1. ABP Sanjha Top 10, 31 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਖਾਲਿਸਤਾਨੀ ਪੰਨੂ ਦਾ ਨਵਾਂ ਕਾਰਾ!  ਹਰਿਆਣਾ ਨੂੰ ਖਾਲਿਸਤਾਨ ਦਾ ਹਿੱਸਾ ਬਣਾਉਣ ਦਾ ਦਾਅਵਾ, ਖੱਟਰ ਤੇ ਅਨਿਲ ਵਿੱਜ ਨੂੰ ਜਾਨੋਂ ਮਾਰਨ ਦੀ ਧਮਕੀ

    Gurpatwant Singh Pannu Threat: ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਹਰਿਆਣਾ ਦੇ ਮੰਡੀ ਡੱਬਵਾਲੀ ਵਿੱਚ ਐਸਡੀਐਮ ਦਫ਼ਤਰ ਦੇ ਬਾਹਰ ਖਾਲਿਸਤਾਨੀ ਝੰਡਾ ਲਹਿਰਾਇਆ ਹੈ। ਪੰਨੂ ਨੇ ਇੱਕ ਵੀਡੀਓ ਵੀ ਵਾਇਰਲ ਕੀਤੀ ਹੈ... Read More

  4. ਬੁਰੀ ਖਬਰ! ਆਸਟਰੇਲੀਆ 'ਚ ਭਾਰਤੀ ਨੌਜਵਾਨ 'ਤੇ ਹਥਿਆਰਬੰਦ ਗੈਂਗ ਵੱਲੋਂ ਹਮਲਾ

    ਆਸਟਰੇਲੀਆ 'ਚ ਹਥਿਆਰਬੰਦ ਗਰੋਹ ਨੇ ਭਾਰਤੀ ਮੂਲ ਦੇ 16 ਸਾਲਾ ਲੜਕੇ ਨੂੰ ਉਸ ਦੇ ਜਨਮ ਦਿਨ ਮੌਕੇ ਘੇਰ ਕੇ ਉਸ ’ਤੇ ਚਾਕੂਆਂ ਨਾਲ ਵਾਰ ਕੀਤੇ। ਇਸ ਮੌਕੇ ਲੜਕੇ ਨਾਲ ਉਸ ਦੇ ਦੋ ਦੋਸਤ ਵੀ ਮੌਜੂਦ ਸਨ ਤੇ ਬਿਨਾਂ ਭੜਕਾਹਟ ਤੋਂ ਕੀਤੇ ਹਮਲੇ ਦੌਰਾਨ.... Read More

  5. Kapil Sharma: ਜਦੋਂ ਅਜੇ ਦੇਵਗਨ ਨੇ ਕਪਿਲ ਸ਼ਰਮਾ ਦੇ ਸਿਰੋਂ ਉਤਾਰਿਆ ਸੀ ਕਾਮਯਾਬੀ ਦਾ ਨਸ਼ਾ, ਦੋਵਾਂ ਵਿਚਾਲੇ ਹੋਈ ਸੀ ਜ਼ਬਰਦਸਤ ਲੜਾਈ

    ਕਪਿਲ ਸ਼ਰਮਾ ਨੇ ਆਪਣੇ ਹੁਨਰ ਦੇ ਦਮ 'ਤੇ ਖੁਦ ਨੂੰ ਕਾਮੇਡੀ ਦਾ ਬਾਦਸ਼ਾਹ ਬਣਾ ਲਿਆ ਹੈ। ਅੱਜ ਹਰ ਕੋਈ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਹੈ ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਇੱਕ ਵਾਰ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੀ ਮੁਸ਼ਕਲ ਦੌਰ ਆਇਆ ਸੀ। Read More

  6. Gadar 2: 'ਗਦਰ 2' ਦੀ ਐਡਵਾਂਸ ਬੁਕਿੰਗ ਨੇ ਰਚਿਆ ਇਤਿਹਾਸ, ਫਿਲਮ ਨੂੰ ਮਿਲ ਰਿਹਾ ਜ਼ਬਰਦਸਤ ਹੁੰਗਾਰਾ, ਬਲਾਕਬਸਟਰ ਓਪਨਿੰਗ ਪੱਕੀ

    'ਗਦਰ 2' ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਆਮ ਤੌਰ 'ਤੇ ਫਿਲਮਾਂ ਦੀ ਐਡਵਾਂਸ ਬੁਕਿੰਗ ਰਿਲੀਜ਼ ਤੋਂ 4-5 ਦਿਨ ਪਹਿਲਾਂ ਸ਼ੁਰੂ ਹੋ ਜਾਂਦੀ ਹੈ। ਪਰ ਗਦਰ 2 ਦੇ ਵਧਦੇ ਕ੍ਰੇਜ਼ ਨੂੰ ਦੇਖਦੇ ਹੋਏ ਇਸ ਨੂੰ ਪਹਿਲਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। Read More

  7. Virat Kohli: ਵਿਰਾਟ ਕੋਹਲੀ ਤੇ ਗੌਤਮ ਗੰਭੀਰ 'ਤੇ ਭੜਕੇ ਕਪਿਲ ਦੇਵ, ਬੋਲੇ- 'ਦੋਵੇਂ ਖਿਡਾਰੀਆਂ ਨੂੰ....'

    Kapil Dev: ਗੌਤਮ ਗੰਭੀਰ ਅਤੇ ਵਿਰਾਟ ਕੋਹਲੀ ਵਿਚਾਲੇ ਵਿਵਾਦ ਕਾਫੀ ਸੁਰਖੀਆਂ ਬਟੋਰ ਰਿਹਾ ਸੀ। ਹੁਣ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਨੇ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ 'ਤੇ ਨਿਸ਼ਾਨਾ ਸਾਧਿਆ ਹੈ। Read More

  8. World Cup 2023: ਟੀਮ ਇੰਡੀਆ 'ਤੇ ਫਿਲਮ ਮੰਡਰਾਇਆ ਨੰਬਰ 4 ਦਾ 'ਭੂਤ', ਵਰਲਡ ਕੱਪ 'ਚ ਹੋਵੇਗਾ ਭਾਰੀ ਨੁਕਸਾਨ

    Indian Cricket Team: ਵਿਸ਼ਵ ਕੱਪ 2023 'ਚ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਇਹ ਟੂਰਨਾਮੈਂਟ 5 ਅਕਤੂਬਰ ਤੋਂ ਸ਼ੁਰੂ ਹੋਣਾ ਹੈ। ਪਰ ਟੀਮ ਇੰਡੀਆ ਲਈ ਨੰਬਰ-4 ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ । Read More

  9. ਕੀ ਤੁਸੀਂ ਵੀ ਤਾਂ ਨਹੀਂ ਪੈਂਟ ਦੀ ਇਸ ਜੇਬ 'ਚ ਰੱਖਦੇ ਸਮਾਰਟਫੋਨ ? ਸਿਹਤ ਲਈ ਹੋ ਸਕਦਾ ਖ਼ਤਰਨਾਕ !

    ਸਿਹਤ ਮਾਹਿਰਾਂ ਮੁਤਾਬਕ, ਜਦੋਂ ਤੁਸੀਂ ਵਾਇਰਲੈੱਸ ਨੈੱਟਵਰਕ ਨਾਲ ਜੁੜੇ ਫ਼ੋਨ ਨੂੰ ਆਪਣੀ ਜੇਬ ਵਿੱਚ ਰੱਖਦੇ ਹੋ ਤਾਂ ਸਰੀਰ 2 ਤੋਂ 7 ਗੁਣਾ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਫੋਨ ਰੇਡੀਏਸ਼ਨ ਨੂੰ ਵੀ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। Read More

  10. Tomato Price: ਟਮਾਟਰ ਹੋਏ ਹੋਰ ਲਾਲ! ਅੱਜ ਦਾ ਰੇਟ 200 ਰੁਪਏ ਪ੍ਰਤੀ ਕਿਲੋ, ਜਲਦ ਹੀ ਹੋਏਗਾ 250 ਤੋਂ ਪਾਰ

    ਆਈਏਐਨਐਸ ਦੀ ਰਿਪੋਰਟ ਅਨੁਸਾਰ, ਕੋਇਮਬੇਡੂ ਬਾਜ਼ਾਰ ਦੇ ਇੱਕ ਥੋਕ ਵਪਾਰੀ ਦਾ ਕਹਿਣਾ ਹੈ ਕਿ ਬਾਜ਼ਾਰ ਵਿੱਚ ਟਮਾਟਰਾਂ ਦੀ ਕਮੀ ਕਾਰਨ ਕੀਮਤਾਂ ਵਧੀਆਂ ਹਨ। Read More