ਪੜਚੋਲ ਕਰੋ

ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 31 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Morbi Bridge Collapse: "ਹਾਦਸੇ ਲਈ ਜ਼ਿੰਮੇਵਾਰ ਹੈ ਸਰਕਾਰ", ਮੋਰਬੀ ਹਾਦਸੇ 'ਤੇ ਬੋਲੇ ਗੁਜਰਾਤ ਦੇ ਸਾਬਕਾ ਡਿਪਟੀ ਸੀਐਮ Nitin Patel

    ਮੋਰਬੀ ਵਿੱਚ ਹੋਏ ਪੁਲ ਹਾਦਸੇ 'ਤੇ ਗੁਜਰਾਤ ਦੇ ਸਾਬਕਾ ਉਪ ਮੁੱਖ ਮੰਤਰੀ ਰਹੇ ਨਿਤਿਨ ਪਟੇਲ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਇਸ ਹਾਦਸੇ ਲਈ ਸੱਤਾਧਾਰੀ ਭਾਜਪਾ ਸਰਕਾਰ ਨੂੰ ਨੈਤਿਕ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। Read More

  4. ਅਮਰੀਕਾ ਦੇ ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

    ਓਹਾਇਓ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। Read More

  5. Himanshi Khurana: ਹਿਮਾਂਸ਼ੀ ਖੁਰਾਣਾ ਨੇ ਸ਼ੇਅਰ ਕੀਤਾ ਤੁਰਕੀ ਟਰਿੱਪ ਦਾ ਵੀਡੀਓ, ਦਿਖਾਏ ਤੁਰਕੀ ਦੇ ਖੂਬਸੂਰਤ ਨਜ਼ਾਰੇ

    Himanshi Khurana Video: ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ Read More

  6. Punjabi Singer Ninja: ਪੰਜਾਬੀ ਸਿੰਗਰ ਨਿੰਜਾ ਪਤਨੀ ਤੇ ਪੁੱਤਰ ਨਾਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ, ਦਿਖਾਇਆ ਨਿਸ਼ਾਨ ਦਾ ਚਿਹਰਾ

    Punjabi SInger Ninja Family:ਨਿੰਜਾ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੋਂ ਉਨ੍ਹਾਂ ਨੇ ਪਤਨੀ ਅਤੇ ਪੁੱਤਰ ਨਿਸ਼ਾਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ Read More

  7. Kohli Room VIDEO Leaked: ਵਿਰਾਟ ਦੇ ਕਮਰੇ ਦੀ ਵੀਡੀਓ ਲੀਕ ਹੋਣ 'ਤੇ ਹੋਟਲ ਨੇ ਮੰਗੀ ਮਾਫੀ, ਦੋਸ਼ੀ ਕਰਮਚਾਰੀ ਨੂੰ ਕੱਢਿਆ

    ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੇ ਹੋਟਲ ਦੇ ਕਮਰੇ ਦਾ ਇੱਕ ਵੀਡੀਓ ਲੀਕ ਹੋਇਆ ਹੈ। Read More

  8. T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ

    ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More

  9. ਖੂਬਸੂਰਤ ਦਿੱਸਣ ਵਾਲੀਆਂ ਔਰਤਾਂ ਦਾ ਜਾਣੋ ਸੱਚ, 90% ਆਨਲਾਈਨ ਫ਼ੋਟੋ ਪੋਸਟ ਕਰਨ ਤੋਂ ਪਹਿਲਾਂ ਫ਼ਿਲਟਰ ਤੇ ਐਡਿਟ ਕਰਦੀਆਂ

    ਇੱਕ ਨਵੀਂ ਖੋਜ ਮੁਤਾਬਕ 90 ਫ਼ੀ ਸਦੀ ਔਰਤਾਂ ਆੱਨਲਾਈਨ ਫ਼ੋਟੋ ਪੋਸਟ ਕਰਨ ਤੋਂ ਪਹਿਲਾਂ ਫ਼ਿਲਟਰ ਤੇ ਐਡਿਟ ਦੀ ਵਰਤੋਂ ਕਰਦੀਆਂ ਹਨ। ਖੋਜ ਦੇ ਨਤੀਜੇ ਤੋਂ ਪਤਾ ਚੱਲਦਾ ਹੈ ਕਿ ਔਰਤਾਂ ਨਿਰੰਤਰ ਛਾਣਬੀਣ ਵਿੱਚ ਲੱਗੀਆਂ ਰਹਿੰਦੀਆਂ ਹਨ ਤੇ ਇਸ ਚਿੰਤਾ ਵਿੱਚ ਕੋਵਿਡ 19 ਮਹਾਮਾਰੀ ਦੌਰਾਨ ਵਾਧਾ ਹੋਇਆ ਹੈ। Read More

  10. ​SBI Admit Card​ 2022​:​ ਖ਼ਤਮ ਹੋਇਆ ਇੰਤਜ਼ਾਰ, ਸਟੇਟ ਬੈਂਕ ਆਫ ਇੰਡੀਆ ਕਲਰਕ ਭਰਤੀ ਦੇ ਐਡਮਿਟ ਕਾਰਡ ਕੀਤੇ ਜਾਰੀ

    SBI: ਸਟੇਟ ਬੈਂਕ ਆਫ ਇੰਡੀਆ ਕਲਰਕ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕੀਤਾ ਗਿਆ ਹੈ। ਇਸ ਭਰਤੀ ਮੁਹਿੰਮ ਰਾਹੀਂ 5 ਹਜ਼ਾਰ ਤੋਂ ਵੱਧ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)
ਪੰਜਾਬ ਦੇ ਸਾਬਕਾ IG ਹਾਲੇ ਵੀ ਹਸਪਤਾਲ 'ਚ ਜ਼ੇਰੇ ਇਲਾਜ, ਏਅਰਫੋਰਸ ਤੋਂ ਸਿੱਧਾ DSP ਭਰਤੀ ਹੋਏ ਸਨ, ਕੱਲ੍ਹ ਆਪਣੇ ਆਪ ਨੂੰ ਮਾਰੀ ਸੀ ਗੋਲੀ, 12 ਪੰਨਿਆਂ ਦਾ ਸੁਇਸਾਈਡ ਨੋਟ ਮਿਲਿਆ
ਪੰਜਾਬ ਦੇ ਸਾਬਕਾ IG ਹਾਲੇ ਵੀ ਹਸਪਤਾਲ 'ਚ ਜ਼ੇਰੇ ਇਲਾਜ, ਏਅਰਫੋਰਸ ਤੋਂ ਸਿੱਧਾ DSP ਭਰਤੀ ਹੋਏ ਸਨ, ਕੱਲ੍ਹ ਆਪਣੇ ਆਪ ਨੂੰ ਮਾਰੀ ਸੀ ਗੋਲੀ, 12 ਪੰਨਿਆਂ ਦਾ ਸੁਇਸਾਈਡ ਨੋਟ ਮਿਲਿਆ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Embed widget