ਪੜਚੋਲ ਕਰੋ

ABP Sanjha Top 10, 31 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 31 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕੱਲ੍ਹ ਤੋਂ ਸ਼ਰਾਬ ਦੇ ਪ੍ਰਾਈਵੇਟ ਠੇਕੇ ਬੰਦ, ਹੁਣ ਖੁਦ ਸ਼ਰਾਬ ਵੇਚੇਗੀ 'ਆਪ' ਸਰਕਾਰ

    Liquor shops in Delhi: ਵੀਰਵਾਰ ਤੋਂ ਦਿੱਲੀ ਸਰਕਾਰ ਦੇ 300 ਤੋਂ ਵੱਧ ਵਿਕਰੀ ਕੇਂਦਰ ਨਿੱਜੀ ਸ਼ਰਾਬ ਦੇ ਠੇਕਿਆਂ ਦੀ ਥਾਂ ਲੈਣਗੇ। ਆਬਕਾਰੀ ਨੀਤੀ 2021-22 ਦੀ ਬਜਾਏ ਹੁਣ ਪੁਰਾਣੀ ਪ੍ਰਣਾਲੀ ਨੂੰ ਬਹਾਲ ਕੀਤਾ ਜਾ ਰਿਹਾ ਹੈ... Read More

  4. Pakistan Flood: ਪਾਕਿਸਤਾਨ ਦਾ ਇੱਕ ਤਿਹਾਈ ਹਿੱਸਾ ਪਾਣੀ ਵਿੱਚ ਡੁੱਬਿਆ, 1100 ਤੋਂ ਵੱਧ ਮੌਤਾਂ, ਪੀਐਮ ਸ਼ਾਹਬਾਜ਼ ਬੋਲੇ - ਇਤਿਹਾਸ ਦੀ ਸਭ ਤੋਂ ਵੱਡੀ ਆਫ਼ਤ

    Pakistan Floods: ਪਾਕਿਸਤਾਨ ਵਿੱਚ ਮਾਨਸੂਨ ਦੀ ਬਾਰਸ਼ ਕਾਰਨ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ, ਪਾਕਿਸਤਾਨ ਦਾ ਇੱਕ ਤਿਹਾਈ ਹਿੱਸਾ ਪਾਣੀ ਵਿੱਚ ਡੁੱਬ ਗਿਆ ਹੈ। Read More

  5. ਜਾਂਚ ਅਧਿਕਾਰੀ ਦੇ ਤਬਾਦਲੇ ਮਗਰੋਂ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ 'ਤੇ ਉੱਠੇ ਸਵਾਲ, ਆਖਰ ਹੁਣ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਕਿਉਂ ਸੌਂਪੀ ਕਮਾਨ?

    SIdhu Moosewala Murder Case: ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਨੇ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਹੈ। ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਕਿ ਆਖਰ ਅੰਗਰੇਜ਼ ਸਿੰਘ ਨੂੰ ਕਿਉਂ ਬਦਲਿਆ ਗਿਆ ਹੈ Read More

  6. ਰਾਖੀ ਸਾਵੰਤ ਦਾ ਸੋਨਾਲੀ ਫੋਗਾਟ ਤੇ ਵੱਡਾ ਖੁਲਾਸਾ, ਕਿਹਾ ਪੀਏ ਸੁਧੀਰ ਨੂੰ ਪਿਆਰ ਕਰਦੀ ਸੀ ਸੋਨਾਲੀ

    Rakhi Sawant: ਰਾਖੀ ਸਾਵੰਤ ਨੇ ਬਿੱਗ ਬੌਸ ਫੇਮ ਸੋਨਾਲੀ ਫੋਗਾਟ ਦੇ ਕਤਲ 'ਤੇ ਖੁਲਾਸਾ ਕੀਤਾ ਹੈ। ਰਾਖੀ ਨੇ ਕਿਹਾ ਸੋਨਾਲੀ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਪੀਏ ਸੁਧੀਰ ਨੂੰ ਪਸੰਦ ਕਰਦੀ ਹੈ। Read More

  7. BAN vs AFG : ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਜਾਦਰਾਨ ਦਾ ਤੂਫਾਨੀ ਪ੍ਰਦਰਸ਼ਨ

    ਏਸ਼ੀਆ ਕੱਪ 2022 ਦੇ ਤੀਜੇ ਮੈਚ ਵਿੱਚ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੂੰ 128 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ 'ਚ ਅਫਗਾਨਿਸਤਾਨ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। Read More

  8. 'ਖੇਡਾਂ ਵਤਨ ਪੰਜਾਬ ਦੀਆਂ' ਦਾ ਸ਼ਾਨਦਾਰ ਆਗਾਜ਼, ਖੁਦ ਵਾਲੀਬਾਲ ਲੈ ਕੇ ਮੈਦਾਨ 'ਚ ਉਤਰੇ ਮੁੱਖ ਮੰਤਰੀ ਭਗਵੰਤ ਮਾਨ

    Punjab News: ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਸ਼ਾਨਦਾਰ ਤੇ ਜੋਸ਼ੀਲੇ ਢੰਗ ਨਾਲ ਕੀਤਾ ਗਿਆ। Read More

  9. ਕੀ ਤੁਸੀਂ ਜਾਣਦੇ ਹੋ ਨੀਂਦ ਦਾ ਰਾਜ! ਕਿਹੜੀ ਉਮਰ 'ਚ ਕਿੰਨੇ ਘੰਟੇ ਦੀ ਨੀਂਦ ਚਾਹੁੰਦਾ ਤੁਹਾਡਾ ਸਰੀਰ? ਇੱਥੇ ਜਾਣੋ

    ਨੀਂਦ ਮਾਨਸਿਕ ਤਣਾਅ ਨੂੰ ਦੂਰ ਕਰਕੇ ਮਨ ਨੂੰ ਸ਼ਾਂਤ ਕਰਨ 'ਚ ਮਦਦ ਕਰਦੀ ਹੈ। ਇਸ ਨਾਲ ਤੁਹਾਡਾ ਦਿਮਾਗ ਜ਼ਿੰਦਗੀ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਤੇ ਨਵੀਆਂ ਚੀਜ਼ਾਂ ਸਿੱਖਣ ਲਈ ਤਿਆਰ ਹੁੰਦਾ ਹੈ। Read More

  10. Crude Price Update: 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਖਿਸਕਿਆ ਕੱਚਾ ਤੇਲ, ਮਹਿੰਗੇ ਪੈਟਰੋਲ-ਡੀਜ਼ਲ ਤੋਂ ਮਿਲੇਗੀ ਰਾਹਤ?

    Crude Price Today: ਵੈਸਟ ਟੈਕਸਾਸ ਇੰਟਰਮੀਡੀਏਟ (WTI) ਕੱਚੇ ਤੇਲ ਦੀ ਕੀਮਤ 89.52 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Embed widget