ਪੜਚੋਲ ਕਰੋ

ABP Sanjha Top 10, 31 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 31 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Elections 2024: ਹਰਿਆਣਾ ਦੇ ਚੋਣ ਮੈਦਾਨ ਵਿੱਚ ਉਤਰੇਗੀ AAP, ਹੁਣ ਇਸ ਖ਼ਾਸ ਰਣਨੀਤੀ 'ਤੇ ਕਰ ਰਹੀ ਹੈ ਕੰਮ

    'ਆਪ' ਹਰਿਆਣਾ ਦੇ ਚੋਣ ਮੈਦਾਨ 'ਚ ਪੂਰੀ ਤਾਕਤ ਨਾਲ ਉਤਰਨ ਲਈ ਪੂਰੀ ਰਣਨੀਤੀ ਬਣਾਉਣ 'ਚ ਲੱਗੀ ਹੋਈ ਹੈ। ਲੋਕ ਸਭਾ ਤੋਂ ਬਾਅਦ 2024 'ਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ... Read More

  4. Pakistan President Salary: ਪਾਕਿਸਤਾਨ ਦਾ ਬੁਰਾ ਹਾਲ, ਰਾਸ਼ਟਰਪਤੀ ਨੇ ਹੋਣਾ ਹੈ ਮਾਲਾਮਾਲ! ਅਲਵੀ ਨੇ ਤਨਖਾਹ ਵਧਾਉਣ ਦੀ ਕੀਤੀ ਮੰਗ

    Dr Arif Alvi Salary: ਪਾਕਿਸਤਾਨ ਵਿੱਚ ਲੋਕਾਂ ਲਈ ਖਾਣ ਦਾ ਔਖਾ ਹੋਇਆ ਪਿਆ ਹੈ। ਦੇਸ਼ ਦੀ ਆਰਥਿਕਤਾ ਨੂੰ ਕਿਸੇ ਨਾ ਕਿਸੇ ਤਰ੍ਹਾਂ ਕਾਬੂ ਵਿੱਚ ਰੱਖਿਆ ਗਿਆ ਹੈ। ਦੂਜੇ ਪਾਸੇ ਰਾਸ਼ਟਰਪਤੀ ਆਰਿਫ ਅਲਵੀ ਨੇ ਆਪਣੀ ਤਨਖਾਹ ਵਧਾਉਣ ਦੀ ਮੰਗ ਕੀਤੀ ਹੈ। Read More

  5. Yaariyan 2: 'ਯਾਰੀਆਂ 2' ਨੂੰ ਲੈਕੇ ਭਖਿਆ ਵਿਵਾਦ, ਟੀਸੀਰੀਜ਼ ਦੇ ਮਾਲਕ ਤੇ ਫਿਲਮ ਦੀ ਟੀਮ ਖਿਲਾਫ FIR ਦਰਜ

    ਜਲੰਧਰ ਜ਼ਿਲ੍ਹੇ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 4 ਵਿੱਚ 295-ਏ ਤਹਿਤ ਕੇਸ ਦਰਜ ਕੀਤਾ ਹੈ। Read More

  6. Shah Rukh Khan: 'ਪੁੱਤਰ ਨੂੰ ਹੱਥ ਲਾਉਣ ਤੋਂ ਪਹਿਲਾਂ ਪਿਓ ਨਾਲ ਗੱਲ ਕਰ...', ਸ਼ਾਹਰੁਖ ਖਾਨ ਨੇ ਸਮੀਰ ਵਾਨਖੇੜੇ ਨੂੰ ਦਿੱਤੀ ਖੁੱਲ੍ਹੀ ਚੁਣੌਤੀ?

    Shah Rukh Khan-Sameer Wankhede: ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਜਵਾਨ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਟਰੈਂਡ ਕਰ ਰਿਹਾ ਹੈ। Read More

  7. BCCI Media Rights: Viacom 18 ਨੇ ਮੀਡੀਆ ਅਧਿਕਾਰਾਂ ਵਿੱਚ ਮਾਰੀ ਬਾਜ਼ੀ, ਟੀਵੀ, ਡਿਜੀਟਲ ਦੋਵਾਂ ਲਈ ਹਾਸਲ ਕੀਤੇ ਪ੍ਰਸਾਰਣ ਅਧਿਕਾਰ

    BCCI Media Rights:: Viacom 18 ਨੇ ਭਾਰਤੀ ਟੀਮ ਦੇ ਘਰੇਲੂ ਮੈਚਾਂ ਦੇ ਪ੍ਰਸਾਰਣ ਅਧਿਕਾਰਾਂ ਨੂੰ ਖਰੀਦਣ ਵਿੱਚ ਹਰ ਕਿਸੇ ਨੂੰ ਮਾਤ ਦਿੱਤੀ ਹੈ ਅਤੇ ਟੀਵੀ ਦੇ ਨਾਲ ਡਿਜੀਟਲ ਵਿੱਚ ਇਹਨਾਂ ਅਧਿਕਾਰਾਂ ਨੂੰ ਖਰੀਦਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। Read More

  8. IND vs PAK: ਭਾਰਤ ਖ਼ਿਲਾਫ਼ ਵਨਡੇ 'ਚ ਬਾਬਰ ਆਜ਼ਮ ਦਾ ਰਿਕਾਰਡ ਬਹੁਤ ਸ਼ਰਮਨਾਕ, ਨਹੀਂ ਬਣਿਆ ਅਰਧ ਸੈਂਕੜਾ

    India vs Pakistan: ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦਾ ਭਾਰਤ ਖਿਲਾਫ ਰਿਕਾਰਡ ਬੇਹੱਦ ਸ਼ਰਮਨਾਕ ਹੈ। ਬਾਬਰ ਹੁਣ ਤੱਕ ਵਨਡੇ 'ਚ ਭਾਰਤ ਖਿਲਾਫ ਇੱਕ ਵੀ ਅਰਧ ਸੈਂਕੜਾ ਨਹੀਂ ਲਗਾ ਸਕਿਆ ਹੈ। 2017 ਵਿੱਚ, ਉਹ ਪਹਿਲੀ ਵਾਰ ਭਾਰਤ ਦੇ ਖਿਲਾਫ ਖੇਡਿਆ ਸੀ। Read More

  9. Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ

    Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More

  10. Loan Scheme: ਸ਼ਹਿਰਾਂ ਵਿੱਚ ਘਰ ਖਰੀਦਣ ਵਾਲਿਆਂ ਨੂੰ ਸਸਤਾ ਮਿਲੇਗਾ ਲੋਨ, ਸਰਕਾਰੀ ਸਕੀਮ ਦਾ ਸਮਾਂ ਸਾਹਮਣੇ ਆਇਆ- ਤੁਸੀਂ ਵੀ ਜਾਣੋ

    Cheap Loan Scheme By Government: ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਸ਼ਹਿਰਾਂ ਵਿੱਚ ਆਪਣੇ ਘਰ ਖਰੀਦਣ ਦਾ ਸੁਪਨਾ ਦੇਖ ਰਹੇ ਲੋਕਾਂ ਨੂੰ ਹੋਮ ਲੋਨ ਦੇ ਵਿਆਜ ਵਿੱਚ ਰਾਹਤ ਦੇਣ ਲਈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget