੇਵਾਲ ਨੇ ਮਹਿਸਾ ਅਮੀਨੀ ਦੇ ਹੱਕ ਵਿੱਚ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ਵਿੱਚ ਉਹ ਔਰਤਾਂ ਦੀ ਆਜ਼ਾਦੀ ਦੀ ਮੰਗ ਕਰ ਰਹੇ ਹਨ ਅਤੇ ਨਾਲ ਹੀ ਅਮੀਨੀ ਲਈ ਇਨਸਾਫ਼ ਦੀ ਵੀ ਮੰਗ ਕਰਦੇ ਨਜ਼ਰ ਆ ਰਹੇ ਹਨ Read More

  7. National Games 2022 : ਸੱਤ ਸਾਲ ਬਾਅਦ ਰਾਸ਼ਟਰੀ ਖੇਡਾਂ ਦਾ ਆਯੋਜਨ, ਅਹਿਮਦਾਬਾਦ 'ਚ ਉਦਘਾਟਨ ਸਮਾਰੋਹ ਸ਼ੁਰੂ

    Sports News : ਇਸ ਤੋਂ ਪਹਿਲਾਂ 2015 ਵਿੱਚ ਰਾਸ਼ਟਰੀ ਖੇਡਾਂ ਕਰਵਾਈਆਂ ਗਈਆਂ ਸਨ। ਇਸ ਵਾਰ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਗੁਜਰਾਤ ਨੇ ਕੀਤੀ ਹੈ ਅਤੇ ਰਾਸ਼ਟਰੀ ਖੇਡਾਂ ਗੁਜਰਾਤ ਦੇ ਛੇ ਸ਼ਹਿਰਾਂ ਵਿੱਚ ਕਰਵਾਈਆਂ ਜਾਣਗੀਆਂ। Read More

  8. Sunil Chhetri: ਸੁਨੀਲ ਛੇਤਰੀ ਦਾ ਸਨਮਾਨ, ਫੀਫਾ ਨੇ ਦਿਲ ਨੂੰ ਛੂਹ ਲੈਣ ਵਾਲੀ ਸੀਰੀਜ਼ ਕੀਤੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

    Sunil Chhetri ਨੂੰ ਉਸ ਦੀ ਡਾਕੂਮੈਂਟਰੀ ਨਾਲ ਸਨਮਾਨਿਤ ਕਰਨ ਦਾ ਫੀਫਾ ਦਾ ਫੈਸਲਾ ਵਿਲੱਖਣ ਹੈ ਕਿਉਂਕਿ ਭਾਰਤ ਨੇ ਅਜੇ ਫੀਫਾ ਵਿਸ਼ਵ ਕੱਪ 'ਚ ਹਿੱਸਾ ਲੈਣਾ ਹੈ। ਫੀਫਾ ਨੇ ਛੇਤਰੀ ਦੇ ਸ਼ਾਨਦਾਰ ਕਰੀਅਰ 'ਤੇ ਇਕ ਵਿਸ਼ੇਸ਼ ਡਾਕੂਮੈਂਟਰੀ ਬਣਾਈ ਹੈ। Read More

  9. Hair Care Tips : ਇੰਨੇ ਸੰਘਣੇ ਤੇ ਲੰਬੇ ਹੋ ਜਾਣਗੇ ਵਾਲ ਕਿ ਹਰ ਕੋਈ ਕਰੇਗਾ ਤਾਰੀਫ਼, ਬਸ ਅਪਲਾਈ ਕਰੋ ਇਹ ਆਯੁਰਵੈਦਿਕ ਚੀਜ਼ਾਂ

    ਅੱਜ ਕੱਲ੍ਹ ਜ਼ਿਆਦਾਤਰ ਲੋਕ ਵਾਲ ਝੜਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਵਾਲਾਂ ਦਾ ਝੜਨਾ ਕਈ ਕਾਰਨਾਂ ਕਰਕੇ ਹੁੰਦਾ ਹੈ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਜੀਵਨ ਸ਼ੈਲੀ ਨਾਲ ਸਬੰਧਤ ਹਨ। ਜਿਵੇਂ ਕਿ ਖਾਣ ਪੀਣ ਦੀਆਂ ਗਲਤ ਆਦਤਾਂ, ਪੂਰੀ ਨੀਂਦ ਨਾ ਆਉਣਾ Read More

  10. Stock Market Update: ਮਹਿੰਗੇ ਕਰਜ਼ੇ ਦੇ ਬਾਵਜੂਦ ਬਾਜ਼ਾਰ 'ਚ ਉਤਸ਼ਾਹ, ਬੈਂਕਿੰਗ ਸ਼ੇਅਰਾਂ 'ਚ ਖਰੀਦਦਾਰੀ ਕਾਰਨ ਸੈਂਸੈਕਸ ਚੜ੍ਹਿਆ, ਨਿਫਟੀ 'ਚ 300 ਅੰਕਾਂ ਦੀ ਤੇਜ਼ੀ

    Stock Market Update: ਸੈਂਸੈਕਸ 1273 ਅੰਕ ਚੜ੍ਹ ਕੇ 57,683 'ਤੇ ਅਤੇ ਨਿਫਟੀ 361 ਅੰਕਾਂ ਦੇ ਵਾਧੇ ਨਾਲ 17,177 'ਤੇ ਕਾਰੋਬਾਰ ਕਰ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
Advertisement
ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
Embed widget