ਪੜਚੋਲ ਕਰੋ

ABP Sanjha Top 10, 31 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 31 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mann Ki Baat: ਫਿੱਟ ਇੰਡੀਆ, ਮਾਨਸਿਕ ਸਿਹਤ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ... ਜਾਣੋ 'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀ ਕਿਹਾ ?

    Mann Ki Baat Updates ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਮਨ ਕੀ ਬਾਤ ਰਾਹੀਂ ਰਾਸ਼ਟਰ ਨੂੰ ਸੰਬੋਧਨ ਕਰਦੇ ਹਨ। ਐਤਵਾਰ ਨੂੰ ਉਨ੍ਹਾਂ ਦੇ ਰੇਡੀਓ ਪ੍ਰੋਗਰਾਮ ਦਾ 108ਵਾਂ ਐਪੀਸੋਡ ਹੈ। Read More

  4. India-Canada Relations: ਭਾਰਤ ਦਾ ਇੱਕ ਕਦਮ ਕੈਨੇਡਾ ਦਾ ਤੋੜ ਸਕਦਾ ਹੰਕਾਰ ! ਵੱਡੀਆਂ ਕੰਪਨੀਆਂ ਅਤੇ ਕਾਲਜਾਂ ਨੂੰ ਲੱਗ ਜਾਣਗੇ ਜਿੰਦੇ

    India-Canada Relations: ਜੇਕਰ ਭਾਰਤੀ ਵਿਦਿਆਰਥੀ ਕੈਨੇਡਾ ਜਾਣਾ ਬੰਦ ਕਰ ਦਿੰਦੇ ਹਨ ਤਾਂ ਸੈਂਕੜੇ ਪ੍ਰਾਈਵੇਟ ਕਾਲਜ ਬੰਦ ਹੋ ਸਕਦੇ ਹਨ। ਵਾਲਮਾਰਟ, ਟਿਮ ਹਾਰਟਨਸ ਅਤੇ ਐਮਾਜ਼ਾਨ ਘੱਟ ਤਨਖਾਹ ਵਾਲੇ ਕਾਮਿਆਂ ਨੂੰ ਲੱਭਣ ਲਈ ਸੰਘਰਸ਼ ਕਰਨਗੇ। Read More

  5. Sidhu Moose Wala: ਪੰਜਾਬ ਸਰਕਾਰ 'ਤੇ ਬੁਰੀ ਤਰ੍ਹਾਂ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਕਹੀ ਇਹ ਗੱਲ

    Lawrence Bishnoi Interview: ਬਲਕੌਰ ਸਿੰਘ ਫਿਰ ਪੰਜਾਬ ਸਰਕਾਰ 'ਤੇ ਖੂਬ ਭੜਕੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਹਾਈ ਕੋਰਟ ਨੇ ਹੁਕਮ ਜਾਰੀ ਕੀਤਾ ਹੋੋਇਆ ਹੈ ਤਾਂ ਸਰਕਾਰ ਲਾਰੈਂਸ ਦੀ ਇੰਟਰਵਿਊ ਨੂੰ ਯੂਟਿਊਬ ਤੋਂ ਡਿਲੀਟ ਕਿਉਂ ਨਹੀਂ ਕਰਵਾ ਰਹੀ। Read More

  6. Diljit Dosanjh: ਸਾਲ ਦੇ ਆਖਰੀ ਦਿਨ ਦਿਲਜੀਤ ਦੋਸਾਂਝ ਨੇ ਮੰਗੀ ਲੋਕਾਂ ਤੋਂ ਮੁਆਫੀ, ਬੋਲੇ- 'ਮੈਂ ਚੰਗਾ ਇਨਸਾਨ ਬਣਨ ਦੀ ਕੋਸ਼ਿਸ਼ ਕਰ ਰਿਹਾ'

    Diljit Dosanjh Post: ਦਿਲਜੀਤ ਨੇ ਆਪਣੀਆਂ ਤਸਵੀਰਾਂ ਕਰਨ ਦੇ ਨਾਲ ਹੀ ਪੋਸਟ 'ਚ ਕੈਪਸ਼ਨ ਲਿਖੀ, '2023 ਸ਼ੁਕਰ ਸ਼ੁਕਰ'। ਮੁਆਫੀਨਾਮਾ। ਲੱਖਾਂ ਗਲਤੀਆਂ ਨੇ ਮੇਰੇ 'ਚ। Read More

  7. Shubman Gill: ਸ਼ੁਭਮਨ ਗਿੱਲ ਨੇ ਦੱਸਿਆ ਕਾਮਯਾਬੀ ਦਾ ਰਾਜ਼, ਜੋ ਵੀ ਤੁਹਾਡੀ ਇੱਛਾ ਹੈ ਉਸ ਨੂੰ ਕਾਗਜ਼ 'ਤੇ ਲਿਖੋ ਤੇ ਫਿਰ....

    Shubman Gill Team India: ਸ਼ੁਬਮਨ ਗਿੱਲ ਨੇ ਪਿਛਲੇ ਸਾਲ ਆਪਣੇ ਲਈ ਕੁਝ ਟੀਚੇ ਰੱਖੇ ਸਨ। ਉਸ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਕਿਹੜੇ-ਕਿਹੜੇ ਟੀਚੇ ਤੈਅ ਕੀਤੇ ਗਏ ਸਨ। Read More

  8. Virat Kohli: ਵਿਰਾਟ ਕੋਹਲੀ ਕਿਉਂ ਹੈ ਚੈਂਪੀਅਨ? ਸਾਬਕਾ ਭਾਰਤੀ ਕ੍ਰਿਕੇਟਰ ਨੇ ਤਾਰੀਫ ਕਰਦਿਆਂ ਦੱਸੀ ਇਹ ਵਜ੍ਹਾ

    Virat Kohli Team India: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਵੈਂਕਟੇਸ਼ ਪ੍ਰਸਾਦ ਨੇ ਵਿਰਾਟ ਕੋਹਲੀ ਦੀ ਕਾਫੀ ਤਾਰੀਫ ਕੀਤੀ ਹੈ। ਵੈਂਕਟੇਸ਼ ਨੇ ਕਿਹਾ ਕਿ ਉਹ ਚੈਂਪੀਅਨ ਹੈ। Read More

  9. Salt Side Effects: ਭੋਜਨ 'ਤੇ ਨਮਕ ਛਿੜਕਣਾ ਘਾਤਕ! ਕਿਡਨੀ ਦੀ ਗੰਭੀਰ ਬਿਮਾਰੀ ਦਾ ਖਤਰਾ, ਖੋਜ 'ਚ ਵੱਡਾ ਖੁਲਾਸਾ

    Health News:ਜੇਕਰ ਤੁਹਾਨੂੰ ਵੀ ਖਾਣੇ 'ਚ ਨਮਕ ਪਾਉਣ ਦੀ ਆਦਤ ਹੈ ਤਾਂ ਹੋ ਜਾਓ ਸਾਵਧਾਨ। ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਇਸ ਨਾਲ Chronic kidney disease ਦਾ ਖਤਰਾ ਵੱਧ ਸਕਦਾ ਹੈ। Read More

  10. Elon Musk ਫਿਰ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਣੋ ਟਾਪ-5 ਅਮੀਰਾਂ ਦੇ ਨਾਮ

    World's Richest Man: ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, 2022 ਵਿੱਚ 138 ਬਿਲੀਅਨ ਡਾਲਰ ਗੁਆਉਣ ਤੋਂ ਬਾਅਦ, ਟੇਸਲਾ ਅਤੇ ਸਪੇਸਐਕਸ ਦੀ ਸਫਲਤਾ ਤੋਂ ਉਤਸ਼ਾਹਿਤ ਮਸਕ ਨੇ ਵੀਰਵਾਰ (28 ਦਸੰਬਰ) ਦੇ ਅੰਤ ਤੱਕ 95.4 ਬਿਲੀਅਨ ਡਾਲਰ ਵਾਧੂ ਕਮਾਏ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Embed widget