ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 31 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 31 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Morbi Bridge Collapse: "ਹਾਦਸੇ ਲਈ ਜ਼ਿੰਮੇਵਾਰ ਹੈ ਸਰਕਾਰ", ਮੋਰਬੀ ਹਾਦਸੇ 'ਤੇ ਬੋਲੇ ਗੁਜਰਾਤ ਦੇ ਸਾਬਕਾ ਡਿਪਟੀ ਸੀਐਮ Nitin Patel
ਮੋਰਬੀ ਵਿੱਚ ਹੋਏ ਪੁਲ ਹਾਦਸੇ 'ਤੇ ਗੁਜਰਾਤ ਦੇ ਸਾਬਕਾ ਉਪ ਮੁੱਖ ਮੰਤਰੀ ਰਹੇ ਨਿਤਿਨ ਪਟੇਲ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਇਸ ਹਾਦਸੇ ਲਈ ਸੱਤਾਧਾਰੀ ਭਾਜਪਾ ਸਰਕਾਰ ਨੂੰ ਨੈਤਿਕ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। Read More
ਅਮਰੀਕਾ ਦੇ ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਓਹਾਇਓ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। Read More
Himanshi Khurana: ਹਿਮਾਂਸ਼ੀ ਖੁਰਾਣਾ ਨੇ ਸ਼ੇਅਰ ਕੀਤਾ ਤੁਰਕੀ ਟਰਿੱਪ ਦਾ ਵੀਡੀਓ, ਦਿਖਾਏ ਤੁਰਕੀ ਦੇ ਖੂਬਸੂਰਤ ਨਜ਼ਾਰੇ
Himanshi Khurana Video: ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ Read More
Punjabi Singer Ninja: ਪੰਜਾਬੀ ਸਿੰਗਰ ਨਿੰਜਾ ਪਤਨੀ ਤੇ ਪੁੱਤਰ ਨਾਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ, ਦਿਖਾਇਆ ਨਿਸ਼ਾਨ ਦਾ ਚਿਹਰਾ
Punjabi SInger Ninja Family:ਨਿੰਜਾ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੋਂ ਉਨ੍ਹਾਂ ਨੇ ਪਤਨੀ ਅਤੇ ਪੁੱਤਰ ਨਿਸ਼ਾਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ Read More
Kohli Room VIDEO Leaked: ਵਿਰਾਟ ਦੇ ਕਮਰੇ ਦੀ ਵੀਡੀਓ ਲੀਕ ਹੋਣ 'ਤੇ ਹੋਟਲ ਨੇ ਮੰਗੀ ਮਾਫੀ, ਦੋਸ਼ੀ ਕਰਮਚਾਰੀ ਨੂੰ ਕੱਢਿਆ
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੇ ਹੋਟਲ ਦੇ ਕਮਰੇ ਦਾ ਇੱਕ ਵੀਡੀਓ ਲੀਕ ਹੋਇਆ ਹੈ। Read More
T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ
ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More
ਖੂਬਸੂਰਤ ਦਿੱਸਣ ਵਾਲੀਆਂ ਔਰਤਾਂ ਦਾ ਜਾਣੋ ਸੱਚ, 90% ਆਨਲਾਈਨ ਫ਼ੋਟੋ ਪੋਸਟ ਕਰਨ ਤੋਂ ਪਹਿਲਾਂ ਫ਼ਿਲਟਰ ਤੇ ਐਡਿਟ ਕਰਦੀਆਂ
ਇੱਕ ਨਵੀਂ ਖੋਜ ਮੁਤਾਬਕ 90 ਫ਼ੀ ਸਦੀ ਔਰਤਾਂ ਆੱਨਲਾਈਨ ਫ਼ੋਟੋ ਪੋਸਟ ਕਰਨ ਤੋਂ ਪਹਿਲਾਂ ਫ਼ਿਲਟਰ ਤੇ ਐਡਿਟ ਦੀ ਵਰਤੋਂ ਕਰਦੀਆਂ ਹਨ। ਖੋਜ ਦੇ ਨਤੀਜੇ ਤੋਂ ਪਤਾ ਚੱਲਦਾ ਹੈ ਕਿ ਔਰਤਾਂ ਨਿਰੰਤਰ ਛਾਣਬੀਣ ਵਿੱਚ ਲੱਗੀਆਂ ਰਹਿੰਦੀਆਂ ਹਨ ਤੇ ਇਸ ਚਿੰਤਾ ਵਿੱਚ ਕੋਵਿਡ 19 ਮਹਾਮਾਰੀ ਦੌਰਾਨ ਵਾਧਾ ਹੋਇਆ ਹੈ। Read More
SBI Admit Card 2022: ਖ਼ਤਮ ਹੋਇਆ ਇੰਤਜ਼ਾਰ, ਸਟੇਟ ਬੈਂਕ ਆਫ ਇੰਡੀਆ ਕਲਰਕ ਭਰਤੀ ਦੇ ਐਡਮਿਟ ਕਾਰਡ ਕੀਤੇ ਜਾਰੀ
SBI: ਸਟੇਟ ਬੈਂਕ ਆਫ ਇੰਡੀਆ ਕਲਰਕ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕੀਤਾ ਗਿਆ ਹੈ। ਇਸ ਭਰਤੀ ਮੁਹਿੰਮ ਰਾਹੀਂ 5 ਹਜ਼ਾਰ ਤੋਂ ਵੱਧ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। Read More
ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
31 Oct 2022 09:10 PM (IST)
Check Top 10 ABP Sanjha Evening Headlines, 31 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
31 Oct 2022 09:09 PM (IST)
- - - - - - - - - Advertisement - - - - - - - - -