ਪੜਚੋਲ ਕਰੋ

ABP Sanjha Top 10, 31 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 31 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Liquor Policy Case: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

    Delhi Liquor Policy Case: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਸੀਬੀਆਈ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। Read More

  4. Donald Trump Hush Money: ਡੋਨਾਲਡ ਟਰੰਪ ਅਤੇ ਪੋਰਨ ਸਟਾਰ ਵਿਚਾਲੇ ਆਖ਼ਰ ਕੀ ਹੋਇਆ ਸੀ, ਜਾਣੋ ਵਿਵਾਦ ਦੀ ਪੂਰੀ ਕਹਾਣੀ

    Donald Trump:: ਟਰੰਪ 'ਤੇ 2016 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਠੀਕ ਪਹਿਲਾਂ ਸਟੋਰਮੀ ਡੇਨੀਅਲਸ ਨੂੰ ਲੱਖਾਂ ਡਾਲਰ ਦੇਣ ਦਾ ਦੋਸ਼ ਹੈ ਤਾਂ ਕਿ ਉਹ ਆਪਣਾ ਮੂੰਹ ਬੰਦ ਕਰ ਸਕੇ। ਇਸ ਗੱਲ ਦਾ ਖੁਲਾਸਾ ਖੁਦ ਪੋਰਨ ਸਟਾਰ ਨੇ ਕੀਤਾ ਹੈ। Read More

  5. Salman Khan: 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਨਵਾਂ ਗਾਣਾ ਰਿਲੀਜ਼, ਸ਼ਹਿਨਾਜ਼ ਤੇ ਜੱਸੀ ਗਿੱਲ ਨਾਲ ਦੇਖੋ ਸਲਮਾਨ ਖਾਨ ਦਾ ਦੱਖਣ ਭਾਰਤੀ ਅੰਦਾਜ਼

    Bathukamma Song:ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਨਵਾਂ ਗੀਤ ਬਥੁਕੰਮਾ ਰਿਲੀਜ਼ ਹੋ ਗਿਆ ਹੈ। ਇੱਥੇ ਵੀਡੀਓ ਦੇਖੋ; Read More

  6. Neeru Bajwa: ਨੀਰੂ ਬਾਜਵਾ ਦੀ ਫਿਲਮ 'ਕਲੀ ਜੋਟਾ' ਘਰ ਬੈਠੇ ਦੇਖਣ ਲਈ ਹੋ ਜਾਓ ਤਿਆਰ, ਇਸ ਦਿਨ ਓਟੀਟੀ 'ਤੇ ਹੋ ਰਹੀ ਰਿਲੀਜ਼

    Kali Jotta On OTT: ਇਸ ਫਿਲਮ ਨੇ ਲਗਭਗ 50 ਦਿਨਾਂ ਤੱਕ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ, ਤੇ ਹੁਣ ਇਹ ਫਿਲਮ ਓਟੀਟੀ ਪਲੇਟਫਾਰਮ ਚੌਪਾਲ ਟੀਵੀ 'ਤੇ ਰਿਲੀਜ਼ ਹੋਣ ਲਈ ਤਿਆਰ ਹੈ। Read More

  7. ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ

    Punjab News: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। Read More

  8. Sifat Kaur Samra: ਪੰਜਾਬੀ ਦੀ ਇਸ ਧੀ ਨੇ ਵਧਾਇਆ ਮਾਣ, ਕਾਂਸੀ ਦਾ ਤਗਮਾ ਜਿੱਤਣ 'ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

    Sifat Kaur Samra Wins bronze medal: ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। Read More

  9. Health Tips: ਭੁੱਲ ਕੇ ਵੀ ਨਾ ਖਾਇਓ ਇਹ ਚੀਜ਼ਾਂ ਕੱਚੀਆਂ, ਫਾਇਦੇ ਦੀ ਬਜਾਏ ਹੋ ਸਕਦਾ ਨੁਕਸਾਨ

    Health News: ਕਈ ਅਜਿਹੇ ਭੋਜਨ ਹਨ ਜਿਨ੍ਹਾਂ ਨੂੰ ਕੱਚਾ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਉਹ ਕਿਹੜੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਕੱਚਾ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। Read More

  10. Price Reduce: ਮਹਿੰਗਾਈ 'ਚ ਆਮ ਲੋਕਾਂ ਨੂੰ ਰਾਹਤ! ਕਈ ਚੀਜ਼ਾਂ ਦੀ ਘਟੀ ਕੀਮਤ ਪਰ ਵਧੀ ਮਾਤਰਾ, ਜਾਣੋ

    Products Price Reduce: ਦੇਸ਼ ਵਿੱਚ ਮਹਿੰਗਾਈ ਦਰਮਿਆਨ ਕਈ ਚੀਜ਼ਾਂ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਨਾਲ ਹੀ, ਡਿਟਰਜੈਂਟ ਅਤੇ ਡਿਸ਼ਵਾਸ਼ ਦੀ ਮਾਤਰਾ ਪਹਿਲਾਂ ਹੀ ਵਧ ਗਈ ਹੈ ਅਤੇ ਕੀਮਤ ਪਹਿਲਾਂ ਤੋਂ ਹੀ ਬਰਕਰਾਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget